74 ਕਰੋੜ ਰੁਪਏ ਦੀ ਇਹ ਪਹਿਲਕਦਮੀ ਹੜ੍ਹ ਪ੍ਰਭਾਵਿਤ 5 ਲੱਖ ਏਕੜ ਰਕਬੇ ਦੀਆਂ ਲੋੜਾਂ ਨੂੰ ਪੂਰਾ ਕਰਦਿਆਂ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰੇਗੀ: ਗੁਰਮੀਤ ਸਿੰਘ ਖੁੱਡੀਆਂ
ਕੈਂਸਰ ਹਸਪਤਾਲ ਵਿੱਚ ਪੇਟ ਸਕੈਨ ਲਗਾਉਣ ਦਾ ਕੰਮ ਜਲਦੀ ਸ਼ੁਰੂ ਹੋਵੇਗਾ
ਭਗਵੰਤ ਸਿੰਘ ਮਾਨ ਵੱਲੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ
ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਤੋਂ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਉਪਰਾਲਿਆਂ ਵੱਜੋਂ ਇਲਾਕੇ ਵਿਚੋਂ ਲੰਘਦੇ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਲਈ ਉਤਰੀ ਭਾਰਤ ਦੇ ਸਭ ਤੋਂ ਵੱਡੇ ਵੇਦਾਂਤਾ ਪਾਵਰ ਕੰਪਨੀ ਦੇ ਤਾਪਘਰ ਤਲਵੰਡੀ ਸਾਬੋ ਪਾਵਰ ਪਲਾਂਟ(ਟੀ ਐਸ ਪੀ ਐਲ) ਵਲੋਂ ਕੋਇਲੇ ਦੀ ਰਾਖ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਜ਼ਹਿਰੀਲੇ ਸੱਪ ਦੇ ਡੰਗੇ ਹੋਏ ਮਰੀਜ਼ਾਂ ਦਾ ਇਲਾਜ ਕਰਨ ਵਾਲਾ ਇਲਾਕੇ ਦਾ ਪ੍ਰਮੁੱਖ ਹਸਪਤਾਲ ਬਣਿਆ
ਹਰਿਆਣਾ ਦੀ ਸਿਹਤ ਮੰਤਰੀ ਨੇ ਕੇਂਦਰੀ ਸਿਹਤ ਮੰਤਰੀ ਸ੍ਰੀ ਨੱਡਾ ਅਤੇ ਮੁੱਖ ਮੰਤਰੀ ਸ੍ਰੀ ਸੈਣੀ ਦਾ ਕੀਤਾ ਧੰਨਵਾਦ
ਸਵਰਗੀ ਸਰਦਾਰਨੀ ਰਸਬੀਰ ਕੌਰ ਦੇ ਅਕਾਲ ਚਲਾਣਾ ਦੇ ਨਾਲ ਸਰਦਾਰ ਬਲਜੀਤ ਸਿੰਘ ਜਨਰਲ ਸਕੱਤਰ ਆਲ ਇੰਡੀਆ ਰਾਮਗੜੀਆ ਬੋਰਡ ਅਤੇ ਸਾਬਕਾ ਡਾਇਰੈਕਟਰ ਰਾਮਗੜ੍ਹੀਆ ਕੋਆਪਰੇਟਿਵ ਬੈਂਕ ਨਵੀਂ ਦਿੱਲੀ ਦੇ ਪਰਿਵਾਰ ਨੂੰ ਹੀ ਘਾਟਾ ਨਹੀਂ ਪਇਆ ਸਗੋਂ ਸਮੁੱਚੇ ਸਮਾਜ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ
ਕਿਹਾ, ਬਿਨ੍ਹਾਂ ਵਜ੍ਹਾ ਅਫ਼ਵਾਹਾਂ ਨਾ ਫੈਲਾਈਆਂ ਜਾਣ, ਵਾਜਬ ਸੂਚਨਾ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ, ਮੌਕੇ 'ਤੇ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ
ਮੌਜੂਦਾ ਬਾਰਿਸ਼ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵਸਨੀਕਾਂ ਲਈ ਇੱਕ ਸਲਾਹਕਾਰੀ ਜਾਰੀ ਕੀਤੀ ਹੈ।
ਵਿਧਾਇਕ ਮਾਲੇਰਕੋਟਲਾ ਨੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਵਿਖੇ ਮੈਡੀਕਲ ਅਫ਼ਸਰਾਂ ਤੇ ਵਿਦਿਆਰਥੀਆਂ ਦੀ ਨਸ਼ਾ ਪੀੜਤਾਂ ਦੇ ਇਲਾਜ ਲਈ ਪੰਜ ਰੋਜ਼ਾ ਸਿਖਲਾਈ ਕਰਵਾਈ
ਪੰਜਾਬ ਇਸ ਰਾਸ਼ਟਰੀ ਪਾਇਲਟ ਲਈ ਚੁਣੇ ਗਏ ਸੱਤ ਰਾਜਾਂ ਵਿੱਚੋਂ ਇੱਕ
ਸਾਡੇ ਦੇਸ਼ ਦੀਆ ਸਰਕਾਰਾਂ ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ਅਤੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਤੇ ਗ਼ਰੀਬ ਲੋਕਾਂ ਨੂੰ ਅਨਾਜ਼ ਮੁਹਈਆ ਕਰਵਾਉਣ ਦੇ ਵੱਡੇ ਵੱਡੇ ਦਾਅਵੇ ਕਰਦੀਆਂ ਨੀ ਥਕਦੀਆ।
ਲੌਂਗੋਵਾਲ ਦੇ ਰਾਮਬਾਗ ਵਿਖੇ ਕੀਤਾ ਅੰਤਿਮ ਸਸਕਾਰ
ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ : ਹਰਜੋਤ ਸਿੰਘ ਬੈਂਸ
ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸ਼ੀਏਸ਼ਨ (ਰਜ਼ਿ:) ਨਾਭਾ ਦੇ ਪ੍ਰਧਾਨ ਸ੍ਰੀ ਸੱਤਪਾਲ ਅਰੋੜਾ ਦੀ ਅਗਵਾਈ ਵਿੱਚ ਸੀਨੀਅਰ ਸਿਟੀਜਨ ਸੰਸਥਾ ਦੇ ਦਫਤਰ ਵਿਖੇ
ਉੱਘੇ ਕਾਮੇਡੀਅਨ ਦੀ ਮੌਤ ਨੂੰ ਵੱਡਾ ਨਿੱਜੀ ਘਾਟਾ ਦੱਸਿਆ
ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦੇਹਾਂਤ ਹੋ ਗਿਆ ਹੈ।
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20 ਅਗਸਤ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸਥਾਨਕ ਸ਼ਹਿਰ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਬਿੱਲਾ ਅਕਾਲਗੜੀਆ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਸੱਸ ਮਾਤਾ ਕਰਮ ਕੌਰ ਪਤਨੀ ਪ੍ਰੇਮ ਸਿੰਘ ਦਾ ਅੱਜ ਬਾਅਦ ਦੁਪਹਿਰ ਦਿਹਾਂਤ ਹੋ ਗਿਆ।
ਸੁਤੰਤਰਤਾ ਦਿਵਸ ਤੋਂ ਪਹਿਲਾਂ ਇਸ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਯੋਜਨਾਬੱਧ ਅੱਤਵਾਦੀ ਹਮਲਿਆਂ ਨੂੰ ਕੀਤਾ ਨਾਕਾਮ
ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਬਰਸਾਤ ਵਿੱਚ ਭਿੱਜ ਜਾਣਾ ਅਤੇ ਭੋਜਨ ਦਾ ਧਿਆਨ ਨਾ ਰੱਖਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਕਲ ਸਪੈਸ਼ਲਿਸਟ ਡਾ. ਵਿਵੇਕ ਗੁੰਬਰ ਦੁਆਰਾ ਕੀਤੇ ਇਲਾਜ ਨੇ 55 ਸਾਲਾ ਔਰਤ ਦੀ ਜਾਨ ਬਚਾਈ
ਸਾਲ 2025 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ 13 ਸਤੰਬਰ, 2025 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਆਯੋਜਿਤ ਕੀਤੀ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਨੇ ਦਿੱਤੀ।
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਲਾਇਆ ਖੂਨਦਾਨ ਕੈਂਪ
ਬ੍ਰਹਮਲੀਨ ਨਾਮ ਦੇ ਰਸੀਏ,ਆਦਿ ਧਰਮ ਲਹਿਰ ਦੇ ਮਹਾਨ ਪੈਰੋਕਾਰ ਸੰਤ ਧਿਆਨ ਦਾਸ ਜੀ ਅੱਪਰੇ ਵਾਲਿਆਂ ਦੇ 30ਵੇਂ ਬਰਸੀ ਸਮਾਗਮ ਡੇਰਾ ਸੰਤ ਟਹਿਲ ਦਾਸ ਸਲੇਮਟਾਵਰੀ ਵਿਖੇ
ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਹੈਪੇਟਾਈਟਸ ਦਿਵਸ
ਗਰੀਬਾਂ ਲਾਚਾਰਾਂ ਅਤੇ ਲਤਾੜੇ ਹੋਏ ਲੋਕਾਂ ਦੀ ਮਦਦ ਕਰਨ ਵਾਲੇ ਉੱਘੇ ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦੇ ਹੋਏ ਕਿਹਾ
ਸਿੱਖਿਆ ਤੇ ਨੌਜਵਾਨ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਨਿਵੇਸ਼ਕ ਅੱਗੇ ਆਉਣ : ਤਰਨਜੀਤ ਸਿੰਘ ਸੰਧੂ
ਨਾ-ਮੁਆਫੀਯੋਗ ਅਪਰਾਧ ਪਿਛਲੀਆਂ ਤਾਕਤਾਂ ਦਾ ਛੇਤੀ ਹੀ ਪਰਦਾਫਾਸ਼ ਹੋਵੇਗਾ
ਇਹ ਸਿਰਫ਼ ਈਮੇਲਾਂ ਨਹੀਂ, ਸਿੱਖ ਆਸਥਾ, ਪੰਜਾਬੀਅਤ ਅਤੇ ਰਾਸ਼ਟਰੀ ਅਖੰਡਤਾ ਉੱਤੇ ਖੁੱਲ੍ਹਾ ਹਮਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਸਤ ਰੋਕੋ ਮੁਹਿੰਮ ਦੀ ਸ਼ੁਰੂਆਤ
ਸੱਪ ਦੇ ਡੱਸੇ ਦਲਬੀਰ ਸਿੰਘ ਪਿੰਡ ਪੋਸੀ ਦਾ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਫ਼ਲ ਇਲਾਜ* (ਸਬ ਹੈਡਿੰਗ)
ਪੰਜਾਬ ਪੁਲਿਸ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ) ਅਤੁਲ ਸੋਨੀ ਨੂੰ ਇੱਕ ਵੱਡੀ ਠੱਗੀ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਸਾਡੀਆਂ ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਰਕੇ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ ਅਤੇ ਜਿਸ ਕਰਕੇ ਮਰੀਜ਼ ਨੂੰ ਬਹੁਤ ਤੇਜ਼ ਦਰਦ ਸਹਿਣਾ ਪੈਂਦਾ ਹੈ।
“ਬੇਸੱਕ ਸਿੱਖ ਕੌਮ ਦੇ ਪੰਜੇ ਤਖਤ ਸਾਹਿਬਾਨ ਅਤਿ ਸਤਿਕਾਰਿਤ ਅਤੇ ਪ੍ਰਵਾਨਿਤ ਹਨ । ਇਸ ਵਿਚ ਵੀ ਕੋਈ ਸ਼ੱਕ ਨਹੀ ਕਿ ਪੰਜੇ ਤਖਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਦੀ ਸਮੁੱਚੀ ਸਹਿਮਤੀ ਨਾਲ ਹੀ ਖਾਲਸਾ ਪੰਥ ਲਈ ਹੁਕਮਨਾਮੇ ਅਤੇ ਕੌਮ ਪੱਖੀ ਫੈਸਲੇ ਹੁੰਦੇ ਹਨ ।