ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ ਨੂੰ ਲੈਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਲੌਂਗੋਵਾਲ ਸਬ ਡਿਵੀਜ਼ਨ ਵਿਖੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ।
ਕਿਹਾ, ਪੰਜਾਬ ਸਰਕਾਰ ਦਾ ਮਕਸਦ ਸ਼ਹਿਰੀ ਖੇਤਰਾਂ ਵਿੱਚ ਨਿਰਵਿਘਨ ਤੇ ਗੁਣਵੱਤਾਪੂਰਨ ਬਿਜਲੀ ਸਪਲਾਈ ਦੇਣਾ