ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
ਨਗਰ ਨਿਗਮ ਕਰਮਚਾਰੀ ਦਲ ਦੀ ਇਕਤਰਤਾ ਹਰੀ ਸਿੰਘ ਟੌਹੜਾ ਪ੍ਰਧਾਨ ਪੰਜਾਬ, ਸਟੇਟ ਕਰਮਚਾਰੀ ਦਲ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੇ ਦਫਤਰ ਵਿਖੇ ਹੋਈ।
ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ।
ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਜ਼ਿਲਾ ਫਰੀਦਕੋਟ ਦਾ ਚੋਣ ਇਜਲਾਸ ਮੰਡਲ ਦਫਤਰ ਫਰੀਦਕੋਟ ਵਿਖੇ ਖੁਸ਼ਵੰਤ ਸਿੰਘ ਬਾਜਵਾ ਸਰਪ੍ਰਸਤ, ਵੀਰਇੰਦਰਜੀਤ ਸਿੰਘ ਪੁਰੀ ਚੇਅਰਮੈਨ, ਗੁਰਮੀਤ ਸਿੰਘ ਮੋਗਾ ਸੂਬਾਈ ਪ੍ਰਧਾਨ ਦੀ ਅਗਵਾਈ ਹੇਠ ਕੀਤਾ ਗਿਆ,
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਇੱਥੇ ਚਾਰ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸਤ੍ਰਿਤ ਮੀਟਿੰਗਾਂ ਕੀਤੀਆਂ।
ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਸੇਵਾ ਮੁਕਤ ਮੁਲਾਜਮਾਂ ਨੂੰ ਡੀ ਏ ਦੇਣ ਲਈ ਬਣਾਈ ਗਈ ਕੈਬਨਿਟ ਦੀ ਸਬ ਕਮੇਟੀ ਵੱਲੋਂ ਜ਼ੋ ਰਿਪੋਰਟ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗਡ੍ਹ ਵਿੱਚ ਪੇਸ਼ ਕੀਤੀ ਗਈ ਹੈ ਉਸ ਰਿਪੋਰਟ ਨੂੰ ਪੰਜਾਬ ਦੀਆਂ ਵੱਖ-ਵੱਖ ਮੁਲਾਜਮ ਜਥੇਬੰਦੀਆਂ ਵੱਲੋਂ ਨਕਾਰ ਦਿੱਤਾ ਗਿਆ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ।
ਮਿਉਂਸਪਲ ਕਰਮਚਾਰੀ ਯੂਨੀਅਨ ਸੁਨਾਮ ਦੀ ਹੋਈ ਮੀਟਿੰਗ ਵਿੱਚ ਕਿਰਨਦੀਪ ਸਹੋਤਾ 'ਪਿੰਚੂ' ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਕਰਮਚਾਰੀਆਂ ਵਿੱਚ ਉਤਸ਼ਾਹ ਦੇਖਿਆ ਜਾ ਰਿਹਾ ਹੈ।
ਪੰਜਾਬ ਦੇ ਕੁਝ ਜਿ਼ਲਿ੍ਹਆਂ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਿਥੇ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ
ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਮਾਲੇਰਕੋਟਲਾ ਦੀ ਅੱਜ ਇਥੇ ਹੋਈ ਚੋਣ ਵਿਚ ਸ. ਸ਼ਰਨਵੀਰ ਸਿੰਘ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ।
ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਕੀਤਾ ਗਿਆ ਧੰਨਵਾਦ
ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਦੇ ਵਫਦ ਵੱਲੋਂ ਮਲਟੀਪਰਪਜ ਹੈਲਥ ਸੁਪਰਵਾਈਜਰ ਦੀਆਂ ਪਦ ਉਨਤੀਆਂ ਮੌਕੇ ਸੀਨੀਅਰਤਾ ਨੂੰ ਅੱਖੋਂ ਪਰੋਖੇ ਕਰਕੇ ਜਿਲਿਆ ਤੋਂ ਬਾਹਰ ਦਿੱਤੇ ਗਏ