ਭਗਵੰਤ ਮਾਨ ਸਰਕਾਰ ਲਈ ਮੁਲਾਜ਼ਮ ਭਲਾਈ ਮੁੱਖ ਤਰਜੀਹ: ਚੀਮਾ
ਭਗਵੰਤ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।
ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।
ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ।
ਮੁੱਖ ਮੁੱਦਿਆਂ ਦੇ ਸਮਾਂ-ਬੱਧ ਹੱਲ ਦਾ ਕੀਤਾ ਵਾਅਦਾ
ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ