Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

employment

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 13 ਅਗਸਤ ਨੂੰ

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ. ਨਗਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ 13 ਅਗਸਤ, 2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਨੋਜਵਾਨਾਂ ਲਈ ਰੋਜ਼ਗਾਰ ਦਾ ਸੁਨਿਹਰੀ ਮੌਕਾ 5 ਅਗਸਤ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਸੌਂਦ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ।

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਹੋਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਪਹਿਚਾਣੀ ਜਾ ਰਹੀ ਹੈ।

ਨੌਜਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ 10 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਭਾਕਿਯੂ ਏਕਤਾ ਡਕੌਂਦਾ ਨੇ ਫੂਕੇ ਪੰਜਾਬ ਸਰਕਾਰ ਦੇ ਪੁਤਲੇ ਰੁਜ਼ਗਾਰ ਮੰਗਦੇ ਬੱਚਿਆਂ ਤੇ ਅਣਮਨੁੱਖੀ ਤਸ਼ੱਦਦ ਪ੍ਰਵਾਨ ਨਹੀਂ : ਸੂਬਾ ਮੀਤ

ਜਿਵੇਂ ਜਿਵੇਂ ਪੰਜਾਬ ਸਰਕਾਰ ਵੱਲੋਂ ਹੱਕ ਮੰਗਦੇ ਨੌਜਵਾਨਾਂ ਤੇ ਜਬਰ ਤੇਜ਼ ਕੀਤਾ ਜਾ ਰਿਹਾ ਹੈ ਉਵੇਂ ਜਿਵੇਂ ਲੋਕਾਂ ਦੇ ਸੰਘਰਸ਼ ਵਧਦੇ ਜਾ ਰਹੇ ਹਨ। ਰੁਜ਼ਗਾਰ ਮੰਗ ਰਹੇ ਅਪਰੈਂਟਿਸਿਪ ਲਾਈਨਮੈਨਾਂ ਤੇ ਪਟਿਆਲਾ ਵਿੱਚ ਕੀਤੇ ਗਏ ਅਣਮਨੁੱਖੀ ਤਸ਼ੱਦਦ ਅਤੇ ਅੱਜ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਫੜ ਕੇ ਥਾਣਿਆਂ ਵਿੱਚ ਡੱਕਣ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲlਲਤੋਂ ਅਤੇ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਹਨਾਂ ਘੋਲਾਂ ਨੂੰ ਹਮਾਇਤ ਦੇਣ ਦਾ ਐਲਾਨ ਹੀ ਨਹੀਂ ਕੀਤਾ

ਨੌਜਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 03 ਜੂਨ 2026 ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ।

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਰੋਜ਼ਗਾਰ ਕ੍ਰਾਂਤੀ' ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ ਸ਼ਾਮਲ ਕੀਤਾ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 25 ਮਾਰਚ 2026 ਦਿਨ ਬੁਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ।

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

 ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। 

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 2022 ਤੋਂ ਹੁਣ ਤੱਕ ਪੰਜਾਬ ਵਿੱਚ 1.55 ਲੱਖ ਕਰੋੜ ਰੁਪਏ ਤੋਂ ਵੱਧ ਦੀਆਂ ਨਿਵੇਸ਼ ਤਜਵੀਜ਼ਾਂ ਪ੍ਰਾਪਤ ਹੋਈਆਂ, ਜਿਸ ਨਾਲ 5.44 ਲੱਖ ਨੌਜਵਾਨਾਂ ਲਈ ਨੌਕਰੀਆਂ ਪੈਦਾ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 17 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 17 ਫਰਵਰੀ 2026, ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜ਼ਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। 

ਰਾਣਾ ਗੁਰਜੀਤ ਸਿੰਘ ਵੱਲੋਂ ਬੇਰੋਜ਼ਗਾਰੀ ਅਤੇ ਨਸ਼ਿਆਂ ਨਾਲ ਨਜਿੱਠਣ ਲਈ ਕੇਂਦਰੀ ਪੈਕੇਜ ਦੀ ਮੰਗ

ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਸੱਤਾ ਸੰਭਾਲੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਦੀ ਉਦਯੋਗਿਕ ਤਰੱਕੀ ਲਈ ਇਤਿਹਾਸਕ ਮੌਕਾ ਸਾਬਤ ਹੋਵੇਗਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਾਰਦਰਸ਼ੀ ਭਰਤੀ ਨਾਲ ਬਦਲ ਰਹੀ ਤਸਵੀਰ, ਹਜ਼ਾਰਾਂ ਨੌਜੁਆਨਾਂ ਨੂੰ ਮਿਲਿਆ ਰੁਜਗਾਰ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਰਕਾਰ ਦੇ ਵਾਅਦਿਆਂ 'ਤੇ ਤੇਜੀ ਨਾਲ ਹੋਰ ਰਿਹਾ ਕੰਮ

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

ਨਿਵੇਸ਼ ਤੋਂ ਰੋਜ਼ਗਾਰ ਤੱਕ, ਭਗਵੰਤ ਮਾਨ ਸਰਕਾਰ ਨੇ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਹਜ਼ਾਰਾਂ ਨੌਜਵਾਨਾਂ ਲਈ ਰੋਜ਼ਗਾਰ ਦਾ ਰਾਹ ਖੋਲ੍ਹਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਪੰਜਾਬ ਪਸੰਦੀਦਾ ਵਿਸ਼ਵਵਿਆਪੀ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 20/01/2026 ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਸੀ ਡੀ ਓ ਈ, ਨੇੜੇ ਗੁਰੂ ਤੇਗ ਬਹਾਦਰ ਭਵਨ, ਸੂਰਜ ਭਾਨ ਹਾਲ, ਪੰਜਾਬ ਯੂਨੀਵਰਸਿਟੀ, ਸੈਕਟਰ-14, ਚੰਡੀਗੜ੍ਹ ਵਿਖੇ ਹੋਵੇਗਾ।

ਸੂਬੇ ਦੇ ਬਜਟ ਨੂੰ ਰੁਜ਼ਗਾਰਪਰਕ ਅਤੇ ਉਦਯੋਗਾਂ ਦੇ ਅਨੁਕੂਲ ਬਨਾਉਣਾ ਸਰਕਾਰ ਦਾ ਟੀਚਾ : ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਪ੍ਰੀ-ਬਜਟ ਕੰਸਲਟੇਸ਼ਨ ਮੀਟਿੰਗ ਵਿੱਚ ਉਦਯੋਗ ਅਤੇ ਮੈਨੂਫੈਕਚਰਿੰਗ ਖੇਤਰ ਦੇ ਪ੍ਰਤੀਨਿਧੀਆਂ ਦੇ ਨਾਲ ਕੀਤਾ ਸੰਵਾਦ

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

 ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰਕੇ ਉਨ੍ਹਾਂ ਨੂੰ ਘਾਤਕ ਝਟਕਾ ਦਿੱਤਾ ਹੈ।

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

58 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਮਿਲੀ ਸਰਕਾਰੀ ਨੌਕਰੀ; ਨੌਜਵਾਨਾਂ ਨੂੰ ਨੌਕਰੀਆਂ ਲੈਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਵਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅਤੇ ਮਾਡਲ ਕਰੀਅਰ ਸੈਂਟਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 27-11-2025, ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। 

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਮਾਨ ਸਰਕਾਰ ਦਾ ਮਹਿਲਾਵਾਂ ਨੂੰ ਸਸ਼ਕਤ ਕਰਨ ਵੱਲ ਵੱਡਾ ਕਦਮ 295 ਚੁਣੀਆਂ ਗਈਆਂ, 72 ਨੂੰ ਥਾਂ ’ਤੇ ਹੀ ਨੌਕਰੀ ਦੇ ਪੱਤਰ ਜਾਰੀ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐੱਸ.ਏ.ਐੱਸ ਨਗਰ ਵੱਲੋਂ ਮਿਤੀ 29 ਅਕਤੂਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। 

ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ

ਸਾਉਣੀ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਤੇਜ਼ ਤੇ ਸੁਚਾਰੂ ਤਰੀਕੇ ਨਾਲ ਹੋਵੇਗੀ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 05 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐਸ.ਏ.ਐਸ ਨਗਰ ਵੱਲੋਂ ਮਿਤੀ 05 ਸਤੰਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮੌਕੇ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਪ੍ਰਿੰਸੀਪਲ ਮੈਡਮ ਰਚਨਾ ਭਾਰਦਵਾਜ ਦੀ ਸਰਪ੍ਰਸਤੀ ਹੇਠ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 14 ਅਗਸਤ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 14 ਅਗਸਤ, ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1.00 ਵਜੇ ਤੱਕ ਹੋਵੇਗਾ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ੀਰਕਪੁਰ ਵਿਖੇ 12 ਅਗਸਤ ਨੂੰ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 12 ਅਗਸਤ 2025, ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਏ.ਯੂ. ਸਮਾਲ ਫਾਇਨੈਂਸ ਬੈਂਕ, ਅੰਬਾਲਾ-ਜ਼ੀਰਕਪੁਰ ਹਾਈਵੇ, ਜ਼ੀਰਕਪੁਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 02.00 ਵਜੇ ਤੱਕ ਹੋਵੇਗਾ।

ਹਰਿਆਣਾ ਸਰਕਾਰ ਦਾ ਮਹਿਲਾ ਸ਼ਸ਼ਕਤੀਕਰਣ 'ਤੇ ਵਿਸ਼ੇਸ਼ ਫੋਕਸ, ਲੱਖਪਤੀ ਦੀਦੀ ਯੋਜਨਾ ਅਤੇ ਸਵੈ ਰੁਜਗਾਰ ਨਾਲ ਜੋੜ ਕੇ ਮਹਿਲਾਵਾਂ ਨੂੰ ਬਣਾਇਆ ਜਾਵੇਗਾ ਆਤਮਨਿਰਭਰ

ਮੁੱਖ ਮੰਤਰੀ ਨੇ ਸੰਕਲਪ ਪੱਤਰ ਦੀ ਪ੍ਰਗਤੀ ਨੂੰ ਲੈ ਕੇ ਕੀਤੀ ਮੀਟਿੰਗ

 

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ  8 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 8 ਜੁਲਾਈ, ਦਿਨ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾ ਰਿਹਾ ਹੈ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 6 ਅਗਸਤ  ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

 ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 06 ਅਗਸਤ, ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਪੀ.ਵੀ.ਆਰ ਇਨੋਕਸ ਲਿਮਿਟਡ ਸੀ.ਪੀ-67 ਮਾਲ, ਦੂਜੀ ਮੰਜਿਲ ਅਤੇ ਮੋਹਾਲੀ ਵਾਕ, ਸੈਕਟਰ -62, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 03.00 ਵਜੇ ਤੱਕ ਹੋਵੇਗਾ।

ਸਕੂਲਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਪੈਦਾ ਹੋ ਰਹੇ ਨਵੇਂ ਮੌਕਿਆਂ ਤੋਂ ਕੀਤਾ ਜਾਵੇ ਜਾਗਰੂਕ : ਡਾ. ਪ੍ਰੀਤੀ ਯਾਦਵ

ਸਰਕਾਰੀ ਸਕੂਲਾਂ ਦੇ 250 ਮਾਰਗ ਦਰਸ਼ਕ ਅਧਿਆਪਕਾਂ ਨਾਲ ਕਿੱਤਾ ਮਾਹਰਾਂ ਨੇ ਪਾਈ ਸਾਂਝ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਬਿਹਤਰ ਜੀਵਨ ਨਿਰਵਾਹ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਸਲਾਹਕਾਰ ਦੀ ਅਸਾਮੀ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਜੂਨ ਨੂੰ

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਮਿਤੀ 25 ਜੂਨ ਦਿਨ ਬੁੱਧਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਲਾਹਕਾਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਅਤੇ 26 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

 ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਜੂਨ ਦਿਨ ਬੁੱਧਵਾਰ ਅਤੇ 26 ਜੂਨ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ

ਸੋਸ਼ਲ ਮੀਡੀਆ ਤੋਂ ਰੁਜ਼ਗਾਰ

ਆਧੁਨਿਕ ਯੁਗ ਵਿੱਚ ਸੋਸ਼ਲ ਮੀਡੀਆ ਸਿਰਫ਼ ਮਨੋਰੰਜਨ ਜਾਂ ਸੰਚਾਰ ਦਾ ਸਾਧਨ ਨਹੀਂ ਰਿਹਾ, ਸਗੋਂ ਇਹ ਇੱਕ ਸ਼ਕਤੀਸ਼ਾਲੀ ਆਰਥਿਕ ਸਾਧਨ ਵਜੋਂ ਉਭਰਿਆ ਹੈ।

ਪਟਿਆਲਾ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਮਈ ਨੂੰ

ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ ਮਿਤੀ 17 ਮਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਡਰਾਈਵਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 09-04-2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

12