Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

engine

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। 

ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ: ਮੇਅਰ ਇੰਜੀਨੀਅਰਿੰਗ ਬ੍ਰਾਂਚ ਅਤੇ ਨਵੇਂ ਏਬੀਸੀ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਕੀਤਾ ਨਿਰੀਖਣ ਅਧਿਕਾਰੀਆਂ ਨੂੰ ਗੁਣਵੱਤਾ ਅਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

 ਇਸ ਮੌਕੇ ਜੇਈ ਹਰਭਜਨ ਸਿੰਘ ਅਤੇ ਐਸਸੀ ਜੇ.ਪੀ. ਵੀ ਮੌਜੂਦ ਰਹੇ। ਉਨ੍ਹਾਂ ਨੇ ਮੇਅਰ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਸਾਰੇ ਕੰਮ ਨਿਰਧਾਰਤ ਸਮੇਂ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣਗੇ।
 
 

ਸੀਵਰੇਜ਼ ਅਤੇ ਮੈਨਹੋਲ ਸੁਰੱਖਿਆ ਵਿੱਚ ਲਾਪਰਵਾਹੀ 'ਤੇ ਕੈਬਨਿਟ ਮੰਤਰੀ ਰਣਬੀਰ ਗੰਗਵਾ ਸਖ਼ਤ

ਸੁਰੱਖਿਆ ਨਿਯਮ ਤੋੜਨ ਵਾਲੇ ਅਧਿਕਾਰੀਆਂ ਦੀ ਹੋਵੇਗੀ ਜਵਾਬਦੇਹੀ, ਪੂਰੇ ਸੂਬੇ ਵਿੱਚ ਨਿਗਰਾਨੀ ਲਈ 7 ਕਮੇਟੀਆਂ ਬਣਨਗੀਆਂ : ਮੰਤਰੀ ਰਣਬੀਰ ਗੰਗਵਾ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਲਾਸ਼ ਦੀ ਫੋਟੋ ਭਾਰਤ ਵਿੱਚ ਪ੍ਰੇਮਿਕਾ ਨੂੰ ਭੇਜੀ; ਜ਼ਮਾਨਤ ਲਈ 47 ਕਰੋੜ ਰੁਪਏ ਦੇਣੇ ਪੈਣਗੇ

ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਰਿਜ਼ਾ ਇੰਜੀਨੀਅਰਿੰਗ ਸੋਲੂਸ਼ਨ ਦਰਮਿਆਨ ਹੋਇਆ ਸਮਝੌਤਾ

ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਨੇ ਰਿਜ਼ਾ (ਆਰ. ਆਰ. ਆਈ. ਜੈੱਡ. ਏ.) ਇੰਜੀਨੀਅਰਿੰਗ ਸਲਿਊਸ਼ਨ, ਆਟੋਡੈਸਕ ਲਰਨਿੰਗ ਪਾਰਟਨਰ, ਫਗਵਾੜਾ ਨਾਲ ਇਕ ਅਹਿਮ ਸਮਝੌਤਾ ਪੱਤਰ ’ਤੇ ਦਸਤਖ਼ਤ ਹਨ।

ਟਰੇਡ ਕਮਿਸ਼ਨ ਮੈਂਬਰਾਂ ਦੀ ਪਾਵਰਕਾਮ ਦੇ ਮੁੱਖ ਇੰਜੀਨੀਅਰ ਨਾਲ ਹੋਈ ਅਹਿਮ ਮੀਟਿੰਗ

ਲੁਧਿਆਣਾ ਦੇ ਟਰੇਡ ਕਮਿਸ਼ਨ ਦੇ ਹਲਕਾ ਚੇਅਰਮੈਨ ਸਹਿਬਾਨਾਂ ਦੀ ਦੀ ਪ੍ਰਭਾਵਸਾਲੀ ਮੀਟਿੰਗ ਟਰੇਡ ਕਮਿਸ਼ਨ ਦੇ ਜਿਲ੍ਾ ਚੇਅਰਮੈਨ ਧਰਮਪਾਲ ਸਿੰਘ ਬਾਵਾ ਅਤੇ ਵਾਇਸ ਚੇਅਰਮੈਨ ਰੋਹਿਤ ਵਰਮਾ ਦੀ ਅਗਵਾਈ ਹੇਠ ਪਾਵਰਕਾਮ ਦੇ ਮੁੱਖ-ਇੰਜੀਨੀਅਰ ਸ ਜਗਦੇਵ ਸਿੰਘ ਹਾਂਸ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ  ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਸੜਕ ਨਿਰਮਾਣ ਵਿੱਚ ਬੇਨਿਯਮੀਆਂ ਪਾਏ ਜਾਣ ਉਪਰੰਤ ਕੀਤੀ ਕਾਰਵਾਈ

ਅੱਜ ਇੰਜੀਨੀਅਰ ਦਿਵਸ ਤੇ ਵਿਸ਼ੇਸ਼ 

ਸਮਾਜ ਦੇ ਸੁਨਹਿਰੀ ਭਵਿੱਖ ਦੇ ਨਿਰਮਾਤਾ ਇੰਜੀਨੀਅਰ

ਪ੍ਰਭਾਵਿਤ ਪਿੰਡਾਂ ਦੇ ਲੋਕਾਂ ਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨਾ ਯਕੀਨੀ ਬਣਾਇਆ : ਡਿਪਟੀ ਕਮਿਸ਼ਨਰ

ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀ ਤੇ ਕਾਰਜਕਾਰੀ ਇੰਜੀਨੀਅਰ ਤਾਇਨਾਤ

 

ਹਿਸਾਰ ਵਿੱਚ 11 ਕੇਵੀ ਲਾਇਨ ਵਿੱਚ ਆਉਣ ਨਾਲ ਤਿੰਨ ਲੋਕਾਂ ਦੇ ਮਾਮਲੇ ਵਿੱਚ ਇੱਕ ਜੂਨਿਅਰ ਇੰਜੀਨਿਅਰ ਨੂੰ ਕੀਤਾ ਗਿਆ ਮੁਅੱਤਲ : ਅਨਿਲ ਵਿਜ

ਇਸ ਦੁਰਘਟਨਾ ਵਿੱਚ ਜਾਣ ਗੰਵਾਉਣ ਵਾਲੇ ਵਿਅਕਤੀਆਂ ਦੇ ਪਰਿਜਨਾਂ ਨੂੰ ਉੱਚੀਤ ਮੁਆਵਜਾ ਦੇਣ ਦੇ ਆਦੇਸ਼ ਕੀਤੇ ਜਾਰੀ

 

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ 'ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼

ਕੂੜਾ ਚੁੱਕਣ ਦੀ ਕਾਰਗੁਜ਼ਾਰੀ 'ਚ ਢਿੱਲ ਅਤੇ ਬੇਤਰਤੀਬੀ ਕਾਰਨ ਕਾਰਜਸਾਧਕ ਅਧਿਕਾਰੀ, ਮੋਰਿੰਡਾ ਪਰਵਿੰਦਰ ਸਿੰਘ ਭੱਟੀ ਦਾ ਤਬਾਦਲਾ ਕੀਤਾ

ਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰ

ਪ੍ਰਮੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀਆਂ ਵੱਡੀਆਂ ਸੰਭਾਵਨਾਵਾਂ

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਇਨੋਵੇਸ਼ਨ ਸੈੱਲ ਨੇ ਡਾ. ਅੰਸ਼ੂ ਸ਼ਰਮਾ (ਕਨਵੀਨਰ) ਦੀ ਅਗਵਾਈ ਵਿੱਚ ਡਾ. ਅਨੂ ਬਾਲਾ, ਡਾ. ਰਵਿੰਦਰ ਕੁਮਾਰ ਅਤੇ ਡਾ. ਸਰਬਜੀਤ ਕੌਰ ਨਾਲ ਮਿਲ ਕੇ, ਟੈਕਨੋਵੇਟ 2025, ਇੰਟਰਬ੍ਰਾਂਚ ਅਤੇ ਇੰਟਰਬ੍ਰਾਂਚ ਪ੍ਰੋਜੈਕਟ ਡਿਸਪਲੇਅ ਅਤੇ ਪੇਪਰ ਪ੍ਰੈਜ਼ੈਂਟੇਸ਼ਨ ਮੁਕਾਬਲਾ ਸਫਲਤਾਪੂਰਵਕ ਕਰਵਾਇਆ।

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਇਨੋਵੇਸ਼ਨ ਸੈੱਲ ਨੇ ਡਾ. ਅੰਸ਼ੂ ਸ਼ਰਮਾ (ਕਨਵੀਨਰ) ਦੀ ਅਗਵਾਈ ਵਿੱਚ ਡਾ. ਅਨੂ ਬਾਲਾ, ਡਾ. ਰਵਿੰਦਰ ਕੁਮਾਰ ਅਤੇ ਡਾ. ਸਰਬਜੀਤ ਕੌਰ ਨਾਲ ਮਿਲ ਕੇ, ਟੈਕਨੋਵੇਟ 2025, ਇੰਟਰਬ੍ਰਾਂਚ ਅਤੇ ਇੰਟਰਬ੍ਰਾਂਚ ਪ੍ਰੋਜੈਕਟ ਡਿਸਪਲੇਅ ਅਤੇ ਪੇਪਰ ਪ੍ਰੈਜ਼ੈਂਟੇਸ਼ਨ ਮੁਕਾਬਲਾ ਸਫਲਤਾਪੂਰਵਕ ਕਰਵਾਇਆ।

ਪੰਜਾਬੀ ਯੂਨੀਵਰਸਿਟੀ ਵਿਖੇ ਮਕੈਨੀਕਲ ਅਤੇ ਸਿਵਿਲ ਇੰਜੀਨੀਅਰਿੰਗ ਵਿਭਾਗ ਵੱਲੋਂ ਰੋਜ਼ਾ ਕਾਨਫਰੰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਅਤੇ ਸਿਵਿਲ ਇੰਜੀਨੀਅਰਿੰਗ ਵਿਭਾਗ ਵੱਲੋਂ ਕਰਵਾਈ ਜਾਂ ਰਹੀ ਦੋ ਰੋਜ਼ਾ ਕੌਮਾਂਤਰੀ ਕਾਨਫਰੰਸ ਆਰੰਭ ਹੋ ਗਈ ਹੈ।

ਮਕੈਨੀਕਲ ਅਤੇ ਸਿਵਿਲ ਇੰਜੀਨੀਅਰਿੰਗ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਕਾਨਫਰੰਸ ਦਾ ਸ਼ਡਿਊਲ ਜਾਰੀ

ਅੱਜ ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਿਖੇ ਸੱਤ ਅਤੇ ਅੱਠ ਮਾਰਚ ਨੂੰ ਹੋਣ ਜਾ ਰਹੀ ਅੰਤਰ ਰਾਸ਼ਟਰੀ ਕਾਨਫਰੰਸ ਦਾ ਸ਼ਡਿਊਲ ਜਾਰੀ ਕੀਤਾ ਗਿਆ।