ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਇਨੋਵੇਸ਼ਨ ਸੈੱਲ ਨੇ ਡਾ. ਅੰਸ਼ੂ ਸ਼ਰਮਾ (ਕਨਵੀਨਰ) ਦੀ ਅਗਵਾਈ ਵਿੱਚ ਡਾ. ਅਨੂ ਬਾਲਾ, ਡਾ. ਰਵਿੰਦਰ ਕੁਮਾਰ ਅਤੇ ਡਾ. ਸਰਬਜੀਤ ਕੌਰ ਨਾਲ ਮਿਲ ਕੇ, ਟੈਕਨੋਵੇਟ 2025, ਇੰਟਰਬ੍ਰਾਂਚ ਅਤੇ ਇੰਟਰਬ੍ਰਾਂਚ ਪ੍ਰੋਜੈਕਟ ਡਿਸਪਲੇਅ ਅਤੇ ਪੇਪਰ ਪ੍ਰੈਜ਼ੈਂਟੇਸ਼ਨ ਮੁਕਾਬਲਾ ਸਫਲਤਾਪੂਰਵਕ ਕਰਵਾਇਆ।
ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਅਤੇ ਸਿਵਿਲ ਇੰਜੀਨੀਅਰਿੰਗ ਵਿਭਾਗ ਵੱਲੋਂ ਕਰਵਾਈ ਜਾਂ ਰਹੀ ਦੋ ਰੋਜ਼ਾ ਕੌਮਾਂਤਰੀ ਕਾਨਫਰੰਸ ਆਰੰਭ ਹੋ ਗਈ ਹੈ।
ਅੱਜ ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਿਖੇ ਸੱਤ ਅਤੇ ਅੱਠ ਮਾਰਚ ਨੂੰ ਹੋਣ ਜਾ ਰਹੀ ਅੰਤਰ ਰਾਸ਼ਟਰੀ ਕਾਨਫਰੰਸ ਦਾ ਸ਼ਡਿਊਲ ਜਾਰੀ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਕਰਵਾਈ ਜਾ ਰਹੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ ਹੋ ਗਈ ਹੈ।
ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਿੱਚ ਪਲੇਠੀ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਅੱਜ ਮੁੱਖ ਮਹਿਮਾਨ ਦੇ ਤੌਰ ਉੱਤੇ ਪਹੁੰਚੇ ਆਈ. ਆਈ. ਟੀ ਰੋਪੜ ਦੇ ਮਕੈਨੀਕਲ ਇੰਜਨੀਅਰਿੰਗ ਦੇ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਨੇ ਦੋ-ਰੋਜ਼ਾ ਖੇਡ ਸਮਾਗਮ ਕਰਵਾਇਆ। ਇਸ ਖੇਡ ਸਮਾਗਮ ਵਿੱਚ ਰਵਾਇਤੀ ਖੇਡਾਂ ਜਿਵੇਂ ਕਿ ਕ੍ਰਿਕਟ, ਫੁੱਟਬਾਲ, ਬੈਡਮਿੰਟਨ, ਰੱਸਾਕਸ਼ੀ ਤੋਂ ਲੈ ਕੇ ਬੌਧਿਕਤਾ ਨਾਲ਼ ਜੁੜੀਆਂ ਖੇਡਾਂ ਜਿਵੇਂ ਕਿ ਸ਼ਤਰੰਜ, ਅਤੇ ਔਨਲਾਈਨ ਗੇਮਿੰਗ ਆਦਿ ਵੀ ਸ਼ਾਮਿਲ ਸਨ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਇੰਜੀਨੀਅਰਿੰਗ ਵਿੰਗ ਦੇ ਵਿਦਿਆਰਥੀਆਂ ਨੇ ਵੱਡੀਆਂ ਬਹੁ-ਰਾਸ਼ਟਰੀ ਕੰਪਨੀਆਂ ਵਿੱਚ 24 ਲੱਖ ਰੁਪਏ ਪ੍ਰਤੀ ਸਾਲ ਤੱਕ ਦੇ ਪੈਕੇਜ ਨਾਲ਼ ਨੌਕਰੀਆਂ ਪ੍ਰਾਪਤ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਨਵੀਂ ਦਿੱਲੀ : ਹੁਣ ਭਾਰਤ ਵਿਚ ਹਿੰਦੀ ਦੇ ਨਾਲ ਨਾਲ ਇਸ ਨੂੰ ਜਿਨ੍ਹਾਂ ਹੋਰ ਸੱਤ ਭਾਰਤੀ ਭਾਸ਼ਾਵਾਂ ‘ਚ ਪੜ੍ਹਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ‘ਚ ਮਰਾਠੀ, ਬੰਗਾਲੀ, ਤੇਲਗੂ, ਤਾਮਿਲ, ਗੁਜਰਾਤੀ ਤੇ ਕੰਨੜ ਤੇ ਮਲਿਆਲਮ ਸ਼ਾਮਲ ਹਨ। ਆਉਣ ਵਾਲੇ ਦਿਨਾਂ ‘ਚ ਏਆਈਸੀਟੀਈ ਦੀ ਯੋਜਨਾ ਕਰੀਬ 11 ਭਾ