Friday, January 30, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

england

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਇੰਗਲੈਂਡ ਅਤੇ ਕੀਨੀਆ ਵਿਚ ਹਰਿਆਣਾਵੀਂ ਸਭਿਆਚਾਰ ਦੀ ਰਹੀ ਧੂਮ : ਮੁੱਖ ਮੰਤਰੀ ਨੇ ਦਿੱਤੀ ਵਧਾਈ

ਹਰਿਆਣਾ ਦਿਵਸ 'ਤੇ ਲੰਦਨ ਸਥਿਤ ਭਾਰਤੀ ਦੂਤਾਵਾਸ ਵਿਚ ਸਭਿਆਚਾਰਕ ਪ੍ਰੋਗ੍ਰਾਮ ਦਾ ਪ੍ਰਬੰਧ

ਬਲੂਬਰਡ ਸੰਸਥਾ ਨੇ ਲਗਵਾਇਆ 6 ਦਿਨਾਂ ਵਿਚ ਇੰਗਲੈਂਡ ਦਾ ਸਟੱਡੀ ਵੀਜ਼ਾ

ਸਥਾਨਕ ਮੇਨ ਬਾਜਾਰ ਨੇੜੇ ਪੁਰਾਣੀਆਂ ਕਚਹਿਰੀਆਂ ਨੇੜੇ ਸਥਿਤ ਤੁਹਾਡੀ ਆਪਣੀ ਬਲੂ ਬਰਡ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਜੋ ਕੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਵਿਦੇਸ਼ ਵਿੱਚ ਪੜਾਈ ਕਰਨ

ਇੰਗਲੈਂਡ ‘ਚ ਡਿਪਟੀ ਮੇਅਰ ਬਣੀ ਜਗਰਾੳ ਦੀ ਧੀ

ਪੰਜਾਬ ਦੇ ਸ਼ਹਿਰ ਜਗਰਾੳ ਨਾਲ ਸੰਬੰਧਿਤ ਪਿੰਡ ਆਖਾੜਾ ਦੀ ਧੀ ਮੈਂਡੀ ਬਰਾੜ ਲਗਾਤਾਰ 30 ਸਾਲਾਂ ਤੋਂ ਇੰਗਲੈਂਡ ਦੀ

Ind ਬਨਾਮ Engl ਅਸ਼ਵਿਨ ਨੇ ਰਚਿਆ ਇਤਿਹਾਸ

ਟੀਮ ਇੰਡੀਆ ਦੇ ਸੀਨੀਅਰ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਵਿਜਾਗ ਮੈਦਾਨ ‘ਤੇ ਇੰਗਲੈਡ ਖਿਲਾਫ ਚੱਲ ਰਹੇ ਟੈਸਟ ‘ਚ ਇਤਿਹਾਸ ਰਚ ਦਿੱਤਾ। 

ਇੰਗਲੈਂਡ ‘ਚ ਲੁਧਿਆਣਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌ.ਤਾਂ ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਰਾਏਕੋਟ ਦੇ ਪਿੰਡ ਤਾਜਪੁਰ ਵਿਖੇ ਦੇਖਣ ਨੂੰ ਮਿਲਿਆ ਹੈ 

ਮਾਂ ਦੀ ਮੌਤ ਦੇ ਦੋ ਦਿਨ ਬਾਅਦ ਿਕਟਰ ਪਿ੍ਰਆ ਪੂਨੀਆ ਇੰਗਲੈਂਡ ਦੌਰੇ ਤੋਂ ਪਹਿਲਾਂ ਮੁੰਬਈ ਵਿਚ ਕੁਆਰੰਟੀਨ ਹੋਵੇਗੀ

ਦੋ ਦਿਨ ਪਹਿਲਾਂ ਕੋਰੋਨਾ ਕਾਰਨ ਆਪਣੀ ਮਾਂ ਨੂੰ ਗਵਾਉਣ ਵਾਲੀ ਮਹਿਲਾ ਿਕਟਰ ਪਿ੍ਰਆ ਪੂਲੀਆ ਅੱਜ ਇੰਗਲੈਂਡ ਦੌਰੇ ਲਈ ਬੀ.ਸੀ.ਸੀ.ਆਈ. ਦੇ ਬਾਇਓ ਬਬਲ ਵਿੱਚ ਦਾਖ਼ਲ ਹੋਵੇਗੀ। ਪਿ੍ਰਆ ਨੂੰ ਇਸ ਦੀ ਪ੍ਰੇਰਣਾ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਤੋਂ ਮਿਲੀ। ਵਿਰਾਟ ਦੇ ਪਿਤਾ ਦਾ ਦਿਹਾਂਤ 2006 ਵਿੱਚ ਹੋਇਆ ਸੀ। ਇਸ ਦੇ ਬਾਵਜੂਦ ਉਹ ਆਪਣੀ ਟੀਮ ਦੇ ਲਈ ਰਣਜੀ ਟ੍ਰਾਫ਼ੀ ਵਿੱਚ ਬੱਲੇਬਾਜ਼ੀ ਕਰਨ ਲਈ ਉਤਰੇ ਸਨ। ਪਿ੍ਰਆ ਨੇ ਵੀ ਇਸ ਤੋਂ ਪ੍ਰੇਰਣਾ ਲੈ ਕੇ ਇੰਗਲੈਂਡ ਦੌਰੇ ’ਤੇ ਜਾ ਰਹੀ ਟੀਮ ਇੰਡੀਆ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ।

ਟੀਮ ਇੰਡੀਆ ਵੱਲੋਂ ਕੁਆਰੰਟੀਨ ਨਿਯਮਾਂ ਵਿੱਚ ਛੋਟ ਦੀ ਮੰਗ

ਟੀਮ ਇੰਡੀਆ ਨੂੰ ਅਗਲੇ ਮਹੀਨੇ 18 ਤੋਂ 22 ਜੂਨ ਦੇ ਦਰਮਿਆਨ ਇੰਗਲੈਂਡ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਫ਼ਾਈਨਲ ਖੇਡਣਾ ਹੈ। ਇਸ ਦੇ ਲਈ ਭਾਰਤੀ ਿਕਟ ਕੰਟਰੋਲ ਬੋਰਡ ਤਿਆਰੀਆਂ ਵਿੱਚ ਜੁੱਟ ਗਿਆ ਹੈ। ਬੋਰਡ ਨੇ ਸਾਰੇ ਖਿਡਾਰੀਆਂ ਨੂੰ ਮੁੰਬਈ ਵਿੱਚ ਬਾਇਓ ਬਬਲ ਵਿੱਚ ਐਂਟਰੀ ਕਰਨ ਨੂੰ ਕਿਹਾ ਹੈ। ਟੀਮ ਨੂੰ ਮੁੰਬਈ ਵਿੱਚ 2 ਹਫ਼ਤੇ ਸਖ਼ਤ ਕੁਆਰੰਟੀਨ ਵਿੱਚੋਂ ਲੰਘਣਾ ਹੋਵੇਗਾ।