ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮ੍ਰਿਤਸਰ ਨੇ ਪੰਜਾਬੀ-ਫਸਟ ਐਜੂਕੇਸ਼ਨ, ਰੀਸਰਚ ਐਂਡ ਗਵਰਨੈਂਸ ਪਾਲਿਸੀ 2026 ਨੂੰ ਮਨਜ਼ੂਰੀ ਦੇ ਕੇ ਇੱਕ ਇਤਿਹਾਸਕ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕਿਆ ਹੈ,
ਪੰਜਾਬ ਦੇ 500 ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿੱਚ ਨਿਪੁੰਨ ਬਣਾਵੇਗਾ ਪ੍ਰੋਗਰਾਮ: ਹਰਜੋਤ ਸਿੰਘ ਬੈਂਸ
ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਸਦਕਾ, ਸਥਾਨਕ ਨਿਰੰਕਾਰੀ ਸਤਿਸੰਗ ਭਵਨ ਵਿਖੇ ਜ਼ੋਨਲ ਪੱਧਰ ਦਾ ਅੰਗਰੇਜ਼ੀ ਮਾਧਿਅਮ ਸਮਾਗਮ ਦਾ ਆਯੋਜਨ ਕੀਤਾ ਗਿਆ।
ਤਰਕਸ਼ੀਲਾਂ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਿਤ ਕਰਨ ਤੇ ਸੱਤਵੀਂ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦੇਣ ਹਿੱਤ ਚਲਾਈ ਮੁਹਿੰਮ ਲੜੀ
ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ
ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਇੱਕ ਅੰਗਰੇਜ਼ੀ ਮਾਧਿਅਮ ਸੰਤ ਸਮਾਗਮ ਦਾ ਆਯੋਜਨ ਕੀਤਾ ਗਿਆ।
ਅਕੇਡੀਆ ਸਕੂਲ ਦੇ ਜੇਤੂ ਵਿਦਿਆਰਥੀ ਸਕੂਲ ਸਟਾਫ਼ ਨਾਲ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਅਜਿਹੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ ਟਰੰਪ ਨੇ ਇਕ ਕਾਰਜਕਾਰੀ ਹੁਕਮ ਤਹਿਤ ਅਮਰੀਕੀ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਦੀ ਜਾਣਕਾਰੀ ਹੋਣ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।
ਆਕਸਫੋਰਡ ਸੀਨੀਅਰ ਸਕੂਲ ਪਾਇਲ ਵੱਲੋਂ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮੇਂ-ਸਮੇਂ ਤੇ ਉੱਚ ਪੱਧਰੀ ਪ੍ਰੋਗਰਾਮ ਚਲਾਏ ਜਾਂਦੇ ਹਨ।
ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ, ਅੰਮ੍ਰਿਤਸਰ ਖਾਨਕੋਟ ਭਵਨ ਵਿਖੇ ਜ਼ੋਨਲ ਪੱਧਰ ਦਾ ਸੰਤ ਨਿਰੰਕਾਰੀ ਇੰਗਲਿਸ਼ ਮੀਡੀਅਮ ਸਮਾਗਮ ਇੱਕ ਵਾਰੀ ਮੋਹਿਤ ਗੁਪਤਾ ਜੀ ਦੀ ਹਜ਼ੂਰੀ ਵਿੱਚ ਆਯੋਜਿਤ ਹੋਇਆ।