ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਕਰਸ਼ਾ ਸੰਹਿਤ, 2023 ਦੀ ਧਾਰਾ 163 ਅਧੀਨ ਬੰਗਾ–ਮੁਕੰਦਪੁਰ ਸੜਕ ਤੇ ਭਾਰੀ ਵਾਹਨਾਂ ਦੇ ਲੰਘਣ/ਦਾਖਲ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਸਨ।
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਟੈਕਸ ਲੱਗੇਗਾ। ਹਿਮਾਚਲ ਦੀ ਤਰਜ਼ ‘ਤੇ ਪੰਜਾਬ ਵਿੱਚ ਟੋਲ ਟੈਕਸ ਲਗਾਉਣ ਲਈ ਇੱਕ ਮਹੱਤਵਪੂਰਨ ਪ੍ਰਸਤਾਵ ਪਾਸ ਕੀਤਾ ਗਿਆ ਹੈ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ