Wednesday, September 17, 2025

event

ਛੀਨੀਵਾਲ ਕਲਾਂ 'ਚ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ

ਤੀਸਰੇ ਪਾਤਸ਼ਾਹ ਗੁਰੂ ਅਮਰਦਾਸ ਜੀ ਦੇ 451ਵੇਂ ਜੋਤੰ ਜੋਤ ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ, ਰਜਿੰਦਰ ਸਿੰਘ, ਜਥੇ: ਪ੍ਰਿਤਪਾਲ ਸਿੰਘ ਦੇ ਉੱਦਮ ਸਦਕਾ ਧਾਰਮਿਕ ਸ਼ਖ਼ਸੀਅਤ ਮੈਂਬਰ ਸ਼੍ਰੋਮਣੀ ਕਮੇਟੀ ਸਵ: ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਕਲਾਂ ਦੇ ਗ੍ਰਹਿ ਵਿਖੇ ਕਰਵਾਇਆ ਗਿਆ

ਘੱਗਰ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ ਉਪਰਾਲੇ

ਘਨੌਰ ਹਲਕੇ ਦੇ ਪਿੰਡਾਂ ਚਮਾਰੂ, ਕਾਮੀ ਖੁਰਦ, ਊਂਟਸਰ, ਸਮਸ਼ਪੁਰ, ਸੰਜਰਪੁਰ,ਸਰਾਲਾ ਖੁਰਦ ਅਤੇ ਲਾਛੜੂ ਸਮੇਤ ਕਈ ਪਿੰਡਾਂ ਵਿੱਚ ਆਏ ਘੱਗਰ ਦਰਿਆ ਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦੇ ਖਦਸ਼ੇ ਨੂੰ ਦੇਖਦੇ ਹੋਏ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ, ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

ਪਈ ਪੰਜਾਬ ਨੂੰ ਹੜਾਂ ਦੀ ਮਾਰ ਕਿਵੇਂ ਬਚਾਈਏ ਕਰੋ ਵਿਚਾਰ' ਨਾਅਰੇ ਹੇਠ ਸਮਾਗਮ

ਪੱਤਰਕਾਰ ਭਾਈਚਾਰੇ ਵੱਲੋਂ ਹੜਾਂ ਦੀ ਮਾਰ ਹੇਠ ਆਏ ਪੀੜਤਾਂ ਲਈ ਸਾਰਥਕ ਉਪਰਾਲਿਆਂ ਦਾ ਹੋਕਾ

 

ਜਸਵੀਰ ਸਿੰਘ ਗੜ੍ਹੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼; ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ  ਜਾਵੇ

ਐਸ.ਸੀ. ਭਾਈਚਾਰੇ ਦੀਆਂ ਸ਼ਿਕਾਇਤਾਂ ਲਈ ਨੋਡਲ ਅਫਸਰ ਤੇ ਹੈਲਪ ਲਾਈਨ ਬਣਾਉਣ ਦੇ ਹੁਕਮ

ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਇਕੋਤਰੀ ਸਮਾਗਮ ਕਰਵਾਇਆ

ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਸੱਚਖੰਡ ਵਾਸੀ ਬਾਬਾ ਮੱਲ ਸਿੰਘ, ਸੰਤ ਜਸਵੀਰ ਸਿੰਘ ਖ਼ਾਲਸਾ ਕਾਲਾਮਾਲਾ ਸਾਹਿਬ ਵਲੋਂ ਚਲਾਈ ਪਰੰਪਰਾ ਅਨੁਸਾਰ ਸਾਲਾਨਾ ਇਕੋਤਰੀ ਧਾਰਮਿਕ ਸਮਾਗਮ ਗੁਰਦੁਆਰਾ ਕਮੇਟੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸਰਧਾਂਭਾਵਨਾ ਨਾਲ ਕਰਵਾਇਆ ਗਿਆ।

ਫ਼ਰੀਦਕੋਟ ਵਿੱਚ ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ

ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਬਾਲ ਭਲਾਈ ਕਮੇਟੀ ਦੀ ਤੇਜ਼ ਕਾਰਵਾਈ ਨਾਲ ਨਾਬਾਲਗ ਦੀ ਸੁਰੱਖਿਆ, ਸਿੱਖਿਆ ਅਤੇ ਭਵਿੱਖ ਯਕੀਨੀ

ਨਿਰੰਕਾਰੀ ਸਤਿਸੰਗ ਭਵਨ ਵਿਖੇ ਜ਼ੋਨਲ ਪੱਧਰ ਦਾ ਅੰਗਰੇਜ਼ੀ ਮਾਧਿਅਮ ਸਮਾਗਮ ਦਾ ਆਯੋਜਨ ਕੀਤਾ ਗਿਆ

ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ  ਆਸ਼ੀਰਵਾਦ ਸਦਕਾ, ਸਥਾਨਕ ਨਿਰੰਕਾਰੀ ਸਤਿਸੰਗ ਭਵਨ ਵਿਖੇ ਜ਼ੋਨਲ ਪੱਧਰ ਦਾ ਅੰਗਰੇਜ਼ੀ ਮਾਧਿਅਮ ਸਮਾਗਮ ਦਾ ਆਯੋਜਨ ਕੀਤਾ ਗਿਆ।

3 ਜ਼ਿਲ੍ਹਿਆਂ 'ਚ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਸਮਾਗਮ : ਹਰਭਜਨ ਸਿੰਘ ਈ.ਟੀ.ਓ.

ਪੰਜਾਬ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਸਭ ਤੋਂ ਵੱਧ ਅਸਥਾਨ ਪਟਿਆਲਾ 'ਚ ਸਥਿਤ : ਤਰੁਨਪ੍ਰੀਤ ਸਿੰਘ ਸੌਂਦ

 

ਸਰਕਾਰੀ ਸਕੂਲ ਗੱਜੂਮਾਜਰਾ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦੇ ਹੁਕਮਾਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਵਿਦਿਆਰਥੀਆਂ ਲਈ ਨਸ਼ਾ ਵਿਰੋਧੀ ਸੁਨੇਹਾ ਦਿੰਦਾ ਨਾਟਕ ਦਾ ਆਯੋਜਨ ਕੀਤਾ ਗਿਆ।

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

ਮਨੁੱਖਤਾ ਵਿਰੁੱਧ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਨੂੰ ਠੱਲ੍ਹ ਪਾਉਣ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਕੈਬਨਿਟ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਇਤਿਹਾਸਕ ਫੈਸਲਾ

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਦੱਖਣ ਏਸ਼ੀਆਈ ਦੇਸ਼ਾਂ ਦਾ ਸੰਘ ਮੌਜੂਦਾ ਸਮੇਂ ਦੀ ਲੋੜ- ਡਾ. ਸਵਰਾਜ ਸਿੰਘ 

ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਡੇਂਗੂ ਵਿਰੋਧੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ : ਮੰਗਵਾਲ 

ਐਸ ਐਸ ਪੀ ਦੀਪਕ ਪਾਰੀਕ ਵੱਲੋਂ ਜ਼ਿਲ੍ਹੇ ਦੇ ਦੋ ਪੁਲਿਸ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਕਾਰਨ ਕੀਤਾ ਬਰਖਾਸਤ

ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਬੱਧਤਾ ਤਹਿਤ ਐਸ ਐਸ ਪੀ ਦੀਪਕ ਪਾਰੀਕ ਸੀਨੀਅਰ ਕਪਤਾਨ

ਬੀਬੀ ਜਗੀਰ ਕੌਰ ਵੱਲੋਂ ਢੱਡਰੀਆਂਵਾਲਾ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

ਹੁਕਮਨਾਮੇ ਦੀ ਉਲੰਘਣਾ ਲਈ ਬੀਬੀ ਜਗੀਰ ਕੌਰ ਨੂੰ ਤਲਬ ਕੀਤਾ ਜਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਡਾ. ਰਵਜੋਤ ਸਿੰਘ ਵੱਲੋਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024" ਨੂੰ ਅਪਣਾਉਣ ਸਬੰਧੀ ਪੇਸ਼ ਕੀਤਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ

ਪਾਸ ਹੋਏ ਮਤੇ ਨਾਲ ਐਕਟ ਨੂੰ ਪੰਜਾਬ ਵਿੱਚ ਅਪਣਾਉਣ ਦੀ ਮਨਜ਼ੂਰੀ ਮਿਲੀ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਦੀ ਕੀਤੀ ਪ੍ਰਧਾਨਗੀ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਕਰਾਇਆ ਸਮਾਗਮ 

 ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਗੋਰਿਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਵੱਲੋਂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮਾਲ ਵੰਡਰਜ਼ ਸਕੂਲ, ਮੋਹਾਲੀ ਵਿਖੇ 'ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ' ਵਿਸ਼ੇ 'ਤੇ ਸੈਮੀਨਾਰ

ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ, ਸ਼੍ਰੀ ਅਤੁਲ ਕਸਾਨਾ  ਦੀ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਸਮਾਲ ਵੰਡਰਜ਼ ਸਕੂਲ, ਮੋਹਾਲੀ’ ਵਿਖੇ 'ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ

ਡੇਂਗੂ ਰੋਕਥਾਮ ਲਈ ਨਰਸਿੰਗ ਵਿਦਿਆਰਥੀਆਂ ਨੂੰ ਦਿਤੀ ਜਾ ਰਹੀ ਹੈ ਸਿਖਲਾਈ

ਦੋ ਮਹੀਨਿਆਂ ’ਚ 1500 ਵਿਦਿਆਰਥੀਆਂ ਨੂੰ ਦਿਤੀ ਸਿਖਲਾਈ : ਸਿਵਲ ਸਰਜਨ

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ

ਸੁਨਾਮ ਵਿਖੇ ਵਿਸ਼ਵ ਮਾਂ ਬੋਲੀ ਦਿਹਾੜੇ ਮੌਕੇ ਸਮਾਗਮ ਆਯੋਜਿਤ 

ਸਿੱਖੀਏ ਅਤੇ ਸਿਖਾਈਏ, ਮਾਂ ਬੋਲੀ ਦਾ ਮਾਣ ਵਧਾਈਏ“ ਦਾ ਦਿੱਤਾ ਸੱਦਾ 

ਅਮਨ ਅਰੋੜਾ ਵੱਲੋਂ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ 'ਚ ਸ਼ਿਰਕਤ 

ਸੁਨਾਮ ਹਲਕੇ ਦੇ ਪਿੰਡਾਂ ਵਿੱਚ ਅਮਨ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ।

ਸਮਾਜਿਕ ਸੁਰੱਖਿਆ ਵਿਭਾਗ ਨੇ ਕਰਵਾਇਆ ਸਮਾਗਮ 

ਜਖੇਪਲ ਵਿਖੇ ਵਿਭਾਗ ਦੇ ਅਧਿਕਾਰੀ ਸਰਵੇ ਕਰਦੇ ਹੋਏ

ਪੀਲੀ ਕੁੰਗੀ ਦੀ ਰੋਕਥਾਮ ਲਈ ਕਿਸਾਨ ਕਰਨ ਖੇਤਾਂ ਦਾ ਨਿਰੀਖਣ: ਮੁੱਖ ਖੇਤੀਬਾੜੀ ਅਫ਼ਸਰ

ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਣਕ ਦੀ ਫ਼ਸਲ ਨੂੰ ਪੀਲੀ ਕੁੰਗੀ ਦੇ ਹਮਲੇ ਤੋਂ ਬਚਾਉਣ

ਟਮਾਟਰ ਦੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਕੇਵੀਕੇ ਨੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਅਸਰਪੁਰ ਵਿਖੇ ਮਨਾਇਆ ਖੇਤ ਦਿਵਸ 

ਸਵਰਨਕਾਰ ਸਰਾਫ਼ਾ ਯੂਨੀਅਨ ਵੱਲੋਂ ਧਾਰਮਿਕ ਸਮਾਗਮ   

ਭਾਈ ਅਵਤਾਰ ਸਿੰਘ ਅਰਦਾਸ ਕਰਦੇ ਹੋਏ

ਸ਼ੈਮਰੌਕ ਵਰਲਡ ਸਕੂਲ ਜ਼ੀਰਕਪੁਰ ਦਾ ਸਾਲਾਨਾ ਸਮਾਗਮ 'ਉਤਕਰਸ਼' ਧੂਮ-ਧਾਮ ਨਾਲ ਸਮਾਪਤ

ਸ਼ੈਮਰੌਕ ਵਰਲਡ ਸਕੂਲ ਜ਼ੀਰਕਪੁਰ ਦਾ ਚਾਰ ਰੋਜ਼ਾ ਸਾਲਾਨਾ ਸਮਾਗਮ ‘ਉਤਕਰਸ਼’ ਬੜੀ ਧੂਮ-ਧਾਮ ਨਾਲ ਸਮਾਪਤ ਹੋ ਗਿਆ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ 'ਚ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ

ਗਾਇਕ ਲਖਵਿੰਦਰ ਵਡਾਲੀ ਵੱਲੋਂ ਪੇਸ਼ ਕੀਤਾ ਜਾਵੇਗਾ ਸਭਿਆਚਾਰਕ ਪ੍ਰੋਗਰਾਮ

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਰਾਜ ਪੱਧਰੀ ਘੋੜ ਸਵਾਰੀ ਮੁਕਾਬਲਿਆਂ ਦੌਰਾਨ “ਫ਼ਾਲਟ ਐਂਡ ਆਊਟ “ ਈਵੈਂਟ ਕਰਵਾਇਆ ਗਿਆ 

ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਐਤਵਾਰ ਨੂੰ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨਗੇ 

ਰੋਟਰੀ ਕਲੱਬ ਸੁਨਾਮ ਵੱਲੋਂ "ਕਲਮਾਂ ਦੇ ਵਾਰਿਸ" ਸਮਾਗਮ ਦਾ ਆਯੋਜਨ 

ਪੰਜਾਬੀ ਸਾਹਿਤ ਜਗਤ ਦੀਆਂ ਸਿਰਮੌਰ ਹਸਤੀਆਂ ਨੇ ਕੀਤੀ ਸ਼ਿਰਕਤ 

ਮੋਹਾਲੀ ਜ਼ਿਲ੍ਹੇ ’ਚ ਵੱਡੇ ਪੱਧਰ ’ਤੇ ਚਲਾਈ ਡੇਂਗੂ ਰੋਕਥਾਮ ਮੁਹਿੰਮ

ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ ਅਗਵਾਈ

ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸੰਧੂ ਖ਼ਿਲਾਫ਼ “ਜਾਲਸਾਜ਼ੀ, ਜਾਅਲੀ ਦਸਤਾਵੇਜ਼ ਬਨਾਉਣ, ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ" ਤਹਿਤ ਮਾਮਲਾ ਦਰਜ

ਆਪ ਹੀ ਸ਼ਿਕਾਇਤ ਦਰਜ ਕਰਵਾਕੇ ਸਮਝੌਤਾ ਕਰਵਾਉਂਦੇ ਸਨ ਗੁਰਸ਼ੇਰ ਸਿੰਘ ਸੰਧੂ
 

ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦਾ ਸੱਦਾ 

ਗ੍ਰੰਥੀ ਰਾਗੀ ਪ੍ਰਚਾਰਕ ਸਭਾ ਨੇ ਕਰਾਇਆ ਮਹੀਨਾਵਾਰ ਗੁਰਮਤਿ ਸਮਾਗਮ 

18 ਨੂੰ ਕਰਵਾਇਆ ਜਾਵੇਗਾ ਗੁਰੂ ਰਾਮਦਾਸ ਕੀਰਤਨ ਦਰਬਾਰ ਸੁਸਾਇਟੀ ਵਲੋਂ ਗੁਰਮਤਿ ਕੀਰਤਨ ਸਮਾਗਮ

ਸੁਸਾਇਟੀ ਵਲੋਂ ਸਮਾਗਮ ਸਬੰਧੀ ਕਾਰਡ ਕੀਤਾ ਗਿਆ ਜਾਰੀ

ਅਗਰਸੈਨ ਜੈਅੰਤੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ 

ਬਰਾਬਰਤਾ ਦੇ ਹੱਕਾਂ ਦੀ ਵਿਚਾਰਧਾਰਾ ਨੂੰ ਅੱਗੇ ਲੈਕੇ ਚੱਲਾਂਗੇ-- ਘਨਸ਼ਿਆਮ ਕਾਂਸਲ 

ਅਗਰਵਾਲ ਸਭਾ ਨੇ ਡੀਆਈਜੀ ਸਿੱਧੂ ਨੂੰ ਅਗਰਸੈਨ ਜੈਅੰਤੀ ਸਮਾਗਮ ਦਾ ਦਿੱਤਾ ਸੱਦਾ 

ਅਮਨ ਕਾਨੂੰਨ ਬਣਾਈ ਰੱਖਣਾ ਮੁੱਢਲੀ ਤਰਜ਼ੀਹ : ਸਿੱਧੂ 

ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵਿਖੇ ਗੁਰਮਿਤ ਸਮਾਗਮ 18 ਸਤੰਬਰ ਤੱਕ

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ ਵਿਖੇ ਲਾਇਆ ਜਾਵੇਗਾ ‘ਸੇਵਾ ਸਮਾਗਮ’ ਕੈਂਪ

ਖਰੜ ਹਲਕੇ ਦੇ ਨਿਵਾਸੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 12 ਸਤੰਬਰ ਨੂੰ ਰਾਮ ਭਵਨ, 

12