Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

events

ਸੁਨਾਮ ਵਿਖੇ ਅਕੇਡੀਆ ਸਕੂਲ 'ਚ ਮਨਾਈਆਂ ਤੀਆਂ ਪੰਜਾਬੀ ਸੱਭਿਆਚਾਰ ਦੀ ਝਲਕ ਕੀਤੀ ਪੇਸ਼ਕਾਰੀ

ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਕਿਹਾ ਕਿ ਮੈਨੇਜਮੈਂਟ ਸਕੂਲ ਵਿੱਚ ਹਰ ਤਿਉਹਾਰ ਨੂੰ ਸਿਰਫ ਮਨਾਉਂਦੇ ਹੀ ਨਹੀਂ ਸਗੋਂ ਇਸਦੀ ਸੰਸਕ੍ਰਿਤਕ ਮਹੱਤਤਾ ਨੂੰ ਵੀ ਵਿਦਿਆਰਥੀਆਂ ਤੱਕ ਪਹੁੰਚਾਉਂਦੇ ਹਾਂ। 

ਲੱਖ ਵਾਲੀ ਬਸਤੀ ਦੀਆਂ ਔਰਤਾਂ ਨੇ ਮਨਾਈਆਂ ਤੀਆਂ

ਗਿੱਧਾ ਪਾਉਂਦੀਆਂ ਅਤੇ ਲੋਕ ਬੋਲੀਆਂ ਰਾਹੀਂ ਆਪਣੀਆਂ ਖੁਸ਼ੀਆਂ, ਭਾਵਨਾਵਾਂ ਅਤੇ ਮਨ ਦੇ ਵਲਵਲੇ ਸਾਂਝੇ ਕਰਦੀਆਂ ਸਨ। ਉਹਨਾਂ ਕਿਹਾ ਕਿ ਸਮੇਂ ਦੇ ਬਦਲਣ ਕਰਕੇ ਤਿਉਹਾਰਾਂ ਦੇ ਰੰਗ ਢੰਗ ਵੀ ਬਦਲ ਗਏ ਹਨ। ਪੁਰਾਤਨ ਲੋਕ-ਰਵਾਇਤਾਂ, ਲੋਕ ਗੀਤਾਂ, ਬੋਲੀਆਂ ਅਤੇ ਗਿੱਧੇ ਦੀ ਕਲਾ ਨੂੰ ਜਿਊਂਦਾ ਰੱਖਣ ਲਈ ਅਜਿਹੇ ਸਮਾਗਮ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ। 

 

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਬਾਲੀਵੁੱਡ ਕਲਾਕਾਰਾਂ ਨਾਲ ਨਵੇਂ ਪ੍ਰੋਜੈਕਟ ਦੀ ਤਿਆਰੀ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਭਾਰਤ ਦੇ ਬਹੁਲਵਾਦੀ ਸਿਧਾਂਤਾਂ ਦੀ ਨੀਂਹ: ਅਮਨ ਅਰੋੜਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ

ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ