Wednesday, November 11, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

evm

ਵਿਧਾਨ ਸਭਾ ਚੋਣਾਂ-2027 ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਸੀਈਓ ਅਨਿੰਦਿਤਾ ਮਿਤਰਾ ਵੱਲੋਂ ਸਿਆਸੀ ਪਾਰਟੀਆਂ ਨੂੰ ਫਸਟ ਲੈਵਲ ਚੈਕਿੰਗ ਦੌਰਾਨ ਆਪਣੇ ਨੁਮਾਇੰਦੇ ਅਧਿਕਾਰਤ ਕਰਨ ਦੀ  ਅਪੀਲ

ਭਾਰਤ ਚੋਣ ਕਮਿਸ਼ਨ ਦੇ ਅਧੀਨ ਸਕੱਤਰ ਰਾਕੇਸ਼ ਕੁਮਾਰ ਵੱਲੋਂ ਅੰਮ੍ਰਿਤਸਰ ਦੇ ਈ.ਵੀ.ਐਮ. ਵੇਅਰਹਾਊਸ ਅਤੇ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੇ ਅਧੀਨ ਸਕੱਤਰ ਸ੍ਰੀ ਰਾਕੇਸ਼ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਈ.ਵੀ.ਐਮ. ਵੇਅਰਹਾਊਸ ਅਤੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਵਿਸਤ੍ਰਿਤ ਨਿਰੀਖਣ ਕੀਤਾ ਗਿਆ।

ਸੰਜੀਵ ਮੈਨਨ ਲਾਇਨਜ਼ ਡਿਸਟ੍ਰਿਕਟ ਦੇ ਡਿਪਟੀ ਗਵਰਨਰ ਬਣੇ 

ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੇ ਸੀਨੀਅਰ ਮੈਂਬਰ ਸੰਜੀਵ ਮੈਨਨ ਨੂੰ ਲਾਇਨਜ਼ ਡਿਸਟ੍ਰਿਕਟ 321-ਐਫ ਦਾ ਡਿਪਟੀ ਗਵਰਨਰ ਨਿਯੁਕਤ ਕੀਤਾ ਗਿਆ ਹੈ।

ਹੜ੍ਹਾਂ ਦੀ ਸਥਿਤੀ ‘ ਤੇ ਜ਼ਿਲ੍ਹਾ ਪਟਿਆਲਾ ਦੇ ਐਮ.ਐਲ.ਏਜ਼ ਇੱਕਜੁੱਟ : ਕੋਹਲੀ, ਜੌੜਾਮਾਜਰਾ,ਦੇਵਮਾਨ,ਬਾਜ਼ੀਗਰ

ਕਿਹਾ, ਲੋਕ ਘਬਰਾਉਣ ਨਾ , ਸਰਕਾਰ ਵੱਲੋਂ ਹਰ ਸਥਿਤੀ ‘ ਤੇ ਬਾਜ ਅੱਖ

 

ਕੁਦਰਤੀ ਕਰੋਪੀ ਸਮੇਂ ਲੋਕਾਂ ਨੇ ਦਿੱਤਾ ਇੱਕਜੁੱਟਤਾ ਦਾ ਸੁਨੇਹਾ : ਗੁਰਦੇਵ ਸਿੰਘ ਦੇਵ ਮਾਨ

ਭਾਦਸੋਂ ਨਗਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮਗਰੀ ਭੇਜੀ

 

ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ

ਰਾਜਨੀਤਿਕ ਪਾਰਟੀ ਦੇ ਨੁਮਾਂਇੰਦਿਆਂ ਨੂੰ ਈ.ਵੀ.ਐਮ. ਅਤੇ ਸੇਫ਼ਟੀ ਉਪਕਰਨਾਂ ਬਾਰੇ ਦਿੱਤੀ ਜਾਣਕਾਰੀ

 

ਈਵੀਐਮ 'ਤੇ ਕਾਂਗ੍ਰੇਸ ਦਾ ਭ੍ਰਮ ਫੈਲਾਉਣਾ ਗਲਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ 10 ਸੀਟਾਂ ਕਾਂਗ੍ਰੇਸ ਨੇ 100 ਤੋਂ 1000 ਵੋਟਾਂ ਦੇ ਅੰਤਰ ਨਾਲ ਜਿੱਤੀ, ਜੇਕਰ ਈਵੀਐਮ ਵਿੱਚ ਗੜਬੜੀ ਹੁੰਦੀ ਤਾਂ ਕਾਂਗ੍ਰੇਸ ਇਹ ਸੀਟਾਂ ਨਾ ਜਿੱਤਦੀ