99.81 ਪ੍ਰਤੀਸ਼ਤ ਅੰਕ ਹਾਸਲ ਕਰਕੇ ਚਮਕਾਇਆ ਮਾਪਿਆਂ ਦਾ ਨਾਂਅ
ਬੀਤੇ ਦਿਨੀਂ ਮੋਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਪੈਥੋਲੋਜਿਸਟ ਡਾ. ਪਰਮਿੰਦਰਜੀਤ ਸਿੰਘ ਸੰਧੂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।