ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਦਸਵਾਂ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।