ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਜਵਾਨਾਂ ਲਈ ਵਿੱਤੀ ਸਹਾਇਤਾ ਵਿੱਚ ਕੀਤਾ ਵਾਧਾ
ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਚਨਬੱਧ
ਸੈਨਿਕ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਇਹ ਐਕਸ-ਗ੍ਰੇਸ਼ਿਆ ਰਕਮ ਹੋਰ ਨਿਯੋਕਤਾ ਵੱਲੋਂ ਦਿੱਤੀ ਜਾਣ ਵਾਲੇ ਅਨੁਕੰਪਾ ਰਕਮ ਤੋਂ ਵੱਧ ਹੋਵੇਗੀ