ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇਲ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜੁਲਾਈ ਨੂੰ 1999 ਦੀ ਕਾਰਗਿਲ ਯੁੱਧ ਵਿਚ ਭਾਰਤ ਦੀ ਪਾਕਿਸਤਾਨ ਉੱਤੇ ਹੋਈ ਫੈਸਲਾਕੁੰਨ ਜਿੱਤ ਦੀ ਯਾਦ ਨੂੰ ਤਾਜਾ ਰੱਖਣ ਲਈ ਸਮਾਗਮ ਕੀਤਾ ਗਿਆ ਅਤੇ ਯੁੱਧ ਵਿਚ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਸ਼ਰਧਾਂਜਲੀ ਦਿਤੀ ਗਈ।