Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

extended

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਯੋਗ ਪਰਿਵਾਰਾਂ ਲਈ ਵੱਡੀ ਰਾਹਤ- ਹੁਣ ਹੋਰ ਆਸਾਨੀ ਨਾਲ ਮਿਲੇਗਾ ਸਕੀਮ ਦਾ ਲਾਭ

ਨਿਸਾਨ ਮੈਗਨਾਈਟ ਲਈ ਲਾਂਚ ਕੀਤਾ 10 ਸਾਲਾਂ ਦਾ ਐਕਸਟੈਂਡਡ ਵਾਰੰਟੀ ਪਲਾਨ

ਨਿਸਾਨ ਮੋਟਰ ਇਨਡੀਆ ਨੇ ਅੱਜ ਨਈ ਨਿਸਾਨ ਮੈਗਨਾਈਟ ਲਈ ਆਪਣੀ ਕਿਸਮ ਦਾ ਪਹਿਲਾ 10 ਸਾਲਾਂ ਦਾ ਵਿਸ਼ਤਾਰਤ ਵਾਰੰਟੀ ਯੋਜਨਾ ਲਾਂਚ ਕੀਤਾ।

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸ਼ੈਸਨ 15 ਜੁਲਾਈ ਤੱਕ ਚੱਲੇਗਾ। ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ

Income Tax ਫਾਈਲ ਕਰਨ ਦੀ ਤਰੀਕ 15 ਜਨਵਰੀ ਤੱਕ ਵਧੀ

ਸਰਕਾਰ ਨੇ ਦੇਰੀ ਨਾਲ ਇਨਕਮ ਟੈਕਸ ਰਿਟਰਨ (ITR) ਭਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਸਰਕਾਰ ਨੇ ਇਸ ਦੀ ਸਮਾਂ ਸੀਮਾ 31 ਦਸੰਬਰ ਤੋਂ ਵਧਾ ਕੇ 15 ਜਨਵਰੀ 2025 ਕਰ ਦਿੱਤੀ ਹੈ।