ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੁਪਏ ਦੀ ਰੋਜਾਨਾ ਘੱਟ ਰਹੀ ਕੀਮਤ ਡਿੱਗ ਰਹੀ ਇਕਾਨੋਮੀ ਅਤੇ ਜੀ ਡੀ ਪੀ ਨੂੰ ਰੋਕਣ ਲਈ ਬੁਰੀ ਤਰਾ ਅਸਫਲ ਰਹੇ । ਇਹ ਪ੍ਰਗਟਾਵਾ ਅਕਾਲੀ ਦਲ ਅਮ੍ਰਿਤਸਰ ਦੇ ਜਿਲਾ ਜਰਨਲ ਸਕੱਤਰ ਜਥੇਦਾਰ ਹਰਮੇਸ਼ ਸਿੰਘ ਬੜੌਦੀ ਨੇ ਕੀਤਾ।
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੁੰਗਾਂ ਵਿੱਚ ਮੰਦਭਾਗੀ ਅਤੇ ਦਰਦਨਾਕ ਘਟਨਾ ਵਾਪਰੀ ਹੈ