ਜ਼ਿਲ੍ਹੇ ਦੇ ਪਿੰਡ ਚੱਕ ਸੇਖੂਪੁਰ ਕਲਾਂ ਵਿਖੇ ਕੌੌਮੀ ਯੋਧਾ ਦੀਪ ਸਿੱਧੂ ਦੀ ਨਿੱਘੀ ਯਾਦ ਵਿੱਚ ਉਨ੍ਹਾਂ ਦੇ ਜਨਮ ਦਿਨ 'ਤੇ ਸਮੂਹਿਕ ਵਿਆਹ ਸਮਾਗਮ
ਭਾਜਪਾ ਆਗੂ ਦਾਮਨ ਥਿੰਦ ਬਾਜਵਾ ਪੀੜਤ ਪਰਿਵਾਰਾਂ ਨੂੰ ਮਿਲਦੇ ਹੋਏ
7211 ਲਾਭਕਾਰਾਂ ਨੂੰ 274 ਕਰੋੜ 23 ਲੱਖ ਰੁਪਏ ਦੀ ਆਰਥਕ ਸਹਾਇਤਾ ਦਿੱਤੀ
ਹਰਿਆਣਾ ਅੰਤੋਂਦੇਯ ਪਰਿਵਾਰ ਟ੍ਰਾਂਸਪੋਰਟ ਯੋਜਨਾ (ਹੈਪੀ) ਦਾ ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ
ਡਿਪਟੀ ਕਮਿਸ਼ਨਰ,ਐਸ.ਏ.ਐਸ.ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 1984 ਦੇ ਦੰਗਾ ਪੀੜਤਾਂ ਦੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵੱਲੋਂ ਜਨਤਕ ਨੋਟਿਸ ਜਾਰੀ ਕਰਦੇ ਹੋਏ ਵਾਧੂ ਮੁਆਵਜ਼ਾ ਦੇਣ ਸੰਬੰਧੀ ਆਦੇਸ਼ ਜਾਰੀ ਕੀਤੇ ਹਨ।