Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

fare

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਕਿਹਾ- ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ

ਛਤਰਪਾਲ ਸਿੰਘ ਚੀਮਾ ਨੂੰ ਸਦਮਾ, ਮਾਤਾ ਨੇ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਿਹਾ

ਸਿਵਲ ਸਰਜਨ ਮੋਗਾ ਦੇ ਜਨਮ ਅਤੇ ਮੌਤ ਦਫ਼ਤਰ ਦੀ ਬ੍ਰਾਂਚ ਵਿਖੇ ਪਿਛਲ਼ੇ ਲੰਮੇ ਸਮੇਂ ਤੋਂ ਸੀਨੀਅਰ ਮੁਲਾਜਮ ਵਜੋ ਸੇਵਾ ਨਿਭਾ ਰਹੇ ਛਤਰਪਾਲ ਸਿੰਘ ਚੀਮਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਸਿਮਰਜੀਤ ਕੌਰ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ।

ਵੜਿੰਗ ਨੇ ਮੁੱਖ ਮੰਤਰੀ ਮਾਨ ਨੂੰ ਅਲਵਿਦਾ ਆਖਿਆ; ਕਿਹਾ: ਚੰਗਾ ਹੋਇਆ ਛੁਟਕਾਰਾ ਮਿਲਿਆ ਭਵਿੱਖਬਾਣੀ ਕੀਤੀ: ਇਹ ਮਾਨ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਲਵਿਦਾ ਕਹਿੰਦਿਆਂ, ਭਵਿੱਖਬਾਣੀ ਕੀਤੀ ਹੈ ਕਿ ਇਹ ਉਨ੍ਹਾਂ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ।

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ 'ਤੇ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ ਮਜ਼ਬੂਤ ਕਰਨ, ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਨੂੰ ਹੁਲਾਰਾ ਦੇਣ ਅਤੇ ਸੇਵਾ ਕਰ ਰਹੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਭਾਰਤੀ ਫੌਜ ਦਰਮਿਆਨ ਵਧੇਰੇ ਮਜ਼ਬੂਤ ਸਹਿਯੋਗ ਦਾ ਸੱਦਾ ਦਿੱਤਾ।

ਬਲਾਕ ਘੜੂੰਆਂ ਵਿੱਚ ਡੀ-ਵਾਰਮਿੰਗ ਦਿਵਸ ਮੌਕੇ 10 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਦਿੱਤੀ ਗਈ ਡੀ-ਵਾਰਮਿੰਗ ਦਵਾਈ

 ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਗਿਆ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੀ ਖੁਰਾਕ ਯਕੀਨੀ ਬਣਾਈ ਗਈ।

 

ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51 ਨਵੀਆਂ ਨਿਯੁਕਤੀਆਂ ਨਾਲ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ : ਮੋਹਿੰਦਰ ਭਗਤ

 ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੈਨਿਕ ਸਦਨ, ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਸਮੇਤ ਕੁੱਲ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਸਮੀ ਤੌਰ 'ਤੇ ਨਿਯੁਕਤੀ ਪੱਤਰ ਸੌਂਪੇ।

ਸਾਬਕਾ ਵਿਦਿਆਰਥੀ ਖਾਲਸਾ ਸਕੂਲ ਭਲਾਈ ਸੰਸਥਾ ਖਰੜ ਦੀ ਮੀਟਿੰਗ ਹੋਈ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ  ਖਰੜ ਦੀ ਮੀਟਿੰਗ ਖਾਲਸਾ ਸਕੂਲ ਖਰੜ ਵਿਖੇ ਸ੍ਰੀ ਸੌਕਇੰਦਰ ਸਿੰਘ ਕੋਰਾ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕੁਝ ਨਵੇਂ ਮੈਂਬਰ ਵੀ ਸ਼ਾਮਲ ਹੋਏ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਡਾ ਨਵਤੇਜ ਸਿੰਘ ਰੰਗੀ ਪੁਤੱਰ ਸਵਰਗਵਾਸੀ ਮਾਸਟਰ ਦੀਦਾਰ ਸਿੰਘ ਰੰਗੀ ਵਾਸੀ   ਅਮਰੀਕਾ ਦੇ ਅਚਾਨਕ ਸੁਰਗਵਾਸ ਹੋ ਜਾਣ ਤੇ ਹਾਜ਼ਰ ਮੈਂਬਰਾਂ ਅਤੇ ਅਹੁਦੇਦਾਰਾਂ ਵਲੋਂ  ਅਫਸੋਸ ਵਜੋਂ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ ਅਤੇ ਉਨ੍ਹਾਂ ਦੀ ਅੰਤਿਮ ਸ਼ਾਂਤੀ ਲਈ ਅਰਦਾਸ ਕੀਤੀ ਗਈ।

ਤਾਜ ਪਬਲਿਕ ਸਕੂਲ ਵੱਲੋਂ ‘ਹੈਪੀਨੈੱਸ ਵੈੱਲਫੇਅਰ ਸੁਸਾਇਟੀ’ ਨੂੰ ਵੱਡਾ ਸਮਾਜਿਕ ਯੋਗਦਾਨ, ਲੋੜਵੰਦਾਂ ਲਈ ਵਧਾਇਆ ਮੱਦਦ ਦਾ ਹੱਥ

 ਹਰਪ੍ਰੀਤ ਸਿੰਘ ਸੰਧੂ, ਸ. ਜਗਮੀਤ ਸਿੰਘ ਸੰਧੂ, ਚੇਅਰਪਰਸਨ ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਸੰਧੂ, ਹੈਪੀਨੈੱਸ ਵੈੱਲਫੇਅਰ ਸੁਸਾਇਟੀ ਦੇ ਸਕੱਤਰ ਸ੍ਰੀ ਰਾਹੁਲ ਗੋਸਵਾਮੀ ਅਤੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
 
 

ਏ ਡੀ ਸੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਮੰਗ ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ

ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ ਦਰਸ਼ਨ ਸਿੰਘ ਗਿੱਲ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ।

ਸਫਾਈ ਸੇਵਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ : ਵਿਧਾਇਕ ਬਿਲਾਸਪੁਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਟਿਯੂਬਵੈਲ ਦੇ ਪਾਣੀ ਦੀ ਜਾਂਚ ਕਰਵਾ ਕੇ ਕਿਸਾਨ ਫ਼ਸਲ ਉਤਪਾਦਨ ਨੂੰ ਵਧਾਉਣ : ਖੇਤੀਬਾੜੀ ਮੰਤਰੀ

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਾਂਚ ਰਿਪੋਰਟ ਦੇ ਆਧਾਰ 'ਤੇ ਹੀ ਉਹ ਫ਼ਸਲਾਂ ਦੀ ਚੋਣ ਕਰਨ ਅਤੇ ਸਿੰਜਾਈ ਪਾਣੀ ਦਾ ਸਹੀ ਪ੍ਰਬੰਧਨ ਅਪਣਾਉਣ। ਯੋਜਨਾ ਅਤੇ ਪ੍ਰਯੋਗਸ਼ਾਲਾਵਾਂ ਦੀ ਵਧੇਰੇ ਜਾਣਕਾਰੀ ਲਈ ਕਿਸਾਨ ਟੋਲ-ਫ੍ਰੀ ਨੰਬਰ 1800-180-2117 'ਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਖੇਤੀਬਾੜੀ ਡਿਪਟੀ-ਡਾਇਰੈਕਟਰ ਨਾਲ ਸੰਪਰਕ ਕਰ ਸਕਦੇ ਹਨ।

 
 

ਲੋਕਾਂ ਦੇ ਭਰੋਸੇ ਅਤੇ ਲੋਕ ਭਲਾਈ ਦੀਆਂ ਨੀਤੀਆਂ ਸਦਕਾ ਆਮ ਆਦਮੀ ਪਾਰਟੀ ਮੁੜ ਬਣਾਏਗੀ ਸਰਕਾਰ : ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਕਾਰਜਾਂ ਦੇ ਆਧਾਰ ’ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਦੀ ਸੇਵਾ ਜਾਰੀ ਰੱਖੇਗੀ।

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਪਿੰਡ ਓਇੰਦ ਦੇ ਸਲਾਨਾ ਮੇਲੇ ਸਬੰਧੀ ਹੋਈ ਮੀਟਿੰਗ

ਯੂਥ ਵੈਲਫੇਅਰ, ਯੁਵਕ ਸਵਾਵਾਂ ਕਲੱਬ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਓਇੰਦ ਦੀ ਇੱਕ ਅਹਿਮ ਮੀਟਿੰਗ ਸ੍ਰੀ ਗੁੱਗਾ ਜਾਹਰ ਵੀਰ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਂਦੇ ਸਲਾਨਾ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਸਬੰਧੀ ਇੱਕ ਹੈ

ਮੈਡਮ ਸੁਖਵਿੰਦਰ ਕੌਰ ਬਾਵਾ ਬੈਰਾਗੀ ਵੈਲਫੇਅਰ ਬੋਰਡ ਹਲਕਾਂ ਗਿੱਲ ਦੇ ਚੇਅਰਪਰਸਨ ਨਿਯੁਕਤ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਗਠਿਤ ਬੋਰਡਾਂ ਦੇ ਵਿਸਥਾਰ ਤਹਿਤ ਹਲਕਾ ਗਿੱਲ ਦੇ ਪਿੰਡ ਸਤਜੋਤ ਨਗਰ ਦੇ ਸਰਪੰਚ ਮੈਡਮ ਸੁਖਵਿੰਦਰ ਕੌਰ ਬਾਵਾ ਨੂੰ ਇੱਕ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

ਲੋਕ ਭਲਾਈ ਸਕੀਮਾਂ ਤੇ ਸਰਕਾਰੀ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ : ਡਾ. ਅਗਰਵਾਲ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਕੋਈ ਢਿੱਲ ਮੱਠ ਨਾ ਵਰਤੀ ਜਾਵੇੇ।

ਬਾਬਾ ਨਾਮਦੇਵ ਲੰਗਰ ਵੈਲਫੇਅਰ ਐਂਡ ਯੂਥ ਸਪੋਰਟਸ ਸੁਸਾਇਟੀ ਵੱਲੋਂ ਨਿਸ਼ਾਨ ਸਾਹਿਬ ਦੀ ਸੇਵਾ ਲਈ ਚੈੱਕ ਭੇਂਟ

 ਹਫ਼ਤਾਵਾਰੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਬਾਬਾ ਨਾਮਦੇਵ ਲੰਗਰ ਵੈਲਫੇਅਰ ਐਂਡ ਯੂਥ ਸਪੋਰਟਸ ਸੁਸਾਇਟੀ (ਰਜਿ.) ਕੋਟਕਪੂਰਾ ਦੇ ਪ੍ਰਧਾਨ ਜਸਕਰਨ ਸਿੰਘ, ਸੈਕਟਰੀ ਹਰਦੀਪ ਸਿੰਘ, ਕੈਸ਼ੀਅਰ ਬਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਕਾਲਾ ਅਤੇ ਹੋਰ ਸਮੂਹ ਮੈਂਬਰਾਂ ਵੱਲੋਂ ਬਾਬਾ ਨਾਮਦੇਵ ਭਵਨ ਵਿਖੇ ਨਿਸ਼ਾਨ ਸਾਹਿਬ ਉਪਰ ਪੱਥਰ ਲਗਵਾਉਣ ਦੀ ਸੇਵਾ ਲਈ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਕੋਟਕਪੂਰਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਨੂੰ ਚੈੱਕ ਭੇਟ ਕੀਤਾ ਗਿਆ।

ਉਮੰਗ ਵੈਲਫੇਅਰ ਫਾਊਂਡੇਸ਼ਨ ਨੇ ਮਨਾਈ 10ਵੀਂ ਵਰ੍ਹੇਗੰਢ, ਸਮਾਜ ਸੇਵੀ ਵਿਦਿਆਰਥੀਆਂ ਦਾ ਕੀਤਾ ਸਨਮਾਨ

ਉਮੰਗ ਵੈਲਫੇਅਰ ਫਾਊਂਡੇਸ਼ਨ, ਪਟਿਆਲਾ ਵੱਲੋਂ ਚੇਅਰਮੈਨ ਹਰਦੀਪ ਸਿੰਘ ਬਡੂੰਗਰ ਡੀ.ਐੱਸ.ਪੀ ਅਤੇ ਅਰਵਿੰਦਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਸੰਸਥਾ ਦੀ 10ਵੀਂ ਵਰ੍ਹੇਗੰਢ ਭਾਸ਼ਾ ਵਿਭਾਗ, ਪਟਿਆਲਾ ਵਿਖੇ ਬਹੁਤ ਹੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਈ ਗਈ, ਜਿਸ ਵਿੱਚ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਅਤੇ ਕੁੰਦਨ ਗੋਗੀਆ ਮੇਅਰ ਪਟਿਆਲਾ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਤੇ ਪੁੱਜੇ।

ਪੀਬੀਜੀ ਵੈਲਫੇਅਰ ਕਲੱਬ ਵੱਲੋਂ ਬਾਬਾ ਮੱਖਣ ਸਿੰਘ ਸਿਵੀਆਂ ਦਾ ਵਿਸ਼ੇਸ਼ ਸਨਮਾਨ

ਪੀਬੀਜੀ ਵੈਲਫੇਅਰ ਕਲੱਬ ਵੱਲੋਂ ਫ਼ਰੀਦਕੋਟ ਰੋਡ 'ਤੇ ਸਥਿਤ ਸੰਗਮ ਪੈਲੇਸ ਵਿੱਚ 'ਮੇਲਾ ਖ਼ੂਨ ਦਾਨੀਆਂ ਦਾ' ਤਹਿਤ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ।

ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਨਵ-ਨਿਯੁਕਤ ਜਿਲ੍ਹਾ ਚੇਅਰਮੈਨ ਵਰਿੰਦਰ ਸਹਦੇਵ ਦਾ ਸ਼ਾਨਦਾਰ ਸਵਾਗਤ

ਪੰਜਾਬ ਸਰਕਾਰ ਵੱਲੋਂ ਭਗਵੰਤ ਮਾਨ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਪ੍ਰਸਿੱਧ ਸਮਾਜ ਸੇਵਕ ਸ਼੍ਰੀ ਵਰਿੰਦਰ ਸਹਦੇਵ ਜੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤਾ।

ਸਲੋਵਾਕੀਆ ਵਿੱਚ ਜਾਨ ਗੁਆਉਣ ਵਾਲੇ ਅਜਨਾਲਾ ਦੇ ਨੌਜਵਾਨ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

 ਅਜਨਾਲਾ ਦੇ ਪਿੰਡ ਵੰਜਾਵਲਾ ਦੇ ਨੌਜਵਾਨ ਗੁਰਸੇਵਕ ਸਿੰਘ ਜਿਸ ਦੀ ਸਲੋਵਾਕੀਆ ਵਿੱਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ ਸੀ, ਦੀ ਪਾਰਥਿਵ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ।

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਬਾਬਾ ਜਵੰਦ ਸਿੰਘ ਜੀ ਦੀ ਯਾਦ ਵਿੱਚ ਵਿਸ਼ੇਸ਼ ਗੁਰਮਿਤ ਸਮਾਗਮ ਆਯੋਜਿਤ

 ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਮਹਾਨ ਤਪੱਸਵੀ ਬਾਬਾ ਜਵੰਦ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਿਤ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।

ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਏਸੀਪੀ ਪਰਮਜੀਤ ਸਿੰਘ ਨੂੰ ਭਾਵੁਕ ਵਿਦਾਈ, ਇਮਾਨਦਾਰੀ ਤੇ ਸਾਦਗੀ ਦੀ ਕੀਤੀ ਚਰਚਾ

ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਏਸੀਪੀ ਪਰਮਜੀਤ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਸੇਵਾਮੁਕਤੀ ਮੌਕੇ ਵਿਭਾਗ ਵੱਲੋਂ ਇੱਕ ਭਾਵੁਕ ਅਤੇ ਯਾਦਗਾਰੀ ਵਿਦਾਈ ਦਿੱਤੀ ਗਈ।

ਕਲੱਬ ਨੇ ਪਿੰਡ ਬਜਹੇੜੀ ਵਿਚ ਲਗਾਇਆ ਮੁਫਤ ਦੰਦਾਂ ਦਾ ਚੈਕਅੱਪ ਕੈਂਪ

ਸਿਟੀਜਨ ਵੈਲਫੇਅਰ ਕਲੱਬ ਖਰੜ ਵੱਲੋ ਪਿੰਡ ਬਜਹੇੜੀ ਵਿਖੇ ਦੰਦਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਗਿਆ।

ਪਾਰਕ ਵੈਲਫੇਅਰ ਸੋਸਾਇਟੀ ਦੀਆਂ ਕੋਸ਼ਿਸ਼ਾਂ ਸਦਕਾ ਫਲਾਈਓਵਰ ਦੀਆਂ ਸੜਕਾਂ ਤੇ ਪਿਆ ਪ੍ਰੀਮਿਕਸ

 ਪਾਰਕ ਸੰਭਾਲ ਸ਼ੋਸ਼ਲ ਵੈਲਫੇਅਰ ਸੋਸਾਇਟੀ ਦੀਆਂ ਅਥਾਹ ਕੋਸ਼ਿਸ਼ਾਂ ਸਦਕਾ ਧੂਰੀ ਰੋਡ ਤੇ ਬਣੇ ਫਲਾਈਓਵਰ ਦੇ ਨੀਚੇ ਵਾਲੀਆਂ ਸੜਕਾਂ ਤੇ ਪ੍ਰੀਮਿਕਸ ਪਾ ਦਿੱਤਾ ਗਿਆ।

ਮਾਵਾਂ-ਧੀਆਂ ਯੋਜਨਾ ਤੇ ਲੋਕ ਭਲਾਈ ਸਕੀਮਾਂ ਸਦਕਾ 2027 ਵਿੱਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ: ਲੱਕੀ ਤਲਵੰਡੀ

ਹਲਕਾ ਗਿੱਲ ਦੇ ਬਲਾਕ ਪ੍ਰਧਾਨ ਲੱਕੀ ਤਲਵੰਡੀ ਕਲਾਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਯੋਜਨਾ, ਸਿੱਖਿਆ ਕ੍ਰਾਂਤੀ ਅਤੇ ਹੋਰ ਅਨੇਕਾਂ ਲੋਕ ਭਲਾਈ ਸਕੀਮਾਂ ਦੇ ਸਦਕਾ ਸਾਲ 2027 ਵਿੱਚ ਇੱਕ ਵਾਰ ਫਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ।

ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਕਲੱਬ ਨੂੰ ਅਹਿਮਦਾਬਾਦ ਵਿਖੇ ਮਿਲਿਆ ਰਾਸ਼ਟਰੀ ਸਨਮਾਨ

ਗੁਜਰਾਤ ਦੇ ਅਹਿਮਦਾਬਾਦ ਵਿਖੇ ਆਯੋਜਿਤ ਨੈਸ਼ਨਲ ਐਨ.ਜੀ.ਓ. ਕਨਕਲੇਵ-2026 ਦੌਰਾਨ ਖੂਨਦਾਨ ਅਤੇ ਮਨੁੱਖਤਾ ਦੀ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਸ਼ੇਸ਼ ਯੋਗਦਾਨ ਲਈ ਕੋਟਕਪੂਰਾ ਇਲਾਕੇ ਦੀ ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਰਾਸ਼ਟਰੀ ਸਨਮਾਨ ਨਾਲ ਨਿਵਾਜਿਆ ਗਿਆ।

ਪੀ.ਬੀ.ਜੀ. ਵੈਲਫੇਅਰ ਕਲੱਬ ਦੀ 17ਵੀਂ ਵਰੇਗੰਢ ਮੌਕੇ ਲੱਗਣ ਵਾਲੇ ਮੈਗਾ ਖੂਨਦਾਨ ਕੈੰਪ ਦਾ ਬਾਬਾ ਡੇਅਰੀ ਐਂਡ ਸਵਿਟਸ ਵਿਖੇ ਪੋਸਟਰ ਰਿਲੀਜ਼

 ਪੀ.ਬੀ.ਜੀ. ਵੈਲਫੇਅਰ ਕਲੱਬ ਕੋਟਕਪੂਰਾ ਵੱਲੋਂ ਆਪਣੀ 17ਵੀਂ ਵਰੇਗੰਢ ਦੀ ਮੌਕੇ ਚੇਅਰਮੈਨ ਬਲਜੀਤ ਸਿੰਘ ਖੀਵਾ, ਪ੍ਰਧਾਨ ਰਜੀਵ ਮਲਿਕ ਅਤੇ ਪ੍ਰੋਜੈਕਟ ਇੰਚਾਰਜ ਰਵੀ ਅਰੋੜਾ ਦੀ ਅਗਵਾਈ ਹੇਠ 5 ਜੁਲਾਈ ਐਤਵਾਰ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਸਥਾਨਕ ਫਰੀਦਕੋਟ ਰੋਡ 'ਤੇ ਸਥਿਤ ਸੰਗਮ ਪੈਲੇਸ ਵਿਖੇ ਮਿਸ਼ਨ 1313 ਤਹਿਤ ਲਗਾਏ ਜਾ ਰਹੇ ਵਿਸ਼ਾਲ ਖੂਨਦਾਨ ਕੈਂਪ ਦਾ ਪੋਸਟਰ ਸਥਾਨਕ ਦਸ਼ਮੇਸ਼ ਮਾਰਕੀਟ ਵਿਖੇ ਸਥਿਤ ਬਾਬਾ ਡੇਅਰੀ ਐਂਡ ਸਵਿੱਟਸ ਵਿਖੇ ਰਿਲੀਜ਼ ਕੀਤਾ ਗਿਆ।

ਸ੍ਰ. ਅਲਵੇਲ ਸਿੰਘ ਵੈਲਫੇਅਰ ਕਲੱਬ ਵਲੋਂ ਪਿੰਡ ਠਸਕਾ ਵਿਖੇ ਅੱਖਾਂ ਜਾਂਚ ਅਤੇ ਖੂਨ ਦਾਨ ਕੈਂਪ ਲਗਾਇਆ

ਸ੍ਰ.ਅਲਵੇਲ ਸਿੰਘ ਵੈਲਫੇਅਰ ਕਲੱਬ ਵਲੋਂ ਏਕਨੂਰ ਯੂਥ ਕਲੱਬ ਦੇ ਸਹਿਯੋਗ ਨਾਲ ਨਜ਼ਦੀਕੀ ਪਿੰਡ ਠਸਕਾ ਵਿਖੇ ਅੱਖਾਂ ਜਾਂਚ ਅਤੇ ਖੂਨ ਦਾਨ ਕੈਂਪ ਲਗਾਇਆ ਗਿਆ।

ਜਗਦੀਸ਼ ਸਿੰਘ ਬਾਵਾ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਨਮਾਨ

ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜਗਦੀਸ਼ ਸਿੰਘ ਬਾਵਾ ਨੂੰ ਬੈਰਾਗੀ ਵੈਲਫੇਅਰ ਬੋਰਡ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਮਸੀਹ ਵੈਲਫ਼ੇਅਰ ਬੋਰਡ ਦਾ ਚੇਅਰਮੈਨ ਲੱਗਣ ਤੇ ਪਾਸਟਰ ਰਵੀ ਨੂੰ ਮੁਬਾਰਕਾਂ ਦਿੰਦੇ ਹੋਏ ਮਸੀਹ ਆਗੂ

ਅੱਜ ਨਵਾਂਸ਼ਹਿਰ ਵਿਖੇ ਪਾਸਟਰ ਸਮੂਏਲ ਮਸੀਹ ਦੇ ਚਰਚ ਵਿੱਚ ਆਮ ਆਦਮੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਮਸੀਹ ਭਾਈਚਾਰੇ ਦੇ ਆਗੂਆਂ ਨਾਲ ਖਾਸ ਮਿੰਟੀਗ ਕੀਤੀ ਅਤੇ ਮਸੀਹ ਆਗੂਆਂ ਵੱਲੋਂ ਉਨ੍ਹਾਂ ਨੂੰ ਸਰੋਪਾ ਪਾ ਕੇ ਸਵਾਗਤ ਕੀਤਾ ਗਿਆ

ਹਰੀਸ਼ ਸੇਤੀਆ ਬਣੇ ਅਰੋੜਾ ਖੱਤਰੀ ਵੈਲਫੇਅਰ ਬੋਰਡ ਜਿਲਾ ਫਰੀਦਕੋਟ ਦੇ ਚੇਅਰਮੈਨ

 ਮੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਵਜੋਂ ਅਰੋੜਾ ਮਹਾਂਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਅਰੋੜਾ ਮਹਾਂਸਭਾ ਕੋਟਕਪੂਰਾ ਇਕਾਈ ਦੇ ਪ੍ਰਧਾਨ ਵਜੋਂ ਸੇਵਾਵਾਂ ਦੇ ਰਹੇ ਕੋਟਕਪੂਰਾ ਦੇ ਪ੍ਰਸਿੱਧ ਸਮਾਜਸੇਵੀ ਹਰੀਸ਼ ਸੇਤੀਆ ਨੂੰ ਅਰੋੜਾ ਖੱਤਰੀ ਵੈਲਫੇਅਰ ਬੋਰਡ ਜਿਲਾ ਫਰੀਦਕੋਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਮਾਰਕਿਟ ਕਮੇਟੀ ਲੁਧਿਆਣਾ ਦੇ ਚੌਂਕੀਦਾਰ ਪ੍ਰਤਾਪ ਸਿੰਘ ਹੋਏ ਸੇਵਾ ਮੁਕਤ ਸਮੂਹ ਸਟਾਫ ਵੱਲੋਂ ਨਿੱਘੀ ਵਿਦਾਇਗੀ

ਮਾਰਕਿਟ ਕਮੇਟੀ ਲੁਧਿਆਣਾ ਵਿੱਚ ਲਗਭਗ 35 ਸਾਲ ਆਪਣੀ ਸੇਵਾ ਨਿਭਾਉਣ ਤੋਂ ਬਾਅਦ ਚੌਂਕੀਦਾਰ ਪ੍ਰਤਾਪ ਸਿੰਘ 31 ਮਈ , 2026 ਨੂੰ ਸੇਵਾ ਮੁਕਤ ਹੋਏ।  ਪ੍ਰਤਾਪ ਸਿੰਘ ਨੂੰ ਸਮੂਹ ਸਟਾਫ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।

ਡਾ. ਪ੍ਰਗਿਆ ਜੈਨ ਐਸ.ਐਸ.ਪੀ ਨੂੰ ਫਰੀਦਕੋਟ ਪੁਲਿਸ ਵੱਲੋਂ ਦਿੱਤੀ ਗਈ ਭਾਵੁਕ ਵਿਦਾਇਗੀ

ਫਰੀਦਕੋਟ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅੱਜ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੂੰ ਉਨ੍ਹਾਂ ਦੀ ਬਦਲੀ ਉਪਰੰਤ ਏ.ਆਈ.ਜੀ. ਲਾਅ ਐਂਡ ਆਰਡਰ, ਪੰਜਾਬ, ਚੰਡੀਗੜ੍ਹ ਵਜੋਂ ਨਿਯੁਕਤੀ ਦੇ ਮੌਕੇ ’ਤੇ ਨਿੱਘੀ, ਸਨਮਾਨਪੂਰਵਕ ਅਤੇ ਭਾਵੁਕ ਵਿਦਾਇਗੀ ਦਿੱਤੀ ਗਈ।

ਬੀਬੀ ਕੌਲਾਂ ਜੀ ਪਬਲਿਕ ਸਕੂਲ ਵੱਲੋਂ ਭਲਾਈ ਕੇਂਦਰ ਵਿਖੇ ਸਾਲਾਨਾ ਸ਼ੁਕਰਾਨਾ ਸਮਾਗਮ ਆਯੋਜਿਤ ਗੁਰਬਾਣੀ ਮਨ ਨੂੰ ਸ਼ਾਂਤੀ ਦੇਣ ਦੇ ਨਾਲ-ਨਾਲ ਹਰ ਕਾਰਜ ਸਵਾਰਦੀ ਹੈ: ਭਾਈ ਗੁਰਇਕਬਾਲ ਸਿੰਘ

ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2), ਤਰਨ ਤਾਰਨ ਰੋਡ ਵੱਲੋਂ ਭਲਾਈ ਕੇਂਦਰ ਵਿਖੇ ਸਾਲਾਨਾ ਸ਼ੁਕਰਾਨਾ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।

ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਸੇਵਾ ਕਾਰਜਾਂ ਦੀ ਸ਼ਲਾਘਾ

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਨੇ ਅੱਜ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਪ੍ਰਜਾਪਤ ਵੈਲਫੇਅਰ ਐਸੋਸੀਏਸ਼ਨ ਦੇ ਸੰਸਥਾਪਕ ਅਮਰਜੀਤ ਨਿੱਝਰ ਨੇ ਰਾਏਬਰੇਲੀ ‘ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਾਏਬਰੇਲੀ ਵਿਖੇ ਪ੍ਰਜਾਪਤ ਭਾਈਚਾਰੇ ਦੇ ਪ੍ਰਤੀਨਿਧੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।

123