Friday, April 19, 2024
BREAKING NEWS
ਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗSRS Vidyapith ਦੇ ਚੇਅਰਮੈਨ Amit Singla ਨੂੰ Rotary Club ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਕੀਤਾ ਸਨਮਾਨਿਤਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾਣਕੀ ਵਿਖੇ ਦਸਵੀਂ ਦਾ ਦਿਹਾੜਾ ਮਨਾਇਆਜੈ ਜਵਾਨ ਕਲੋਨੀ ਵਾਸੀਆਂ ਦਾ ਵਫ਼ਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਿਆਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਬਣਾਉਣਗੇ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ : ਅਬਲੋਵਾਲਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾਜਖੇਪਲ ਰੋਡ ਦੀ ਖ਼ਸਤਾ ਹਾਲਤ ਤੋਂ ਖ਼ਫ਼ਾ ਲੋਕਾਂ ਨੇ ਕੀਤੀ ਨਾਅਰੇਬਾਜ਼ੀDSGMC ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ

farmer

ਸ਼ੰਭੂ ਰੇਲਵੇ ਸਟੇਸ਼ਨ 'ਤੇ ਪੁਲਿਸ ਵੱਲੋਂ ਲਾਏ ਬੈਰੀਕੇਡ ਹਟਾ ਕੇ ਵਧੇ ਅੱਗੇ ਕਿਸਾਨ

ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਕ) ਵੱਲੋਂ 16 ਅਪ੍ਰੈਲ ਤਕ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ

ਸ਼ੰਭੂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾ

ਸ਼ੰਭੂ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਦੇ ਸਬੰਧ ਵਿੱਚ ਅੱਜ ਕਿਸਾਨਾਂ ਵੱਲੋਂ ਅੰਬਾਲਾ-ਲੁਧਿਆਣਾ ਰੇਲ ਮਾਰਗ ’ਤੇ ਧਰਨਾ ਦਿੱਤਾ। 

ਉਨੱਤ ਤਕਨੀਕਾਂ ਤੇ ਇਨੋਵੇਸ਼ਨਾਂ ਨਾਲ ਕਾਂਗੋ ਗਣਰਾਜ ਦੇ ਕਿਸਾਨਾਂ ਨੁੰ ਮਿਲੇਗਾ ਲਾਭ : Prof. BR Kamboj

ਕਾਂਗੋ ਗਣਰਾਜ ਦੇ ਵਫਦ ਨੇ ਕੀਤਾ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ

ਜੇ ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ : ਮੁੱਖ ਸਕੱਤਰ

ਮੰਡੀ ਤੋਂ ਫਸਲ ਉਠਾਨ ਵਿਚ ਵੀ ਤੇਜੀ ਵਰਤਣ ਕਿਸਾਨਾਂ ਦੀ ਸਹੂਲਤ ਦਾ ਰੱਖਣ ਪੂਰਾ ਖਿਆਲ

ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਭਾਰੀ ਵਿਰੋਧ 

ਪੁਲਸ ਵੱਲੋ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਤੇ ਕਿਸਾਨਾ ਸੜਕ ਕੀਤੀ ਜਾਮ ਸੜਕ ਜਾਮ ਕਾਰਨ ਵਹੀਕਲਾਂ ਦੀਆਂ ਲਗੀਆ ਲਮੀਆ ਲਾਈਨਾ 

ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ: ਪਰਨੀਤ ਸ਼ੇਰਗਿੱਲ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪੁਖਤਾ ਪ੍ਰਬੰਧ

ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਨੇੜੇ ਸਫਾਈ ਰੱਖਣ ਲਈ ਕੀਤਾ ਜਾਗਰੂਕ

ਵੱਧ ਰਹੇ ਤਾਪਮਾਨ ਕਾਰਨ ਅਤੇ ਖੇਤਾਂ ਵਿੱਚੋਂ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਂਆਂ ਤਾਰਾਂ ਵਿੱਚ ਸਪਾਰਕ ਹੋਣ ਕਾਰਨ ਕਣਕ ਦੀ ਪੱਕੀ ਫਸਲ ਨੂੰ ਅੱਗ ਲੱਗਣ

ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ :ਪ੍ਰਨੀਤ ਕੌਰ

ਲੋਕ ਸਭਾ ਸੀਟ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਆਪਣੀਆਂ ਮੰਗਾਂ ਲਈ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ।

ਸੁਨਾਮ ਵਿਖੇ ਕਿਸਾਨਾਂ ਦਾ ਸਾਇਲੋਜ਼ ਅੱਗੇ ਰੋਹ ਭਰਪੂਰ ਧਰਨਾ 

ਕਿਹਾ ਬਣੇ ਸਾਇਲੋਜ਼ ਦਾ ਹੋਵੇ ਸਰਕਾਰੀ ਕਰਨ ਕਿਸਾਨਾਂ ਦੇ ਧਰਨੇ ਕਾਰਨ ਰਾਹਗੀਰ ਹੋਏ ਪਰੇਸ਼ਾਨ

ਮਾਲੇਰਕੋਟਲਾ ਸਾਇਲੋ ਗੋਦਾਮਾਂ ਅੱਗੇ ਕਿਸਾਨਾਂ ਨੇ ਲਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਲੇਰਕੋਟਲਾ ਵਿਖੇ ਸਾਇਲੋ ਗਦਾਮਾ ਅੱਗੇ ਜਿ਼ਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਅਤੇ ਬਲਾਕ ਪ੍ਰਧਾਨ ਸ਼ੇਰਪੁਰ ਮਲਕੀਤ ਸਿੰਘ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ।

ਕਿਸਾਨਾਂ ਨੇ ਘੇਰ ਲਏ BJP ਆਗੂ ਹਰਜੀਤ ਗਰੇਵਾਲ ਅਤੇ ਪ੍ਰਨੀਤ ਕੌਰ 

ਪਟਿਆਲਾ ਤੋਂ ਬੀ.ਜੇ.ਪੀ.ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦਾ ਕਿਸਾਨਾਂ ਨੇ ਕੀਤਾ ਘਿਰਾਓ ਲੋਕਤੰਤਰ ਵਿੱਚ ਹਰ ਇਕ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ- ਪ੍ਰਨੀਤ ਕੌਰ 

ਕਿਸਾਨਾਂ ਦੀ ਖੁਸ਼ਹਾਲੀ ਦਾ ਪ੍ਰਤੀਕ ਬਿਲਾਸਪੁਰ ਦਾ ਰਾਜ ਪੱਧਰੀ ਨਲਵਾੜੀ ਮੇਲਾ

ਸਾਡੇ ਦੇਸ਼ ਦੇ ਮੇਲੇ - ਤਿਉਹਾਰ ਆਪਣੇ ਆਪ ਵਿੱਚ ਵਿਸ਼ੇਸ਼ ਮਹੱਤਤਾ ਰੱਖਦੇ ਹਨ। ਇਹ ਮੇਲੇ ਸਾਡੇ ਦੇਸ਼ ਦੀ ਸਮਾਜਿਕ , ਆਰਥਿਕ , ਭਾਈਚਾਰਕ , ਵਿਵਹਾਰਿਕ ਤੇ ਭੌਤਿਕ ਸਥਿਤੀ ਤੇ ਸਾਂਝੀਵਾਲਤਾ ਦਾ ਬਾਖੂਬੀ ਪ੍ਰਗਟਾਵਾ ਕਰਦੇ ਹਨ।

ਸੁਨਾਮ ਚ, ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਕਿਸਾਨਾਂ ਨੇ ਦਿੱਤਾ ਧਰਨਾ

ਖਰੀਦ ਕੇਂਦਰਾਂ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦਾ ਕਰ ਰਹੇ ਵਿਰੋਧ ਕਿਹਾ ਆਮ ਆਦਮੀ ਪਾਰਟੀ ਨੂੰ ਚੋਣਾਂ ਵਿੱਚ ਕਿਸਾਨਾਂ ਦੇ ਗੁੱਸੇ ਦਾ ਕਰਨਾ ਪਵੇਗਾ ਸਾਹਮਣਾ
 

ਕਿਸਾਨ ਫਸਲਾਂ ਦਾ ਕਰਨ ਲਗਾਤਾਰ ਸਰਵੇਖਣ : ਡਾ਼ ਸੰਦੀਪ ਕੁਮਾਰ

ਮੁੱਖ ਖੇਤੀਬਾੜੀ ਅਫਸਰ ਡਾ਼ ਸੰਦੀਪ ਕੁਮਾਰ ਨੇ  ਬਲਾਕ ਖੇੜਾ ਦੇ ਪਿੰਡਾਂ ਦਾ ਕੀਤਾ ਦੌਰਾ

MLA Kulwant Singh ਵੱਲੋਂ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ

ਕੇਂਦਰ ਸਰਕਾਰ ਵੱਲੋਂ ਖ਼ੇਤੀਬਾੜੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ 2021-22 ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ, ਟਿੱਕਰੀ ਬਾਰਡਰ ਤੇ ਇੱਕ ਸਾਲ ਤੋਂ ਵੱਧ ਸਮੇਂ ਦੇ ਮੋਰਚੇ ਦੌਰਾਨ ਸੰਘਰਸ਼ ਕਰਦੇ ਹੋਏ

ਮਹਿਲਾਂ ਚੌਕ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ

ਕਿਸਾਨਾਂ ਦੀ ਮਹਾਂ ਪੰਚਾਇਤ ਲਈ ਬੀਬੀਆਂ ਚ,ਭਾਰੀ ਉਤਸ਼ਾਹ

ਗ਼ੁਰਬਤ ਦੇ ਝੰਬੇ ਕਿਸਾਨ ਨੇ ਕੀਤੀ ਖੁਦਕੁਸ਼ੀ 

ਪਰਿਵਾਰ ਵਿੱਚ ਨਹੀਂ ਰਿਹਾ ਕੋਈ ਕਮਾਉਣ ਵਾਲਾ 

ਸੁਨਾਮ ਚ, ਕਿਸਾਨਾਂ ਨੇ ਰੋਕੀ ਰੇਲਾਂ ਦੀ ਰਫ਼ਤਾਰ

ਸੁਨਾਮ ਵਿਖੇ ਕਿਸਾਨ ਰੇਲ ਟਰੈਕ ਤੇ ਧਰਨਾ ਦਿੰਦੇ ਹੋਏ

 

ਕੇਂਦਰ ਕਿਸਾਨੀ ਮੰਗਾਂ ਪ੍ਰਤੀ ਦਿਖਾਵੇ ਖੁੱਲ੍ਹਾ ਦਿਲ : ਪਰਮਿੰਦਰ ਸਿੰਘ ਢੀਂਡਸਾ 

ਕਿਹਾ ਕੇਂਦਰ ਤੇ ਕਿਸਾਨ ਚਾਹੁੰਣ ਅਕਾਲੀ ਦਲ ਭੂਮਿਕਾ ਨਿਭਾਉਣ ਲਈ ਤਿਆਰ 

ਕਿਸਾਨ ਸੁਨਾਮ ਚ, ਰੋਕਣਗੇ ਰੇਲਾਂ ਦੀ ਰਫ਼ਤਾਰ

ਭਾਕਿਯੂ ਏਕਤਾ ਆਜ਼ਾਦ ਨੇ ਵਿੱਢੀਆਂ ਤਿਆਰੀਆਂ ਸੁਨਾਮ ਵਿਖੇ ਜਸਵਿੰਦਰ ਸਿੰਘ ਲੌਂਗੋਵਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਭਾਰੀ ਬਾਰਿਸ਼ ਤੇ ਤੇਜ਼ ਹਵਾਵਾਂ ਨੇ ਕੀਤਾ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ

 ਕਈ ਜਗਾਂ ਤਾਂ ਖੇਤਾਂ ’ਚ ਖੜੀ ਸਰੋਂ ਦੀ ਫਸਲ ਨੂੰ ਵੀ ਨੁਕਸਾਨ ਹੋਈਆ ਹੈ।

Haryana ਦਾ Farmers ਨੂੰ ਤੋਹਫਾ : 14 ਫਸਲਾਂ ਤੇ ਦੇ ਰਿਹਾ MSP

ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਮੌਜੂਦਾ ਸਰਕਾਰ ਨੇ ਵੀਹ ਹਜਾਰ ਕਿਲੋਮੀਟਰ ਸੜਕਾਂ ਨੁੰ ਦਰੁਸਤ ਕੀਤਾ ਹੈ।

ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ : ਸਪੀਕਰ ਸੰਧਵਾਂ

ਜੇਤੂ ਵਿਦਿਆਰਥੀਆਂ ਨੂੰ ਮਿਲਣਗੇ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ
 

ਸੁਨਾਮ ਚ, ਕਿਸਾਨਾਂ ਨੇ ਸੜਕਾਂ ਤੇ ਖੜ੍ਹੇ ਕੀਤੇ ਟਰੈਕਟਰ 

ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਵਿਰੋਧ ਸੁਨਾਮ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਮਜ਼ਦੂਰ ਨਾਅਰੇਬਾਜ਼ੀ ਕਰਦੇ ਹੋਏ।
 
 

ਜਰਮਨ ਦੇ ਸਿੱਖਾਂ ਨੇ ਕੌਸਲੇਟ ਫ਼ਰੈਂਕਫ਼ੋਰਟ ਦੇ ਸਾਹਮਣੇ ਕਿਸਾਨਾਂ ਉਤੇ ਢਾਹੇ ਜਾ ਜ਼ੁਲਮ ਵਿਰੁਧ ਕੀਤਾ ਰੋਸ ਮੁਜ਼ਾਹਰਾ

ਭਾਰਤ ਦੀ ਹਕੂਮਤ ਵਲੋਂ ਅਪਣੀਆਂ ਹੱਕੀ ਮੰਗਾਂ ਵਾਸਤੇ ਦਿੱਲੀ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਨੂੰ ਪੰਜਾਬ ਹਰਿਆਣਾ ਬਾਰਡਰ ’ਤੇ ਰੋਕ ਕੇ ਉਨ੍ਹਾਂ ਉਪਰ ਜ਼ੁਲਮ ਢਾਹੁਣ, ਹੰਝੂ ਗੈਸ ਦੇ ਗੋਲੇ ਸੁੱਟ ਕੇ ਅਤੇ ਪੰਜਾਬ ਦੀ ਹੱਦ ਟੱਪ ਕੇ ਗੋਲੀਬਾਰੀ ਨੌਜਵਾਨ ਸ਼ੁਭਕਰਨ ਸਿੰੰਘ ਨੂੰ ਕਤਲ ਕਰਨ ਅਤੇ ਸੈਂਕੜੇ ਕਿਸਾਨਾਂ ਨੂੰ ਫੱਟੜ ਕਰਨ ਵਿਰੁਧ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਤੇ ਵਿਦੇਸ਼ਾਂ ਵਿਚ ਕਿਸਾਨਾਂ ਦੀ ਆਵਾਜ਼ ਬਣਨ ਲਈ ਜਰਮਨ ਦੇ ਇਨਸਾਫ਼ ਪਸੰਦ ਲੋਕਾਂ, ਪੰਥਕ ਜਥੇਬੰਦੀਆਂ, ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਭਾਰਤੀ ਕੌਂਸਲੇਟ ਫ਼ਰੈਂਕਫ਼ਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕੀਤਾ ਗਿਆ।

ਕਿਸਾਨਾਂ ਦੇ ਹੱਕ ‘ਚ ਬੋਲੇ ਪ੍ਰਤਾਪ ਬਾਜਵਾ : MSP ਤੋਂ ਘੱਟ ਫਸਲ ਖਰੀਦਣ ਵਾਲਿਆਂ ਲਈ ਬਣੇ ਕਾਨੂੰਨ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਜ਼ਖਮੀ ਕਿਸਾਨਾਂ ਨੂੰ ਮਿਲਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਅਵਾਜ਼ ਬੁੰਲਦ ਕੀਤੀ ਤੇ ਨਾਲ ਹੀ ਕੇਂਦਰ ਨੂੰ ਉਨ੍ਹਾਂ ਦੀਆਂ ਮੰਗਾ ਮੰਨਣ ਦੀ ਵੀ ਅਪੀਲ ਕੀਤੀÍ

ਪਿੰਡ ਚੌਂਕ ਦੇ ਕਿਸਾਨਾਂ ਵੱਲੋਂ ਕੈਂਡਲ ਮਾਰਚ ਕੱਢਿਆ

ਕਿਸਾਨਾਂ ਵੱਲੋਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਰਿਆਣਾ ਸਰਕਾਰ ਵੱਲੋਂ ਵੀ ਕਿਸਾਨਾਂ ’ਤੇ ਜ਼ੁਲਮ ਢਾਹਿਆ ਜਾ ਰਿਹਾ ਹੈ। 

ਬੀ.ਕੇ.ਯੂ. ਲੱਖੋਵਾਲ ਨੇ ਦਿੱਲੀ ਵਿਖੇ ਹੋ ਰਹੀ ਕਿਸਾਨ ਮਹਾਂ-ਪੰਚਾਇਤ ਵਿੱਚ ਸ਼ਾਮਲ ਹੋਣ ਦਾ ਪ੍ਰਣ ਕੀਤਾ

14 ਮਾਰਚ ਨੂੰ ਦਿੱਲੀ ਵਿਖੇ ਹੋ ਰਹੀ ਕਿਸਾਨਾਂ ਦੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਬੀ.ਕੇ.ਯੂ. ਲੱਖੋਵਾਲ ਦੀ ਮੀਟਿੰਗ ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਤੇ ਭੁਪਿੰਦਰ ਸਿੰਘ ਮਹੇਸ਼ਰੀ ਤੋਂ ਇਲਾਵਾ ਸੂਰਤ ਸਿੰਘ ਕਾਦਰ ਵਾਲਾ ਸੂਬਾ ਮੀਤ ਪ੍ਰਧਾਨ, ਜਰਨੈਲ ਸਿੰਘ ਤਖਾਣਬੱਧ, ਮੋਹਨ ਸਿੰਘ ਜੀਂਦਣਾ, ਮੁਖਤਿਆਰ ਸਿੰਘ ਦੀਨਾ ਸਾਹਿਬ, ਪ੍ਰੀਤਮ ਸਿੰਘ ਬਾਘਾ ਪੁਰਾਣਾ ਸੂਬਾ ਮੀਤ ਪ੍ਰਧਾਨ ਵੀ ਸ਼ਮੂਲੀਅਤ ਕੀਤੀ।

ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਲਈ ਧਰਮਕੋਟ ਵਿਖੇ ਕੱਢਿਆ ਗਿਆ ਕੈਂਡਲ ਮਾਰਚ

 ਬੀਤੇ ਦਿਨੀਂ ਖਨੌਰੀ ਬਾਡਰ ਵਿਖੇ ਕਿਸਾਨੀ ਸੰਘਰਸ਼ ਦੇ ਦੌਰਾਨ ਸ਼ਹੀਦੀ ਪ੍ਰਾਪਤ ਕਰ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਕਾਂਗਰਸ ਕਮੇਟੀ ਨੇ ਜਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਧਰਮਕੋਟ ਵਿਖੇ ਕੈਂਡਰ ਮਾਰਚ ਕੱਢਿਆ ਗਿਆ। 

ਸਿੱਖ ਕੌਮ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਰੱਖਿਆ ਕੇਂਦਰ ਸਰਕਾਰ ਨੇ : ਸਿਮਰਨਜੀਤ ਸਿੰਘ ਮਾਨ

ਕੇਂਦਰ ਸਰਕਾਰ ਅਤੇ ਪੰਜਾਬ ’ਚ ਰਾਜ ਕਰ ਚੁੱਕੀਆਂ ਸਾਰੀਆਂ ਪਾਰਟੀਆਂ ਵੱਲੋਂ ਸਿੱਖ ਕੌਮ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਰੱਖਿਆ ਗਿਆ ਹੈ ਅਤੇ ਅੱਜ ਤੱਕ ਕਿਸੇ ਵੀ ਪਾਰਟੀ ਨੇ ਇਨ੍ਹਾਂ ਦੋਵਾਂ ਧਿਰਾਂ ਦੀ ਕੋਈ ਸਾਰ ਨਹੀਂ ਲਈ। 

ਹਰਿਆਣਾ ਦੇ ਸੱਤ ਜ਼ਿਲਿ੍ਹਆਂ ਵਿੱਚ ਹੋਈ ਇੰਟਰਨੈੱਟ ਸੇਵਾ ਬਹਾਲ

ਹਰਿਆਣਾ ਵਿੱਚ ਕਿਸਾਨ ਅੰਦੋਲਨ ਦੇ ਚਲਦਿਆਂ ਬੰਦ ਕੀਤੀਆਂ ਇੰਟਰਨੈਟ ਸੇਵਾਵਾਂ ਨੂੰ ਬਹਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 13 ਦਿਨਾਂ ਤੋਂ ਹਰਿਆਣਾ ਦੇ ਪੰਜਾਬ ਨਾਲ ਲਗਦੇ ਦੋ ਬਾਰਡਰਾਂ ’ਤੇ ਕਿਸਾਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ।

ਸ਼ੰਭੂ ਬਾਰਡਰ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਕੀਤੀ ਅਰਦਾਸ

ਸਰਕਾਰਾਂ ਦੀ ਨਲਾਇਕੀ ਤੇ ਅਣਦੇਖੀ ਨੇ ਕਿਸਾਨਾਂ ਤੇ ਕਿਸਾਨੀ ਦਾ ਲੱਕ ਤੋੜਿਆ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਨਾਲ ਸਰਕਾਰਾਂ ਦਾ ਚਿਹਰਾ ਹੋਇਆ ਬੇਨਕਾਬ ਕਿਸਾਨ ਸੰਘਰਸ਼ ਦੌਰਾਨ ਨਿਰੰਤਰ ਜਾਰੀ ਰਹਿਣਗੀਆਂ ਲੰਗਰ ਤੇ ਮੈਡੀਕਲ ਸੇਵਾਵਾਂ

ਸ਼ੰਭੂ ਬਾਰਡਰ ਧਰਨੇ ’ਤੇ ਜਾ ਰਹੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਗੱਲਬਾਤ ਨਾਲ ਹੋਵੇ ਹੱਲ : ਅੰਦੋਲਨ ਦੇ ਵਿਚ ਬੋਲੇ ਕਿਸਾਨ ਆਗੂ ਰਾਕੇਸ਼ ਟਿਕੈਤ

MSP ‘ਤੇ ਗਾਰੰਟੀ ਤੇ ਕਰਜ਼ ਮਾਫੀ ਸਣੇ ਸਾਰੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚ ਕਈ ਦੌਰ ਦੀ ਗੱਲਬਾਤ ਬੇਨਤੀਜਾ ਰਹੀ। ਇਸ ਵਿਚ ਭਾਰਤੀ ਕਿਸਾਨ ਯੂਨੀਆਨ (ਬੀਕੇਯੂ) ਨੇਤਾ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ। 

ਸ਼ੁਭਕਰਨ ਸਿੰਘ ਬੱਲੋ (Shubhkaran Singh Ballu) ਦੀ ਮੌਤ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਅੱਜ ਕੈਂਡਲ ਮਾਰਚ (Candlelight March)

 ਕਿਸਾਨਾਂ ਵੱਲੋਂ ਫ਼ਸਲਾਂ ਦੇ ਸਮਰਥਨ ਮੁੱਲ (MSP) ਨੂੰ ਲੈ ਕੇ ਦਿੱਲੀ ਕੂਚ (Delhi Chalo) ਕਰਨ ਦਾ ਐਲਾਨ ਕੀਤਾ ਹੋਇਆ ਹੈ। 

ਕਿਸਾਨਾਂ ਨੂੰ ਸਰੋਂ ਅਤੇ ਸੂਰਜਮੁੱਖੀ ਦੀ ਫਸਲ ਦੀ ਖੇਤੀ ਨੂੰ ਅਪਨਾਉਣ ਦੀ ਅਪੀਲ: ਡਾ. ਗੁਰਮੇਲ ਸਿੰਘ 

ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸਾਈਡਜ ਅਧੀਨ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸਾਹਿਤ ਕਰਨ  ਲਈ ਸਰੋਂ ਅਤੇ ਸੂਰਜਮੁੱਖੀ ਦੀ ਫਸਲ ਦੀ ਖੇਤੀ ਨੂੰ ਅਪਨਾਉਣ ਸਬੰਧੀ  ਡਾ. ਗੁਰਮੇਲ ਸਿੰਘ ਮੁੱਖ ਖੇਤਬਾੜੀ ਅਫਸਰ, ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ 

ਚੇਤਨ ਸਿੰਘ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਿਸਾਨਾਂ ਦਾ ਹਾਲ-ਚਾਲ ਜਾਣਿਆ

ਕਿਹਾ, ਹਰਿਆਣਾ ਸਰਕਾਰ ਨੇ ਕਿਸਾਨਾਂ 'ਤੇ ਅੱਤਿਆਚਾਰ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ

IFFCO Lead Agricultural Innovation : ਡਰੋਨ ਤਕਨਾਲੋਜੀ ਦੀ Women Farmers ਨੂੰ ਦਿੱਤੀ ਟਰੇਨਿੰਗ

ਜਿਲ੍ਹਾ ਪ੍ਰਸਾਸ਼ਨ ਵਲੋਂ ਬੀ.ਡੀ.ਪੀ.ਓ ਨੇ ਜ਼ਿਲ੍ਹੇ ਦੀ ਪਹਿਲੀ ਡਰੋਨ ਚਾਲਕ ਨੂੰ ਭਵਿੱਖ ਦੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਇਸ ਸਕੀਮ ਦਾ ਮੁੱਖ ਮੰਤਵ ਔਰਤਾਂ ਦਾ ਸਸ਼ਕਤੀਕਰਨ ਅਤੇ ਉਹਨਾਂ ਦੀਆਂ ਸਮਾਜਿਕ ਅਤੇ ਆਰਥਿਕ ਸਥਿਤੀਆਂ 'ਤੇ ਸਕਾਰਾਤਮਕ ਪ੍ਰਭਾਵ ਪਾਉਣਾ

ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ 'ਤੇ ਹੱਤਿਆ ਕੀਤੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। 

ਕਿਸਾਨਾਂ ਵੱਲੋਂ ਅੱਜ ਕਾਲਾ ਦਿਵਸ ਮਨਾਉਣ ਦਾ ਐਲਾਨ

ਫ਼ਸਲਾਂ ਦੇ ਸਮਰਥਨ ਮੁੱਲ (MSP) ਅਤੇ ਹੋਰ ਕਿਸਾਨੀ ਨੂੰ ਮੰਗਾਂ ਨੂੰ ਲੈ ਕੇ ਕਿਸਾਨਾਂ ਜਥੇਬੰਦੀਆਂ ਵੱਲੋਂ ਦਿੱਲੀ ਪ੍ਰਦਰਸ਼ਨ ਕਰਨ ਨੂੰ ਲੈ ਕੇ ਹਰਿਆਣਾ ਦੀਆਂ ਸਰਹੱਦਾਂ ’ਤੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਲਾਈਆਂ ਰੋਕਾਂ ਨੂੰ ਹਟਾਉਣ ਲਈ ਵਿੱਢੇ ਸੰਘਰਸ਼ ਵਿੱਚ ਬੀਤੇ ਦਿਨੀਂ ਖ਼ਨੌਰੀ ਬਾਰਡਰ ’ਤੇ ਪੰਜਾਬ ਦੇ ਕਿਸਾਨ ਸ਼ੁਭਕਰਨ ਸਿੰਘ (Shubkaran Singh) ਦੀ ਮੌਤ ਤੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੱਜ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

12345678910...