Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

farming

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ

ਖੇਤੀ ਦੇ ਤਰੀਕਿਆਂ ਨੂੰ ਮਜ਼ਬੂਤ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਟਿਕਾਊ, ਸੁਰੱਖਿਅਤ ਅਤੇ ਵਿਗਿਆਨਕ ਖੇਤੀ ਦੇ ਤਰੀਕਿਆਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ, ਐਨਜੀਓ , ਐਗਰੋ ਕੈਮੀਕਲ ਫੈਡਰੇਸ਼ਨ ਆਫ਼ ਇੰਡੀਆ (ਏਸੀਐਫਆਈ) ਨੇ ਇੱਕ ਜਾਗਰੂਕਤਾ ਅਤੇ ਵਿਚਾਰ-ਵਟਾਂਦਰਾ ਪ੍ਰੋਗਰਾਮ ਆਯੋਜਿਤ ਕੀਤਾ।

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਅੱਜ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਡਲ ਖੇਤੀਬਾੜੀ ਫਾਰਮ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

2 ਲੱਖ ਟਨ ਤੋਂ ਵੱਧ ਸਾਲਾਨਾ ਉਤਪਾਦਨ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਪੰਜਾਬ ਦਾ ਮੱਛੀ ਪਾਲਣ ਖੇਤਰ

ਪੰਜਾਬ ਐਗਰੋ ਵੱਲੋਂ ਲਾਇਆ ਗਿਆ ਜੈਵਿਕ ਖੇਤੀ ਜਾਗਰੂਕਤਾ ਅਤੇ ਸਿਖਲਾਈ ਕੈਂਪ

ਜ਼ਹਿਰ ਮੁਕਤ ਘਰੇਲੂ ਬਗੀਚੀ ਅਤੇ ਤਾਜ਼ੀਆਂ ਸਬਜ਼ੀਆਂ ਤੋਂ ਕਰਨ ਕਿਸਾਨ ਸ਼ੁਰੂਆਤ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ

 

ਕੁਦਰਤੀ ਖੇਤੀ ਕਰ ਰਹੇ ਕਿਸਾਨਾਂ ਨੇ ਮਿਸ਼ਨ ਫਾਰ ਨੈਚੂਰਲ ਫਾਰਮਿੰਗ ਸਕੀਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਵਿਚ ਹਿੱਸਾ ਲਿਆ

ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਅਧੀਨ ਜ਼ਿਲ੍ਹੇ ਵਿੱਚ ਕੁਦਰਤੀ ਖੇਤੀ ਕਰ ਰਹੇ ਕਿਸਾਨਾਂ ਨੇ ਮਿਸ਼ਨ ਫਾਰ ਨੈਚੂਰਲ ਫਾਰਮਿੰਗ ਸਕੀਮ ਸਬੰਧੀ ਆਯੋਜਿਤ ਕੀਤੇ ਗਏ ਟ੍ਰੇਨਿੰਗ ਪ੍ਰੋਗਰਾਮ ਵਿੱਚ ਭਾਗ ਲਿਆ। 

ਦੇਸ਼ ਦੇ ਪ੍ਰਧਾਨ ਮੰਤਰੀ ਖੇਤੀ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ 

ਐਮ.ਐਸ.ਪੀ. ਦੀ ਕਨੂੰਨੀ ਗਰੰਟੀ ਲਾਗੂ ਕਰਨ : ਪ੍ਰੋ. ਬਡੂੰਗਰ

 

ਪੰਜਾਬ ਨੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ 22.26 ਲੱਖ ਮਸਨੂਈ ਗਰਭਧਾਰਨ ਕਰਵਾਏ; 3.75 ਲੱਖ ਸੈਕਸਡ ਸੀਮਨ ਦੀਆਂ ਖੁਰਾਕਾਂ ਖਰੀਦੀਆਂ: ਖੁੱਡੀਆਂ

ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਵਿੱਚ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸਮੇਂ ਸਿਰ ਟੀਕਾਕਰਨ ਪ੍ਰੋਗਰਾਮ ਲਾਗੂ ਕਰਨ ਦੇ ਨਿਰਦੇਸ਼

ਲੈਂਡ ਪੂਲਿੰਗ ਨੀਤੀ ਕਿਸਾਨੀ ਕਿੱਤੇ ਨੂੰ ਖ਼ਤਮ ਕਰਨ ਦੇ ਤੁੱਲ--ਸੇਖੋਂ 

ਕਾਮਰੇਡਾਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਕੀਤਾ ਸਿਜਦਾ 

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ "ਡੇਅਰੀ ਪਾਲਣ" ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਹੋਇਆ ਸਮਾਪਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਵਿਖੇ "ਡੇਅਰੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਮਿਤੀ 4 ਤੋਂ 14 ਜੁਲਾਈ ਤੱਕ ਲਗਾਇਆ ਗਿਆ।

ਡੇਅਰੀ ਫਾਰਮਿੰਗ ਨੂੰ ਵੱਡਾ ਹੁਲਾਰਾ: ਪੰਜਾਬ ਸਰਕਾਰ ਨੇ 30 ਹਜ਼ਾਰ ਤੋਂ ਵੱਧ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ

1056 ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ 7 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ: ਗੁਰਮੀਤ ਸਿੰਘ ਖੁੱਡੀਆਂ

ਰਵਾਇਤੀ ਖੇਤੀ ਛੱਡ ਕੇ ਨਵੀਂ ਤਕਨੀਕ ਅਪਨਾਉਣ ਕਿਸਾਨ : ਰਣਬੀਰ ਗੰਗਵਾ

ਹਰਿਆਣਾ ਦੇ ਜਨ ਸਿਹਤ ਇੰਜੀਨਿਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਘਟਤੀ ਜੋਤ ਅਤੇ ਬਦਲਦੇ ਮੌਸਮ ਅਨੁਸਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੀ ਥਾਂ ਵੱਧ ਤੋਂ ਵੱਧ ਨਵੀਂ ਤਕਨੀਕ ਅਤੇ ਵਿਗਿਆਨਿਕ ਢੰਗ ਨਾਲ ਖੇਤੀ ਕਰਨ ਦੀ ਲੋੜ ਹੈ।

ਹਰਿਆਣਾ ਵਿੱਚ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੇ ਵੱਡੇ ਐਲਾਨ

ਕੁਦਰਤੀ ਅਤੇ ਜੈਵਿਕ ਖੇਤੀ ਤੋਂ ਉਤਪਾਦਿਤ ਅਨਾਜ ਅਤੇ ਫੱਲ, ਸਬਜੀਆਂ ਲਈ ਗੁਰੂਗ੍ਰਾਮ ਅਤੇ ਹਿਸਾਰ ਵਿੱਚ ਵੀ ਸਥਾਪਿਤ ਹੋਵੇਗੀ ਕੁਦਰਤੀ ਅਤੇ ਜੈਵਿਕ ਮੰਡੀਆਂ

ਪੰਜ ਰੋਜ਼ਾ ਮੱਛੀ ਪਾਲਣ ਸਿਖਲਾਈ ਕੈਂਪਾਂ ਦਾ ਸਡਿਊਲ ਜਾਰੀ ਆਯੋਜਿਤ

ਸਿਖਲਾਈ ਕੈਂਪਾਂ  ਦੌਰਾਨ ਹੁਨਰ ਸਿਖਲਾਈ, ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਦਿੱਤੀ ਜਾਣਕਾਰੀ