Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

fast

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਮਾਨ ਸਰਕਾਰ ਫੂਡ ਪ੍ਰੋਸੈਸਿੰਗ, ਨਿਰਮਾਣ, ਲੌਜਿਸਟਿਕਸ, ਆਈ.ਟੀ./ਆਈ.ਟੀ.ਈ.ਐਸ., ਜੀ.ਸੀ.ਸੀਜ਼, ਡਾਟਾ ਸੈਂਟਰ, ਗਰੀਨ ਊਰਜਾ ਅਤੇ ਰੁਜ਼ਗਾਰ-ਸਬੰਧੀ ਖੇਤਰਾਂ ਵਿੱਚ ਯੂਏਈ ਤੋਂ ਨਿਵੇਸ਼ ਦਾ ਸੱਦਾ

ਜਥੇਦਾਰ ਗੜਗੱਜ ਵੱਲੋਂ ਸਿੱਖ ਦੌੜਾਕ ਗੁਰਿੰਦਰਵੀਰ ਸਿੰਘ ਨੂੰ ਭਾਰਤ ’ਚ ਸਭ ਤੋਂ ਤੇਜ਼ ਦੌੜਾਕ ਦੀ ਪ੍ਰਾਪਤੀ ’ਤੇ ਵਧਾਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨ ਸ. ਗੁਰਿੰਦਰਵੀਰ ਸਿੰਘ ਨੂੰ ਭਾਰਤ ਵਿੱਚ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ ਤੋੜਣ ਅਤੇ 10.09 ਸਕਿੰਟਾਂ ਵਿੱਚ ਦੌੜ ਪੂਰੀ ਕਰਕੇ ਸਭ ਤੋਂ ਤੇਜ਼ ਦੌੜਾਕ ਬਣਨ ਉੱਤੇ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਵੱਲੋਂ "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਪੰਜਾਬ ਵਿੱਚ ਉਦਯੋਗਿਕ ਪੱਖੀ ਮਾਹੌਲ ਸਦਾਕ ਉਦਯੋਗਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿਵਾਇਆ ਵਿਸ਼ਵਾਸ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਚੇਨਈ ਵਿੱਚ ਸਮਾਗਮ ਦੌਰਾਨ ਸਕੀਮ ਦੇ ਸ਼ਹਿਰੀ ਖ਼ੇਤਰਾਂ ਵਿੱਚ ਵਿਸਤਾਰ ਦੀ ਯੋਜਨਾ ਦੀ ਕੀਤੀ ਸ਼ੁਰੂਆਤ

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਫਾਸਟ ਫੂਡ ਟ੍ਰੇਨਿੰਗ ਕੋਰਸ ਕਰਵਾਇਆ

ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਰਵਾਏ ਜਾ ਰਹੇ ਨੇ ਕਿੱਤਾ ਮੁਖੀ ਕੋਰਸ : ਡਿਪਟੀ ਕਮਿਸ਼ਨਰ

15 ਅਗਸਤ ਤੋਂ Fastag ਨੂੰ ਲੈ ਕੇ ਬਦਲ ਜਾਣਗੇ ਨਿਯਮ

3000 ਰੁਪਏ ‘ਚ ਬਣਾਇਆ ਜਾਵੇਗਾ ਸਾਲਾਨਾ ਪਾਸ

"ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ 'ਕਾਰੋਬਾਰ ਕਰਨ ਵਿੱਚ ਸੌਖ' ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ - ਫਾਸਟ ਟਰੈਕ ਪੋਰਟਲ ਦਾ ਫਾਇਦਾ ਉਠਾਓ ਅਤੇ ਪੰਜਾਬ ਨੂੰ ਭਾਰਤ ਦੀ ਅਗਲੀ ਉਦਯੋਗਿਕ ਸ਼ਕਤੀ ਬਣਾਓ

ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ

ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਉਣ ਲਈ ਚੁੱਕਿਆ ਕਦਮ

ਪਿੰਡ ਕੁਠਾਲਾ ਦੇ ਸ੍ਰ: ਸੀਨੀ: ਸੈ: ਸਕੂਲ ਵਿਖੇ ਮੁਸਲਿਮ ਭਾਈਚਾਰੇ ਦੇ ਰੋਜ਼ੇ ਖੁੱਲ੍ਹਵਾਏ ਗਏ

ਹਲਕਾ ਮਲੇਰਕੋਟਲਾ ਦੇ ਮਸ਼ਹੂਰ ਇਤਿਹਾਸਕ ਪਿੰਡ ਕੁਠਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਪ੍ਰਿੰਸੀਪਲ ਸ੍ਰੀ ਰਜਿੰਦਰ ਕੁਮਾਰ ਦੀ ਅਗਵਾਈ ਹੇਠ

ਟੋਲ ਪਲਾਜ਼ੇ ‘ਤੇ FASTag ਦੀ ਥਾਂ ‘ਤੇ ਆ ਰਿਹੈ GNSS

ਮੁੱਖ ਮਾਰਗਾਂ ‘ਤੇ ਇਸ ਦੀ ਟੈਸਟਿੰਗ ਚੱਲ ਰਹੀ ਹੈ