Wednesday, September 17, 2025

festival

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ 2025" ਵੱਲੋਂ ਉੱਚ ਸੰਗੀਤਕ ਸੇਵਾ ਲਈ ਪ੍ਰੋ. ਭੁਪਿੰਦਰ ਸਿੰਘ ਨੂੰ ਪੰਜਾਬ ਘਰਾਣਾ ਸੰਗੀਤ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ।

"ਖੁਸ਼ਪ੍ਰੀਤ" ਤੀਆਂ ਦੇ ਮੇਲੇ 'ਚ ਬਣੀ ਸੁਨੱਖੀ ਪੰਜਾਬਣ 

ਸੁਨਾਮ ਵਿਖੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਤੇ ਹੋਰ ਮੈਂਬਰ ਖੜ੍ਹੇ ਹੋਏ

ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ

ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਪ੍ਰਿੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ

ਸੁਨਾਮ ਸਕੂਲ ਦੀਆਂ ਕੁੜੀਆਂ ਨੇ ਰਾਸ਼ਟਰਪਤੀ ਭਵਨ ‘ਚ ਮਨਾਇਆ ਰੱਖੜੀ ਦਾ ਤਿਉਹਾਰ 

ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਐਸ.ਯੂ.ਐਸ.ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੁਨਾਮ ਦੇ ਹੋਸਟਲ ਵਿੱਚ ਰਹਿੰਦੀਆਂ ਵਿਦਿਆਰਥਣਾਂ ਨੇ, ਕਾਮਰਸ ਵਿਭਾਗ ਦੀ ਲੈਕਚਰਾਰ ਮਮਤਾ ਰਾਣੀ ਦੇ ਨਾਲ, ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰੱਖੜੀ ਦਾ ਤਿਉਹਾਰ ਮਨਾਉਣ ਦਾ ਮਾਣ ਪ੍ਰਾਪਤ ਕੀਤਾ।

9 ਅਗਸਤ ਨੂੰ ਰੱਖੜੀ ਦੇ ਤਿਉਹਾਰ ਮੌਕੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ : ਜੀ.ਐਮ, ਪੀ.ਆਰ.ਟੀ.ਸੀ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੇ ਬੁਲਾਰ ਅਤੇ ਜਨਰਲ ਮੈਨੈਜਰ ਜਤਿੰਦਰਪਾਲ ਸਿੰਘ ਗਰੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਪੀ.ਆਰ.ਟੀ.ਸੀ. ਦੀ ਬੱਸ ਸੇਵਾ ਬੇਰੋਕ ਜਾਰੀ ਰਹੇਗੀ। 

ਤੀਆਂ ਦੇ ਤਿਉਹਾਰ ਮੌਕੇ ਔਰਤਾਂ ਨੇ ਖੂਬ ਰੌਣਕਾਂ ਲਾਈਆਂ 

ਸਬ ਤਹਿਸੀਲ ਮਾਜਰੀ ਅਧੀਨ ਪੈਂਦੇ ਪਿੰਡ ਹੁਸਿ਼ਆਰਪੁਰ ਵਿੱਚ ਪਿੰਡ ਦੀਆਂ ਮੁਟਿਆਰਾਂ ਅਤੇ ਔਰਤਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਆਸ਼ਾ ਕਿਰਨ ਸਪੈਸ਼ਲ ਸਕੂਲ ਵਿੱਚ ਤੀਜ ਤਿਉਹਾਰ ਮਨਾਇਆ ਗਿਆ

ਜੇਐਸਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿੱਚ ਤੀਜ ਤਿਉਹਾਰ ਮਨਾਇਆ ਗਿਆ। ਇਸ ਮੌਕੇ ਟ੍ਰਿਪਲ ਐਮ ਸਕੂਲ ਦੀ ਡਾਇਰੈਕਟਰ ਰੀਨਾ ਕਪੂਰ ਮੁੱਖ ਮਹਿਮਾਨ ਵਜੋਂ ਪਹੁੰਚੀ। 

ਤੀਆਂ ਦਾ ਤਿਉਹਾਰ ਸੱਜ ਵਿਆਹੀਆਂ ਮੁਟਿਆਰਾਂ ਦਾ ਤਿਉਹਾਰ ਹੈ : ਡਾ. ਸੋਨੀਆ

ਸਾਉਣ ਮਹੀਨਾ ਪੰਜਾਬ ਦੀਆਂ ਰੂਹਾਂ 'ਚ ਰਮਿਆ ਹੋਇਆ ਹੈ। ਇਹ ਸਿਰਫ਼ ਮੌਸਮ ਨਹੀਂ ਇੱਕ ਭਾਵਨਾ ਹੈ ਖੁਸ਼ੀ, ਮਿਲਣ, ਗੀਤ-ਸੰਗੀਤ ਅਤੇ ਰਿਸ਼ਤਿਆਂ ਦੀ ਗੂੰਜ ਹੈ।

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਮੁੰਡੇ ਕੁੜੀਆਂ ਨੇ ਪਾਈਆਂ ਬੋਲੀਆਂ ਤੇ ਗਿੱਧਾ 

ਪਿੰਡ ਭੁਰਥਲਾ ਮੰਡੇਰ ਵਿਖੇ ਦਿਨ ਐਤਵਾਰ ਨੂੰ ਤੀਆਂ ਦਾ ਤਿਉਹਾਰ ਮਨਾਇਆ ਗਿਆ

ਪਿੰਡ ਭੁਰਥਲਾ ਮੰਡੇਰ ਵਿਖੇ ਦਿਨ ਐਤਵਾਰ ਨੂੰ ਤੀਆਂ ਦਾ ਤਿਉਹਾਰ ਸਤਿੰਦਰ ਪਾਲ ਕੌਰ ਮੰਡੇਰ ਦੀ ਯੋਗ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ, ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 'ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ' ਸਫਲਤਾਪੂਰਵਕ ਸੰਪੰਨ

ਪੰਜਾਬੀ ਯੂਨੀਵਰਸਿਟੀ ਦੇ ਥੀਏਟਰ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਕਰਵਾਇਆ ਗਿਆ 'ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ' ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।

39ਵਾਂ ਸਰਬ ਭਾਰਤੀ ਲੋਕ ਕਲਾਵਾਂ ਦਾ ਮੇਲਾ ਅਮਿੱਟ ਯਾਦਾਂ ਛੱਡਦਾ ਸ਼ਾਨੋ ਸ਼ੌਕਤ ਨਾਲ ਸੰਪਨ 

ਹਰਫ਼ਨਮੌਲਾ ਕਮੇਡੀ ਕਿੰਗ ਗੁਰਪ੍ਰੀਤ ਘੁੱਗੀ ਨੂੰ ਲੋਕ ਕਲਾਵਾਂ ਅਵਾਰਡ 2025 ਨਾਲ ਕੀਤਾ ਸਨਮਾਨਿਤ 

ਪੰਜਾਬ ਸਰਕਾਰ ਵੱਲੋਂ ਕਰਵਾਇਆ ਪਹਿਲਾ ਦੋ ਦਿਨਾਂ ਘੋੜਸਵਾਰੀ ਉਤਸਵ ਸਮਾਪਤ

ਪੰਜਾਬ ਤੇ ਗੁਆਂਢੀ ਰਾਜਾਂ ’ਚੋਂ 250 ਦੇ ਕਰੀਬ ਮਾਰਵਾੜੀ ਅਤੇ ਨੁੱਕਰਾ ਨਸਲਾਂ ਦੇ ਘੋੜਿਆਂ ਦੀ ਹੋਈ ਸ਼ਮੂਲੀਅਤ

'ਪਟਿਆਲਾ ਹੈਰੀਟੇਜ ਫੈਸਟੀਵਲ-2025' ਵਿਸ਼ਵ ਪ੍ਰਸਿੱਧ ਸਿਤਾਰ ਵਾਦਕ ਨੀਲਾਦਰੀ ਕੁਮਾਰ ਨੇ ਤਬਲਾ ਵਾਦਕ ਸੱਤਿਆਜੀਤ ਤਲਵਲਕਰ ਨਾਲ ਮਿਲਕੇ ਯਾਦਗਾਰੀ ਬਣਾਈ ਸ਼ਾਸ਼ਤਰੀ ਸੰਗੀਤ ਦੀ ਸ਼ਾਮ

ਨੀਲਾਦਰੀ ਕੁਮਾਰ ਨੇ ਪਟਿਆਲਵੀਆਂ ਦੀ ਵਿਸ਼ੇਸ਼ ਮੰਗ ‘ਤੇ 'ਜ਼ਿਤਾਰ' (ਇਲੈਕਟ੍ਰਿਕ ਸਿਤਾਰ) ‘ਤੇ ਵੀ ਆਪਣੀ ਵਿਸ਼ੇਸ਼ ਪੇਸ਼ਕਾਰੀ ਦਿੱਤੀ

'ਪਟਿਆਲਾ ਹੈਰੀਟੇਜ ਫੈਸਟੀਵਲ-2025' ਐਰੋ ਸ਼ੋਅ 'ਚ ਹਵਾਈ ਜਹਾਜਾਂ ਤੇ ਮਾਡਲਾਂ ਦੇ ਕਰਤੱਬਾਂ ਨੇ ਮੋਹੇ ਦਰਸ਼ਕ

ਸੈਸਨਾ-172 ਤੇ ਪਪਿਸਟਰਲ ਵਾਇਰਸ ਦੀਆਂ ਉਡਾਣਾਂ ਤੇ ਜਹਾਜਾਂ ਦੇ ਮਾਡਲ ਰਹੇ ਦਿਲਚਸਪ

ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਦੂਜੀ ਸ਼ਾਮ' ਲਖਵਿੰਦਰ ਵਡਾਲੀ ਨੇ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਬੰਨ੍ਹਿਆ ਰੰਗ

ਸੂਫ਼ੀ ਢਾਡੀ ਨਵਜੋਤ ਸਿੰਘ ਮੰਡੇਰ ਨੇ ਵੀ ਕਿੱਸੇ, ਵਿਰਾਸਤੀ ਤੇ ਸਿੰਗਾਰ ਰਸ ਵੰਨਗੀਆਂ ਨਾਲ ਦਰਸ਼ਕ ਕੀਲੇ

ਪਟਿਆਲਾ ਹੈਰੀਟੇਜ ਫੈਸਟੀਵਲ 2025 ; ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ

13 ਫਰਵਰੀ ਨੂੰ ਨੇਚਰ ਵਾਕ ਨਾਲ ਹੋਵੇਗਾ ਪਟਿਆਲਾ ਹੈਰੀਟੇਜ ਦਾ ਆਗਾਜ਼ ਤੇ 14 ਫਰਵਰੀ ਨੂੰ ਸ਼ੀਸ਼ ਮਹਿਲ 'ਚ ਲੱਗਣਗੀਆਂ ਸਰਸ ਮੇਲੇ ਦੀਆਂ ਰੌਣਕਾਂ

ਪੰਜਾਬ ਵੱਲੋਂ 1 ਅਤੇ 2 ਮਾਰਚ ਨੂੰ ਐਸ.ਏ.ਐਸ.ਨਗਰ ਵਿਖੇ ਦੋ ਰੋਜ਼ਾ ਘੋੜਸਵਾਰੀ ਉਤਸਵ ਦਾ ਆਯੋਜਨ ਕੀਤਾ ਜਾਵੇਗਾ 

ਡੀ ਸੀ ਆਸ਼ਿਕਾ ਜੈਨ ਨੇ ਉਤਸਵ ਅਤੇ ਘੋੜ ਸਵਾਰੀ ਮੁਕਾਬਲਿਆਂ ਦੇ ਸੁਚੱਜੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਤਿਆਰੀ ਮੀਟਿੰਗ 
 

ਪੰਜਾਬੀ ਯੂਨੀਵਰਸਿਟੀ ਵਿਖੇ 29 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤਿੰਨ ਦਿਨਾ ਵਾਤਾਵਰਣ ਅਤੇ ਸਿਨੇਮਾ ਉਤਸਵ

ਪੰਜਾਬੀ ਯੂਨੀਵਰਸਿਟੀ ਵਿਖੇ ਥੀਏਟਰ ਅਤੇ ਫ਼ਿਲਮ ਨਿਰਮਾਣ ਵਿਭਾਗ ਦੇ ਸਹਿਯੋਗ ਨਾਲ਼ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਕਰਵਾਇਆ ਜਾ ਰਿਹਾ

ਸ਼ਿਵ ਸ਼ਕਤੀ ਵੂਮੈਨ ਕਲੱਬ ਨੇ ਲੋਹੜੀ ਦਾ ਤਿਉਹਾਰ ਮਨਾਇਆ 

ਸਾਬਕਾ ਕੌਂਸਲਰ ਕਾਂਤਾ ਪੱਪਾ ਤੇ ਹੋਰ ਲੋਹੜੀ ਸਮਾਗਮ ਚ ਸ਼ਿਰਕਤ ਕਰਦੇ ਹੋਏ

ਸ਼੍ਰੀ ਬਾਲਾਜੀ ਹਸਪਤਾਲ ਵਿੱਚ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

ਸੁਨਾਮ ਸ੍ਰੀ ਬਾਲਾਜੀ ਹਸਪਤਾਲ ਵਿਖੇ ਡਾਕਟਰ ਜੋਨੀ ਗੁਪਤਾ ਅਤੇ ਡਾਕਟਰ ਮੋਨਿਕਾ ਗੋਇਲ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ

ਕੌਮੀ ਯੁਵਾ ਮਹੋਤਸਵ ਵਿਚ ਭਾਗੀਦਾਰੀ ਕਰਨ ਵਾਲੇ ਪ੍ਰਤੀਭਾਗੀਆਂ ਦੇ ਸਮੂਹ ਨੂੰ ਮੁੱਖ ਮੰਤਰੀ ਅੱਜ ਚੰਡੀਗੜ੍ਹ ਤੋਂ ਕਰਣਗੇ ਰਵਾਨਾ

ਮਹੋਤਸਵ ਵਿਚ ਹਰਿਆਣਾ ਦੇ 75 ਯੁਵਾ ਹਿੱਸਾ ਲੈਣਗੇ

‘ਸਤ ਰੋਜ਼ਾ ਨੈਸ਼ਨਲ ਥੇਟਰ ਫੈਸਟੀਵਲ’ ਥੇਟਰ ਵਿਰਾਸਤ ਦਾ ਪਹਿਰੇਦਾਰ ਬਣਿਆਂ

ਪਟਿਆਲਾ ਸਭਿਆਚਾਰਿਕ, ਵਿਦਿਅਕ, ਸਮਾਜਿਕ ਤੇ ਸਪੋਰਟਸ ਦੇ ਖੇਤਰ ਵਿੱਚ ਸਰਗਰਮੀਆਂ ਦਾ ਕੇਂਦਰ ਰਿਹਾ ਹੈ।

ਦੁਆਬਾ ਗਰੁੱਪ ਵਿਖੇ ਯੂਥ ਫੈਸਟੀਵਲ ਦੀ ਧੂਮ ਧਾਮ ਨਾਲ ਹੋਈ ਸ਼ੁਰੂਆਤ

ਅਜੋਕੇ ਨੌਜਵਾਨ ਊਰਜਾ ਅਤੇ ਹੁਨਰ ਦਾ ਸੁਮੇਲ ਹਨ ।  ਨੌਜਵਾਨਾਂ ਨੂੰ ਆਪਣੀ ਊਰਜਾ ਦਾ ਇਸਤੇਮਾਲ ਆਪਣੇ ਸਫਲ ਭਵਿੱਖ ਦੇ ਲਈ ਕਰਨਾ ਚਾਹੀਦਾ ਹੈ । ਬੇਸ਼ੱਕ ਸਾਹਮਣੇ ਅਣਗਿਣਤ ਚੁਣੌਤੀਆਂ ਹੋਣ ,  ਪਰੰਤੂ ਜਰੂਰੀ ਹੈ ਇੱਕ ਠੋਸ ਯੋਜਨਾ ਬੰਦੀ ਰਾਹੀਂ ਉਨ੍ਹਾਂ ਨੂੰ ਸਵੀਕਾਰ ਕਰਕੇ ਸਫਲਤਾ ਪ੍ਰਾਪਤ ਕਰਨੀ।

ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ; 3,189 ਕਰਮਚਾਰੀਆਂ ਨੂੰ ਮਿਲੇਗਾ ਲਾਭ

ਦਿਸ਼ਾ ਟਰੱਸਟ ਨੇ ਧੂਮਧਾਮ ਨਾਲ ਮਨਾਇਆ ਸੁਹਾਗਣਾਂ ਨਾਲ ਕਰਵਾ ਚੌਥ ਦਾ ਤਿਉਹਾਰ

ਹਰਸਿਮਰਤ ਕੌਰ ਕਹਲੋਂ ਬਣੀ  ਮਿਸਿਜ ਕਰਵਾ ਚੌਥ

 ਪਾਥਫਾਇੰਡਰ ਗਲੋਬਲ ਸਕੂਲ ਰਾਮਪੁਰਾ ਫੂਲ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਦੁਸਿਹਰੇ ਦਾ ਤਿਉਹਾਰ 

 ਪਾਥਫਾਇੰਡਰ ਗਲੋਬਲ ਸਕੂਲ ਰਾਮਪੁਰਾ ਫੂਲ ਵਿੱਚ ਪ੍ਰਿੰਸੀਪਲ ਈਸ਼ੂ ਬਾਂਸਲ ਜੀ ਦੀ ਅਗਵਾਈ

ਡੀ.ਐਮ.ਕਾਲਜ ਮੋਗਾ ਵਿੱਚ ਮਨਾਇਆ ਤੀਜ ਦਾ ਤਿਉਹਾਰ, SDM ਮੋਗਾ ਨੇ ਕੀਤੀ ਸ਼ਿਰਕਤ

ਸਥਾਨਕ ਡੀ.ਐਮ.ਕਾਲਜ ਵਿਖੇ ਪੰਜਾਬੀ ਵਿਭਾਗ ਦੇ ਪ੍ਰੋ. ਪਰਮਿੰਦਰ ਕੌਰ ਅਤੇ ਪ੍ਰੋ. ਕਮਲਜੀਤ ਕੌਰ ਦੀ ਅਗਵਾਈ ਹੇਠ ਧੀਆਂ ਦਾ ਤਿਉਹਾਰ ਤੀਜ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਸੁਨਾਮ ਕਾਲਜ਼ 'ਚ ਲੱਗਿਆਂ ਤੀਆਂ ਦਾ ਮੇਲਾ 

ਵਿਦਿਆਰਥਣਾ ਨੇ ਬੋਲੀਆਂ ਪਾਕੇ ਰੰਗ ਬੰਨ੍ਹਿਆ 

"ਦਾ ਯੂਨਿਟੀ'' ਵੱਲੋ ਤੀਆ ਦਾ ਤਿਉਹਾਰ ਮਨਾਇਆ ਗਿਆ

ਅਮਨਦੀਪ ਸਿੰਘ ਮਿਸਟਰ ਤੀਜ ਅਤੇ ਰੁਕਸਾਨਾ ਮਿਸਰਜ਼ ਤੀਜ ਚੁਣੀ ਗਈ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ

ਤੀਆਂ ਤੀਜ ਦਾ ਤਿਉਹਾਰ ਸਰਕਾਰੀ ਸਮਰਾਟ ਪ੍ਇਮਰੀ ਸਕੂਲ ਕਲਿਆਣ ਵਿਖੇ

ਵਿਦਿਆਰਥੀਆਂ ਨੇ ਆਪਣੇ ਸਰਕਾਰੀ ਸਮਰਾਟ ਪ੍ਇਮਰੀ ਸਕੂਲ ਦਾ ਸੱਭਿਆਚਾਰ ਵਿਰਸੇ ਅਤੇ ਵਾਤਾਵਰਨ ਨੂੰ ਬਚਾਉਣ ਦੀ ਕੋਸ਼ਿਸ਼ ਕਰ ਸੰਭਾਲਿਆ

ਕੁਰਾਲੀ ’ਚ ਤੀਆਂ ਦੇ ਤਿਉਹਾਰ ਦੌਰਾਨ ਔਰਤਾਂ ਨੇ ਜਸ਼ਨ ਮਨਾਏ

ਸਾਉਣ ਦੇ ਮਹੀਨੇ ਦੇ ਤੀਆਂ ਦੇ ਦਿਨਾਂ ਦੌਰਾਨ ਅੱਜ ਕੁਰਾਲੀ ਦੇ ਮੋਰਿੰਡਾ ਰੋਡ ਤੇ ਡਾਇਮੰਡ ਬਿਊਟੀ ਸੈਲੂਨ ਕੁਰਾਲੀ ਵੱਲੋਂ

ਅਜੋਕੇ ਸਮੇਂ ਤੀਜ਼ ਮਨਾਉਣ ਦਾ ਬਦਲਿਆ ਮੁਹਾਂਦਰਾ : ਕਾਂਤਾ ਪੱਪਾ

 ਸ਼ਿਵ ਸ਼ਕਤੀ ਵੂਮੈਨ ਕਲੱਬ ਸੁਨਾਮ ਵੱਲੋਂ ਕਲੱਬ ਸਰਪ੍ਰਸਤ ਅਤੇ ਸਾਬਕਾ ਕੌਂਸਲਰ ਕਾਂਤਾ ਪੱਪਾ ਦੀ ਅਗਵਾਈ ਹੇਠ ਅਮਰ ਆਰਗੈਨਿਕ ਫਾਰਮ ਵਿਖੇ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।

ਹਰਿਆਲੀ ਤੀਜ ਦਾ ਤਿਉਹਾਰ ਮਨਾਇਆ

ਮੁਹਾਲੀ ਫੇਜ਼ 2 ਰਾਧਾ ਕ੍ਰਿਸ਼ਨ ਮੰਦਰ ਵਿੱਚ ਔਰਤਾਂ ਵੱਲੋਂ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਗਿਆ।

ਸੈਕਟਰ 68 ਅਤੇ ਵੇਵ ਸਟੇਟ ਦੀ ਕਿੱਟੀ ਪਾਰਟੀ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ

ਸਥਾਨਕ ਸੈਕਟਰ 68 ਅਤੇ ਵੇਵ ਅਸਟੇਟ ਦੀ ਕਿੱਟੀ ਪਾਰਟੀ ਵੱਲੋਂ ਅੱਜ ਕੈਫੇ ਫਲੇਰ ਵੈਲ ਵਿਖੇ ਤੀਆਂ ਦਾ ਤਿਉਹਾਰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਜਿਸ ਵਿਚ 100 ਦੇ ਕਰੀਬ ਮਹਿਲਾਵਾਂ ਨੇ ਭਾਗ ਲਿਆ। 

ਡੀ ਸੀ ਨੇ ਫੇਜ਼ 5 ਮੋਹਾਲੀ ਵਿਖੇ ਗਿੱਧਾ ਪਾਉਂਦੀਆਂ ਲੜਕੀਆਂ ਨਾਲ ਲੋਕਤੰਤਰ ਦਾ ਤਿਉਹਾਰ ਮਨਾਇਆ

ਸਰਕਾਰੀ ਹਾਈ ਸਕੂਲ ਫੇਜ਼ 5 ਮੋਹਾਲੀ ਦੇ ਬੂਥ ਵਿਖੇ ਆਪਣੀ ਵੋਟ ਪਾਈ

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵਲੋਂ ਭੱਠਿਆਂ ਉਤੇ ਦਸਤਕ 

 ਜ਼ਿਲ੍ਹਾ ਚੋਣ ਅਫਸਰ ਵੱਲੋਂ ਸੱਦਾ ਪੱਤਰ ਰਾਹੀਂ ਦਿੱਤਾ ਗਿਆ ਵੋਟ ਪਾਉਣ ਦਾ ਨਿੱਘਾ ਸੱਦਾ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਅੰਟਾਲ ਵੱਲੋਂ ਪੋਸਟਲ ਬੈਲਟ ਪੇਪਰ ਸਬੰਧੀ ਕੀਤਾ ਜਾਗਰੂਕ 

123