Saturday, November 14, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

filling

ਪਿੰਡ ਜੁਲਕਾਂ ਵਿਚ ਮਾਵਾਂ-ਧੀਆਂ ਯੋਜਨਾ ਦੀ ਲਹਿਰ ਵਾਰਡ ਨੰਬਰ 2 ਵਿਚ ਫਾਰਮ ਭਰਨ ਦਾ ਉਤਸਾਹ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ ਧੀਆਂ ਯੋਜਨਾ ਤਹਿਤ ਪਿੰਡ ਜੁਲਕਾਂ ਦੇ ਵਾਰਡ ਨੰਬਰ ਦੋ ਵਿਚ ਅੱਜ ਭਰਪੂਰ ਉਤਸਾਹ ਨਾਲ ਫਾਰਮ ਭਰੇ ਗਏ।

ਸਪੈਸ਼ਲ ਇੰਨਟੈਸਿਵ ਰਵੀਜ਼ਨ ਸਬੰਧੀ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਫਾਰਮ ਭਰਵਾਏ ਜਾਣਗੇ - ਡਿਪਟੀ ਕਮਿਸ਼ਨਰ

 ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ 15 ਜੂਨ 2026 ਤੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ (ਐਸ.ਆਈ.ਆਰ) ਦੇ ਸਬੰਧ ਵਿੱਚ ਜ਼ਿਲ੍ਹਾ ਅੰਮਿਤਸਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਸਪੈਸ਼ਲ ਇੰਨਟੈਂਸਿਵ ਰਵੀਜ਼ਨ-2026 ਦੇ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ।

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ 'ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਜਲ ਸਰੋਤ ਮੰਤਰੀ ਨੇ ਚਲ ਰਹੇ ਕਾਰਜਾਂ ਦੀ ਕੀਤੀ ਸਮੀਖਿਆ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਜੇਲ੍ਹ ਬੰਦੀਆਂ‘ਤੇ ਸ਼ਿਕੰਜਾ ਕੱਸਣ ਅਤੇ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ