ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ (ਗਰੁੱਪ-ਏ) ਦੀਆਂ 405 ਅਸਾਮੀਆਂ ਦਾ ਅੰਤਿਮ ਨਤੀਜਾ ਐਲਾਨ ਦਿੱਤਾ ਹੈ।