ਭਾਰਤੀ ਰਿਜ਼ਰਵ ਬੈਂਕ RBI ਨੇ ਲਗਾਤਾਰ ਤੀਜੀ ਵਾਰ ਰੈਪੋ ਰੇਟ ਵਿੱਚ ਕਿਸੇ ਬਦਲਾਅ ਦਾ ਐਲਾਨ ਨਹੀਂ ਕੀਤਾ। ਇਸ ਦਾ ਮਤਲਬ ਹੈ ਕਿ ਹੋਮ ਲੋਨ ਦੀ EMI ਨਹੀਂ ਵਧੇਗੀ। ਯਾਨੀ ਰੈਪੋ ਰੇਟ 6.50 ਫੀਸਦੀ ‘ਤੇ ਬਰਕਰਾਰ ਹੈ। RBI ਰੈਪੋ ਰੇਟ ਨੂੰ ਸਥਿਰ ਰੱਖ ਸਕਦਾ ਹੈ ਜਿਵੇਂ ਕਿ ਪਹਿਲਾਂ ਤੋਂ ਹੀ ਭਵਿੱਖਬਾਣੀ ਕੀਤੀ ਜਾ ਰਹੀ ਸੀ, ਐਲਾਨ ਵੀ ਉਸੇ ਤਰ੍ਹਾਂ ਹੋਇਆ ਹੈ।