ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਆਪਣੇ ਸੰਬੋਧਨ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ, ਸੂਬੇ ਵਿੱਚ 'ਬੇਅਦਬੀ' ਦੀਆਂ ਘਟਨਾਵਾਂ ਦੇ ਕਾਲੇ ਇਤਿਹਾਸ ਨੂੰ ਨਕੋਦਰ ਕਾਂਡ ਨਾਲ ਜੋੜਿਆ।
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਨਾਭਾ,
ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ।
ਗਲਤ ਬਿੱਲ ਨਾਲ ਸਬੰਧਿਤ ਇਕ ਸ਼ਿਕਾਇਤ 'ਤੇ ਲਿਆ ਐਕਸ਼ਨ
ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਏਅਰ ਇੰਡੀਆ ‘ਤੇ ਭਾਰੀ ਜੁਰਮਾਨਾ ਲਗਾਇਆ ਹੈ।
ਪੁਲਿਸ ਨੂੰ ਪ੍ਰੈਸ਼ਰ ਹਾਰਨ ਵਰਤਣ ਵਾਲਿਆਂ ਵਿਰੁੱਧ ਵੀ ਸਖ਼ਤੀ ਕਰਨ ਲਈ ਕਿਹਾ
ਕੋਵਿਡ 19 ਦੋਰਾਨ ਪੈਦਾ ਹੋਏ ਹਾਲਾਤਾਂ ਦੋਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 78 ਵਪਾਰਕ ਦੁਕਾਨਾਂ ਤੇ ਛਾਪੇ ਮਾਰੇ ਗਏ ਜਿਨ੍ਹਾਂ ਵਿਚੋਂ 9 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ 30000 ਦੇ ਜੁਰਮਾਨਾ ਕੀਤਾ ਗਿਆ ਹੈ।