ਮੋਹਾਲੀ ਪੁਲਿਸ ਨੇ ਸ਼ਹਿਰ ਦੇ ਸੈਕਟਰ-78 ਦੇ ਬਾਹਰ ਖੜੀ ਵਰਨਾ ਕਾਰ ਨੂੰ ਅੱਗ ਲਗਾਕੇ ਸਾੜਨ ਵਾਲੇ 04 ਨਾ-ਮਾਲੂਮ ਦੋਸ਼ੀਆਂ ਵਿੱਚੋਂ ਮੁਕੱਦਮਾ 02 ਦੋਸ਼ੀਆਂ ਗ੍ਰਿਫਤਾਰ ਕਰਕੇ, ਮੁੱਕਦਮੇ ਨੂੰ ਟ੍ਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਕਿਹਾ, ਮੁੱਖ ਮੰਤਰੀ ਆਪਣੇ ਵਾਅਦੇ ਅਨੁਸਾਰ ਬਿਨਾਂ ਗਿਰਦਾਵਰੀ ਤੋਂ ਪੀੜਤ ਕਿਸਾਨਾਂ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਦੁਆਉਣ’
ਕਿਹਾ ਸਰਕਾਰ ਨੇ ਗੰਭੀਰਤਾ ਨਾਲ ਨਹੀਂ ਸਮਝਿਆ ਮੁੱਦਾ
ਅੱਜ ਭਾਰਤ ਦੇ ਮਹਾਨ ਦੂਰਦਰਸ਼ੀਆਂ ਵਿੱਚੋਂ ਇੱਕ, ਡਾ. ਬੀ.ਆਰ. ਅੰਬੇਡਕਰ ਦੀ 135ਵੀਂ ਜਯੰਤੀ ਹੈ। ਡਾ. ਅੰਬੇਡਕਰ ਦੀ ਵਿਰਾਸਤ ਨੂੰ ਘਟਾਉਣ ਲਈ ਜਾਣਬੁੱਝ ਕੇ ਅਤੇ ਬੇਇਨਸਾਫ਼ੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ।
ਅੱਜ ਦਾ ਸਮਾਜ ਇਕ ਅਜਿਹੀ ਦੌੜ ਵਿੱਚ ਸ਼ਾਮਲ ਹੋ ਚੁੱਕਾ ਹੈ ਜਿਸ ਵਿੱਚ ਹਰ ਕੋਈ ਅੱਗੇ ਨਿਕਲਣ ਦੀ ਕੋਸ਼ਿਸ਼ ਵਿੱਚ ਆਪਣੀ ਜਿੰਦਗੀ ਦੀ ਗਤੀ ਨੂੰ ਬੇਹਦ ਤੇਜ਼ ਕਰ ਬੈਠਿਆ ਹੈ।
ਵਿਦੇਸ਼ਾਂ ਵਿੱਚ ਬੈਠੇ ਭਾਰਤ ਦੇਸ਼ ਦੀ ਏਕਤਾ,ਅਖੰਡਤਾ ਅਤੇ ਭਾਈਚਾਰਕ ਸਾਂਝ ਦੇ ਵਿਰੋਧੀ ਅਖੌਤੀ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਖਿਲਾਫ ਕੀਤੀਆਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਿਸਾਨਾਂ ਨੂੰ ਬਿਜਲੀ ਦੀ ਖਰਾਬੀ ਸਬੰਧੀ ਤੁਰੰਤ ਸੂਚਨਾ ਦੇਣ ਦੀ ਅਪੀਲ
ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਮੈਸਰਜ਼ ਈਵਾ ਗਲੋਬਲ ਐਜੂਕੇਸ਼ਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਹੈ।
ਅੱਜ ਨਿੱਕੇ ਸਿੱਧੂ ਦਾ ਪਹਿਲਾ ਜਨਮ ਦਿਨ ਹੈ। ਇਸ ਮੌਕੇ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕੀਤੀ ਹੈ ਤੇ ਦਿਲ ਦੇ ਜਜ਼ਬਾਤਾਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ ਹੈ
29 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ 'ਤੇ ਚੱਲਿਆ ਬੁਲਡੋਜ਼ਰ
ਹੁਣ ਤੱਕ ਚਾਰ ਮੁਲਜ਼ਮ ਕੀਤੇ ਕਾਬੂ- ਇੱਕ ਦੋਸ਼ੀ ਦੀ ਭਾਲ ਜਾਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਤੇ ਸਲਾਮਤ ਸੂਬਾ ਬਣਾਉਣ ਲਈ ਵਚਨਬੱਧ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਤੋਂ ਬਚਾਉਣ ਲਈ ਵਚਨਬੱਧ
ਹੁਸ਼ਿਆਰਪੁਰ ਤੋਂ ਦਸੂਹਾ ਰੋਡ ਪਿੰਡ ਘਾਸੀਪੁਰ ਨਜਦੀਕ ਇੱਕ ਚੱਲਦੀ ਕਾਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਡੀਸੀ ਸੰਦੀਪ ਰਿਸ਼ੀ ਵੱਲੋਂ ਸਨਮਾਨਿਤ
ਅਮਰੀਕਾ ਵੱਲੋਂ ਹੁਣ ਤੱਕ ਤਿੰਨ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਭੇਜੇ ਜਾ ਚੁੱਕੇ ਹਨ। ਜਦੋਂ ਇਹ ਨੌਜਵਾਨ ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਪਹੁੰਚੇ ਸਨ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਸੀਜੀਸੀ ਲਾਂਡਰਾਂ ਦੇ ਕਾਲਜ ਆਫ਼ ਇੰਜੀਨੀਅਰਿੰਗ ਦੀ ਟੀਮ ਕੋਡ ਕਰੱਸ਼ਰ ਨੇ ਸਮਾਰਟ ਇੰਡੀਆ ਹੈਕਾਥਾੱਨ, (ਐਸਆਈਐਚ) 2024, ਸਾਫਟਵੇਅਰ ਐਡੀਸ਼ਨ ਦੇ ਗ੍ਰੈਂਡ ਫਿਨਾਲੇ
ਨਿਰਮਲਜੀਤ ਸਿੰਘ ਸੇਖੋਂ ਇੰਡੀਅਨ ਏਅਰਫੋਰਸ ✈️ਦਾ ਪਹਿਲਾ ਪਰਮਵੀਰ🎖️ ਚੱਕਰ ਜੇਤੂ ਹੈ , ਜਿਸ ਨੇ ਤਿੰਨ ਪਾਕਿਸਤਾਨੀ ਸ਼ੈਬਰ ਜੈੱਟਾਂ ਨੂੰ ਤਬਾਹ ਕਰਕੇ 14 ਦਸੰਬਰ 1971 ਦੇ ਦਿਨ ਸ਼ਹੀਦੀ ਪਾਈ।
ਹਰਿਆਣਾ ਦੇ ਪਾਣੀਪਤ ਵਿੱਚ ਬੀਤੀ ਰਾਤ ਇਕ ਧਾਗਾ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਫੈਕਟਰੀ ਦੇ ਦੋ ਕਰਮਚਾਰੀ ਜ਼ਿੰਦਾ ਸੜ ਗਏ
ਮਹਾਨਗਰ ਦੇ ਬਾਬੂਲਾਲ ਸਿੰਘ ਨਗਰ ਨਾਲ ਲਗਦੇ ਇਲਾਕੇ ਰਾਜ ਨਗਰ ਵਿੱਚ ਇੱਕ ਘਰ ਵਿੱਚ ਸਵੇਰੇ ਭਿਆਨਕ ਅੱਗ ਲੱਗ ਗਈ।
ਖਾਦ ਵਿੱਚ ਮਹਿਜ਼ 2.80% ਨਾਈਟ੍ਰੋਜਨ, 16.23% ਫਾਸਫੋਰਸ ਪਾਇਆ ਗਿਆ, ਜਦੋਂਕਿ ਮਾਤਰਾ ਕ੍ਰਮਵਾਰ 18% ਅਤੇ 46% ਹੋਣੀ ਚਾਹੀਦੀ ਸੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧ ਗਠਜੋੜ ਨੂੰ ਠੱਲ੍ਹ ਪਾਉਣ ਲਈ ਵਚਨਬੱਧ
ਬੜੂ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆਂ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ