Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

flagged

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਿੰਦੂ ਸਮਾਜ ਲਈ 3 ਨਵੇਂ ਰੂਟ ਸ਼ਾਮਲ ਵਿਧਾਇਕ ਕੋਹਲੀ ਨੇ ਦਿਖਾਈ ਬੱਸਾਂ ਨੂੰ ਹਰੀ ਝੰਡੀ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸਫਾਬਾਦੀ ਗੇਟ ਨੇੜੇ ਲੱਕੜ ਮੰਡੀ ਸ਼੍ਰੀ ਹਨੂਮਾਨ ਮੰਦਰ ਚੌਂਕ ਤੋਂ ਅੱਜ ਤਿੰਨ ਬੱਸਾਂ ਰਵਾਨਾ ਕੀਤੀਆਂ।

ਮੇਅਰ ਗੋਗੀਆ ਨੇ "ਮੁੱਖ ਮੰਤਰੀ ਤੀਰਥ ਯਾਤਰਾ ਬੱਸ" ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਸ਼ਰਧਾਲੂਆਂ ਦੀ ਸੁਵਿਧਾ ਲਈ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਇੱਕ ਵਿਸ਼ੇਸ਼ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸੰਤ ਨਗਰ ਅਤੇ ਪੁਰਾਣਾ ਬੱਸ ਸਟੈਂਡ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ।

ਵਿਧਾਇਕ ਕੁਲਵੰਤ ਸਿੰਘ ਨੇ ਕੀਤੀਆਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ 3 ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਰਵਾਨਾ ਕੀਤਾ ਗਿਆ,  ਪਿੰਡ ਸ਼ਾਮਪੁਰ ਨਗਾਰੀ ਅਤੇ ਚਾਉ ਮਾਜਰਾ ਦੀਆਂ ਸੰਗਤਾਂ  ਨਾਲ ਸੰਬੰਧਿਤ ਸ਼ਰਧਾਲੂਆਂ ਨਾਲ ਭਰੀਆਂ 3  ਬੱਸਾਂ ਭੇਜੇ ਜਾਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯਾਤਰਾ ਨੂੰ ਲੈ ਕੇ ਸੰਗਤਾਂ ਦਾ ਉਤਸ਼ਾਹ ਦਿਨ ਪ੍ਰਤੀ ਦਿਨ ਹੋਰ ਵੱਧ ਗਿਆ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸ਼ੇਰਾ ਵਾਲਾ ਗੇਟ ਅਤੇ ਸਨੌਰੀ ਅੱਡਾ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੀ ਢਿੱਲੋਂ ਕਾਲੋਨੀ ਅਤੇ ਤੇਜ ਬਾਗ ਕਾਲੋਨੀ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ।

ਵਿਧਾਇਕ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਦਿਖਾਈ ਹਰੀ ਝੰਡੀ

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਅਤੇ ਢਿੱਲੋਂ ਕਾਲੋਨੀ ਤੋ ਅੱਜ ਰਵਾਨਾ ਕੀਤੀ ਗਈ।

ਵਿਧਾਇਕ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਧੋਬੀ ਘਾਟ ਤੋ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ।

ਮੁਖ ਮੰਤਰੀ ਤੀਰਥ ਯਾਤਰਾ ਲਈ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਨੂੰ ਵਿਧਾਇਕ ਕੋਹਲੀ ਨੇ ਕੀਤਾ ਰਵਾਨਾ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਮੁਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਸਥਾਨਕ ਵਾਰਡ ਨੰਬਰ 47 ਸ਼ੇਰੇ ਪੰਜਾਬ ਮਾਰਕੀਟ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੱਸ ਰਵਾਨਾ ਕੀਤੀ।

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋ ਚਲ ਰਹੀ ਮੁਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਤੋ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ।

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤੀਆਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਤਿੰਨ ਵਿਵਸਥਾ ਰਵਾਨਾ ਹੋਈਆਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਇਹਨਾਂ ਤਿੰਨੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸ਼ਰਧਾਲੂਆਂ ਨਾਲ ਭਰੀ ਗਈ ਪਰੀਆਂ ਤਿੰਨੋ ਬੱਸਾਂ ਨੂੰ ਰਵਾਨਾ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਰੋਜ਼ਾਨਾ ਦੋ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਜਾਂਦੀਆਂ ਸਨ

ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਨੂੰ ਕੀਤਾ ਰਵਾਨਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਧਰਮ ਤੇ ਸੱਭਿਆਚਾਰ ਨਾਲ ਜੋੜ ਕੇ ਰੱਖਣ ਲਈ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਵੱਲੋਂ ਹਲਕੇ ਦੇ ਪਿੰਡ ਆਲਮਪੁਰ, ਅਲੀਸ਼ੇਰ ਅਤੇ ਗੁਰਨੇ ਕਲਾਂ ਤੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲੋਕਾਂ ਨਾਲ ਭਰੀਆਂ ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ,

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 3 ਹੋਰ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਧਾਰਮਿਕ ਆਸਥਾ ਦਾ ਸਨਮਾਨ ਕਰਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ

 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ 68ਵੀਂ ਅਤੇ 69ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਕੁਲਵੰਤ ਸਿੰਘ ਵਿਧਾਇਕ ਦੀ ਦੇਖਰੇਖ ਹੇਠ 61ਵੀਂ ਅਤੇ 62ਵੀਂ ਬਸ ਹੋਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖਰੇਖ ਹੇਠ ਦੇ ਵਿੱਚ ਅੱਜ ਹਲਕੇ ਤੋਂ 61ਵੀ ਅਤੇ 62ਵੀਂ  ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ,

ਮੋਹਾਲੀ ਹਲਕੇ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ  ਵਿਧਾਨ ਸਭਾ ਹਲਕਾ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ  ਰਵਾਨਾ ਕੀਤਾ,

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 55ਵੀਂ ਅਤੇ 56ਵੀਂ ਬੱਸ ਨੂੰ ਬੱਸ ਨੂੰ ਹਰੀ ਝੰਡੀ

ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ 2 ਬੱਸਾਂ ਨੂੰ ਰਵਾਨਾ ਕੀਤਾ ਗਿਆ, 55ਵੀਂ ਬੱਸ ਨੂੰ ਹਲਕਾ ਕੁਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਫੂਲਰਾਜ ਸਿੰਘ ਜਦਕਿ ਇਸੇ ਤਰ੍ਹਾਂ 56ਵੀਂ ਵੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ -ਆਰ.ਪੀ. ਸ਼ਰਮਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ,

ਮੁੱਖ ਮੰਤਰੀ ਤੀਰਥ ਯਾਤਰਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਰਾਗਪੁਰ ਅਤੇ ਇਬਰਾਹੀਮਪੁਰ ਤੋਂ 47ਵੀਂ ਅਤੇ 48ਵੀਂ ਬੱਸ ਅੰਮ੍ਰਿਤਸਰ ਲਈ ਰਵਾਨਾ

ਡੇਰਾਬਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ 47ਵੀਂ ਅਤੇ 48ਵੀਂ ਬੱਸ ਨੂੰ ਰਵਾਨਾ ਕੀਤਾ ਗਿਆ।

ਪਿੰਡ ਅਸਰਪੁਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਵਾਈਸ ਚੇਅਰਮੈਨ ਹਰਪ੍ਰੀਤ ਘੁਮਾਣ ਨੇ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਹਲਕਾ ਸਨੌਰ ਦੇ ਪਿੰਡ ਅਸਰਪੁਰ ਤੋਂ ਬਜ਼ੁਰਗ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਵਾਈਸ ਚੇਅਰਮੈਨ ਸਰਦਾਰ ਹਰਪ੍ਰੀਤ ਸਿੰਘ ਘੁਮਾਣ ਅਤੇ ਗੁਰਪ੍ਰੀਤ ਸਿੰਘ ਸਰਪੰਚ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਵਾਰਡ ਨੰਬਰ 6 ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਕੀਤੀ ਰਵਾਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ  ਕੁਲਤਾਰ ਸਿੰਘ ਸੰਧਵਾ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ 6 ਪ੍ਰੇਮ ਨਗਰ ਤੋਂ ਸ਼ਰਧਾਲੂਆਂ ਦੀ ਦੂਸਰੀ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਬਲੌਂਗੀ ਤੋਂ ਸ਼ਰਧਾਲੂਆਂ ਦੀ 30ਵੀਂ ਅਤੇ 31ਵੀਂ ਬੱਸ ਨੂੰ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਡੇਰਾਬੱਸੀ ਹਲਕੇ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ।

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਏ ਗਏ ਨਵੇਂ ਅਤੇ ਸਖ਼ਤ ਕਾਨੂੰਨ ਦੀ ਖੁਸ਼ੀ ਵਿੱਚ ਅੱਜ ਪਿੰਡ ਰਾਏਪੁਰ ਮੰਡਲਾਂ ਦੇ ਵਾਸੀਆਂ ਵਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ....... ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਕੀਤਾ 27ਵੀਂ ਅਤੇ 28ਵੀਂ ਬੱਸ ਨੂੰ ਰਵਾਨਾ

ਵਿਧਾਇਕ  ਕੁਲਵੰਤ ਸਿੰਘ ਦੀ ਤਰਫੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂਆਂ ਨਾਲ ਭਰੀਆਂ 2 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ,

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁਬਾਰਿਕਪੁਰ ਅਤੇ ਸਨੌਲੀ ਤੋਂ ਦੋ ਬੱਸਾਂ ਅਮ੍ਰਿਤਸਰ ਲਈ ਰਵਾਨਾ

ਡੇਰਾਬੱਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ *27ਵੀਂ ਅਤੇ 28ਵੀਂ* ਬੱਸ ਨੂੰ ਰਵਾਨਾ ਕੀਤਾ ਗਿਆ। ਇਹ ਬੱਸਾਂ ਮੁਬਾਰਿਕਪੁਰ ਅਤੇ ਸਨੌਲੀ ਤੋਂ ਸ਼ਰਧਾਲੂਆਂ ਨੂੰ ਸ਼੍ਰੀ ਦਰਬਾਰ ਸਾਹਿਬ ਸਮੇਤ ਹੋਰ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਗਈਆਂ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ, ਫੇਜ਼-1 ਮੋਹਾਲੀ ਵਿਖੇ ਸ਼ਰਧਾਲੂਆਂ ਨਾਲ ਭਰੀਆਂ 24ਵੀਂ ਅਤੇ 25ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ 'ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ।

ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਦਿੱਤੀ ਬੱਸ ਨੂੰ ਹਰੀ ਝੰਡੀ  

ਫੇਜ਼ 11 ਗੁਰਦੁਆਰਾ ਸਾਹਿਬ ਤੋਂ ਸ਼ਰਧਾਲੂਆਂ ਦਾ ਜੱਥਾ ਰਵਾਨਾ 

ਸ੍ਰੀ ਰਾਮਲੀਲਾ ਕਮੇਟੀ ਵੱਲੋਂ ਸਜਾਈ ਗਈ ਸ਼ੋਭਾ ਯਾਤਰਾ ਨੂੰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਨੇ ਰਵਾਨਾ ਕੀਤਾ

ਸ੍ਰੀ ਰਾਮਲੀਲਾ ਕਮੇਟੀ ਵੱਲੋਂ ਸ੍ਰੀ ਬਜਰੰਗਬਲੀ ਜੀ ਦੇ ਝੰਡਾ ਰਸਮ ਲਈ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ । 

ਮੁੱਖ ਮੰਤਰੀ ਨੇ ਚੰਡੀਗੜ੍ਹ ਤੋਂ ਕਸ਼ਮੀਰ ਦੇ ਲਾਲ ਚੌਂਕ ਤੱਕ ਜਾਉਣ ਵਾਲੀ ਤਿਰੰਗਾ ਯਾਤਰਾ ਨੂੰ ਵਿਖਾਈ ਹਰੀ ਝੰਡੀ

100 ਤੋਂ ਵੱਧ ਵਿਦਿਆਰਥਣਾਂ ਕਰ ਰਹੀ ਹੈ ਤਿਰੰਗਾ ਯਾਤਰਾ ਦੀ ਅਗਵਾਈ