Thursday, November 27, 2025

flags

ਮਿਲਕਫੈੱਡ ਪੰਜਾਬ ਨੇ 20 ਠੰਢੇ ਦੁੱਧ ਟੈਂਕਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾਈ

ਵਿਸ਼ਵ ਦੁੱਧ ਦਿਵਸ 'ਤੇ ਸਹਿਕਾਰੀ ਸੰਸਥਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਪਹਿਲਕਦਮੀ

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਦੀ ਪਵਿੱਤਰ ਅਸਥਾਨਾਂ 'ਤੇ ਮੱਥਾ ਟੇਕਣ ਦੀ ਇੱਛਾ ਨੂੰ ਪੂਰਾ ਕਰਨਾ

ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ 'ਸਾਈਬਰ ਜਾਗੋ' ਦੀ ਸ਼ੁਰੂਆਤ

ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਵੱਲੋਂ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪ ਦਾ ਉਦਘਾਟਨ; ਪਹਿਲੀ ਵਰਕਸ਼ਾਪ ਵਿੱਚ 75 ਅਧਿਆਪਕਾਂ ਨੂੰ ਸਾਈਬਰ ਸੁਰੱਖਿਆ ਸੰਦੇਸ਼ਵਾਹਕ ਵਜੋਂ ਤਿਆਰ ਕੀਤਾ ਜਾਵੇਗਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸੂਬਾ ਸਰਕਾਰ ਨੇ ਹੱੜ੍ਹ ਪ੍ਰਭਾਵਿਤ ਪੰਜਾਬ, ਹਿਮਾਚਲ ਅਤੇ ਜੰਮ-ਕਸ਼ਮੀਰ ਨੂੰ ਪਹੁੰਚਾਈ 5-5 ਕਰੋੜ ਰੁਪਏ ਦੀ ਮਦਦ-ਨਾਇਬ ਸਿੰਘ ਸੈਣੀ

ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਫਲੈਗਸ਼ਿਪ ਸਕੀਮਾਂ ‘ਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਮੇਰਾ ਯੂਵਾ ਭਾਰਤ ਪਟਿਆਲਾ ਵਲੋਂ ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਇੱਕ ਦਿਨਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ।

PSPCL ਨੇ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਬਿਜਲੀ ਸੇਵਾਵਾਂ ਨੂੰ ਵਧਾਉਣ ਲਈ 15 ਸਕਾਈ ਲਿਫਟ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਪੰਜਾਬ ਦੇ ਲੋਕਾਂ ਲਈ ਬਿਜਲੀ ਸੇਵਾਵਾਂ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਵਜੋਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਸ਼ੁੱਕਰਵਾਰ ਨੂੰ 15 ਸਕਾਈ ਲਿਫਟ ਵਾਹਨਾਂ ਨੂੰ ਹਰੀ ਝੰਡੀ ਦਿਖਾਈ।