ਫੂਡ ਕਿੱਟਾਂ, ਪਾਣੀ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਮੁਹੱਈਆ ਕਰਵਾਈ
ਹਜ਼ਾਰਾਂ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ, 424 ਐਂਬੂਲੈਂਸਾਂ ਕਾਰਜਸ਼ੀਲ ਅਤੇ ਡਾਕਟਰ ਮੋਹਰੀ ਕਤਾਰ ਵਿੱਚ ਤਾਇਨਾਤ
ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ
ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਪੰਜਾਬ ਸਰਕਾਰ
ਪੰਜਾਬ ਸਰਕਾਰ ਸੰਕਟ ਦੀ ਇਸ ਘੜ੍ਹੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ: ਡਾ. ਬਲਬੀਰ ਸਿੰਘ
6582 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਰਾਹਤ ਕਾਰਜਾਂ ਦੀ ਖ਼ੁਦ ਕਮਾਨ ਸੰਭਾਲੀ
ਭੋਜਨ ਪਹੁੰਚਾਉਣ ਅਤੇ ਫਸੇ ਹੋਏ ਲੋਕਾਂ ਦਾ ਪਤਾ ਲਗਾਉਣ ਲਈ ਡਰੋਨ ਦੀ ਕੀਤੀ ਜਾ ਰਹੀ ਵਰਤੋਂ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਹਰ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਾਊਂਡ ਜ਼ੀਰੋ ਉਤੇ ਡਟਿਆ
ਬਿਆਸ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ; ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧ ਦਹੁਰਾਈ
ਕਿਹਾ, ਮੁਸ਼ਕਿਲ ਦੀ ਇਸ ਘੜੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਮਾਨ ਸਰਕਾਰ