Wednesday, September 03, 2025

floodvictim

ਪਠਾਨਕੋਟ ਹੜ ਪੀੜਤਾਂ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਰਾਹਤ ਸਮੱਗਰੀ ਰਵਾਨਾ

ਟਰੇਡ ਵਿੰਗ ਆਮ ਆਦਮੀ ਪਾਰਟੀ ਵੱਲੋਂ ਇਕੱਤਰ ਕੀਤੀ ਗਈ ਰਾਹਤ ਸਮੱਗਰੀ

 

ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

ਹੜ੍ਹ ਪੀੜਤਾਂ ਦੇ ਦੁੱਖ ਸਾਂਝੇ ਕਰਨ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੀ ਸਰਕਾਰੀ ਮਸ਼ੀਨਰੀ

ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

ਵਿੱਤ ਮੰਤਰੀ ਚੀਮਾ ਨੇ ਵਿਭਾਗ ਦੇ ਉਪਰਾਲੇ ਦੀ ਕੀਤੀ ਸ਼ਲਾਘਾ, ਕਿਹਾ ਕਿ ਸਮੂਹਿਕ ਯਤਨ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਕੁੰਜੀ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਤੇ ਚਾਰੇ ਦੇ ਪੰਜ ਟਰੱਕ ਫਿਰੋਜ਼ਪੁਰ ਭੇਜੇ

ਕੈਬਨਿਟ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਦਿੜ੍ਹਬਾ ਤੇ ਸੰਗਰੂਰ ਤੋਂ ਟਰੱਕ ਲੈ ਕੇ ਰਵਾਨਾ
 

ਪ੍ਰਭ ਆਸਰਾ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਆਮ ਲੋਕਾਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਸਹਿਯੋਗ ਦੇਣ ਲਈ ਅਪੀਲ

ਕੁਰਾਲੀ ਸ਼ਹਿਰ ਦੀ ਹੱਦ ਵਿੱਚ ਪ੍ਰਭ ਆਸਰਾ ਸੰਸਥਾ (ਸਰਬ ਸਾਂਝਾ ਪਰਿਵਾਰ) ਪਿਛਲੇ 21 ਸਾਲਾਂ ਤੋਂ ਸੈਂਕੜੇ ਹੀ ਲਾਵਾਰਿਸ ਨਾਗਰਿਕਾਂ ਦੀ ਸੇਵਾ-ਸੰਭਾਲ ਤੇ ਸਮਾਜ ਭਲਾਈ ਦੇ ਕਾਰਜ ਲਈ ਯਤਨਸ਼ੀਲ ਹੈ I

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪ੍ਰਭ ਆਸਰਾ ਦੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ’ਚ ਸਹਾਇਤਾ ਜਾਰੀ

ਧਾਰਮਿਕ ਤੇ ਸਮਾਜ ਸੇਵੀ ਆਗੂਆਂ ਨੂੰ ਅੱਗੇ ਆਉਣ ਦੀ ਅਪੀਲ