ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਲਈ ਕੇ. ਟੀ. ਕਲਾ ਅਜਾਇਬ ਘਰ, ਅੰਮ੍ਰਿਤਸਰ ਵਿਖੇ ਨਕਲੀ ਫੁੱਲ ਬਣਾਉਣ ਸਬੰਧੀ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਪੰਜਾਬ ਵਿੱਚ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ।
ਲਾਇਨਜ਼ ਇੰਟਰਨੈਸ਼ਨਲ ਡਿਸਟ੍ਰਿਕਟ-321 ਐਫ ਤਹਿਤ ਕੰਮ ਕਰ ਰਹੇ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਦੀ ਲੜੀ ਤਹਿਤ ਵਾਤਾਵਰਣ ਦੀ ਸ਼ੁੱਧਤਾਂ ਲਈ ਸਬ ਡਵੀਜ਼ਨਲ ਹਸਪਤਾਲ ਖਰੜ ਦੇ ਕੈਂਪਸ ਵਿਚ ਪੌਦੇ ਲਗਾਏ।
ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ ਨਵੇਂ ਬਣੇ ਰੇਲਵੇ ਅੰਡਰਬ੍ਰਿਜ ਦੇ ਨੇੜੇ ਪਟਿਆਲਾ ਮੁੱਖ ਮਾਰਗ ਦੇ ਡਿਵਾਈਡਰ 'ਤੇ ਰੱਖੇ ਗਏ ਵੱਡੇ-ਵੱਡੇ ਗਮਲੇ ਇੰਨੀਂ ਦਿਨੀਂ ਰਾਹਗੀਰਾਂ ਲਈ ਖੂਬਸੂਰਤੀ ਦੀ ਬਜਾਏ ਵੱਡੀ ਮੁਸੀਬਤ ਬਣ ਚੁੱਕੇ ਹਨ।
ਕਿਹਾ ਪੰਜਾਬੀਆਂ ਨੂੰ ਹੁਣ ਭਾਜਪਾ ਤੇ ਟੇਕ
ਕੈਬਨਿਟ ਮੰਤਰੀ ਨੇ ਲਿਆ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਤੰਗੀਆਂ ਤਰੁਸ਼ੀਆਂ ਬੁਲੰਦ ਹੌਸਲਿਆਂ ਅੱਗੇ ਬੌਣੀਆਂ ਹੋ ਜਾਂਦੀਆਂ ਹਨ, ਜਦੋਂ ਇਨਸਾਨ ਆਪਣੀ ਜ਼ਿੰਦਗੀ ਦਾ ਟੀਚਾ ਨਿਸਚਤ ਕਰਕੇ ਮਸਤ ਹਾਥੀ ਦੀ ਚਾਲ ਤੁਰਦਾ ਹੋਇਆ ਨਿੱਕੀਆਂ-ਮੋਟੀਆਂ ਅੜਚਣਾਂ ਨੂੰ ਮਧੋਲ ਕੇ ਅੱਗੇ ਵੱਧਦਾ ਜਾਂਦਾ ਹੈ।