Saturday, October 11, 2025

folkdance

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਪੀ.ਈ.ਪੀ ਤਹਿਤ ਜ਼ਿਲ੍ਹਾ ਪੱਧਰੀ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਪੀ.ਈ.ਪੀ ਤਹਿਤ ਜ਼ਿਲ੍ਹਾ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ।

ਐਨ.ਪੀ.ਈ.ਪੀ ਤਹਿਤ ਬਲਾਕ ਲੰਬੀ ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਪੀ.ਈ.ਪੀ ਤਹਿਤ ਬਲਾਕ ਲੰਬੀ ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਬੁਲ ਖੁਰਾਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁਲ ਖੁਰਾਣਾ ਵਿਖੇ ਕਰਵਾਏ ਗਏ।