ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਜੋਕਿ ਲੰਮੇ ਸਮੇਂ ਤੋਂ ਇਲਾਕੇ ਅੰਦਰ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕਰਦਿਆ ਕਲੱਬ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਵਿਲੱਖਣ ਕਾਰਜ ਕਰਕੇ ਦੇਸ਼ ਵਿਦੇਸ਼ ਅੰਦਰ ਆਪਣੀ ਵੱਖਰੀ ਪਹਿਚਾਣ ਬਣਾਈ ਹੈ।