ਕੇਂਦਰ ਸਰਕਾਰ ਨੇ ਖੁਫੀਆ ਤੰਤਰ ਦੀ ਲਾਪਰਵਾਹੀ ਲਈ ਜ਼ਿੰਮੇਵਾਰੀ ਤੱਕ ਨਾ ਕਬੂਲੀ: ਮੀਤ ਹੇਅਰ
ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ - ਅਮਰੀਕੀ ਜਹਾਜ਼ ਨੂੰ ਅੰਮ੍ਰਿਤਸਰ ਵਿਖੇ ਉਤਾਰਨਾ ਕੇਂਦਰ ਸਰਕਾਰ ਦੀ ਪੰਜਾਬ ਦਾ ਅਕਸ ਖਰਾਬ ਕਰਨ ਦੀ ਸਾਜਿਸ਼