Sunday, November 02, 2025

four

ਲੋਕਾਂ ਨੇ ਪੁਲ ਤੇ ਚਾਰ ਪਹੀਆ ਵਾਹਨਾਂ ਲਈ ਰਾਹ ਮੰਗਿਆ 

ਬੀਕੇਯੂ ਉਗਰਾਹਾਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ 

PM ਮੋਦੀ ਕਰਨਗੇ ਕਿਰਤਪੁਰ-ਮਨਾਲੀ ਫੋਰਲੇਨ ਦਾ ਉਦਘਾਟਨ

ਹਿਮਾਚਲ ਪ੍ਰਦੇਸ਼ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਇਸ ਦੇ ਉਦਘਾਟਨ ਲਈ ਪ੍ਰਸਤਾਵ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MORTH) ਨੂੰ ਭੇਜ ਦਿੱਤਾ ਹੈ। 

ਭਾਰਤ-ਕੈਨੇਡਾ ਵਿਵਾਦ : ਭਾਰਤ ਵੱਲੋਂ ਚੌਣਵੀਆਂ ਸ਼੍ਰੇਣੀਆਂ ਲਈ ਵੀਜ਼ਾ ਸੇਵਾਵਾਂ ਸ਼ੁਰੂ

ਭਾਰਤ-ਕੈਨੇਡਾ ਵਿਵਾਦ ਦੇ ਚਲਦਿਆਂ ਅੱਜ ਭਾਰਤ ਵੱਲੋਂ ਕੈਨੇਡਾ ਲਈ ਵੀਜ਼ਾ ਸੇਵਾਵਾਂ ਸ਼ੁਰੂ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਅੱਜ ਤੋਂ ਕੈਨੇਡਾ ਲਈ ਵੀਜ਼ਾ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ।

ਚੰਡੀਗੜ੍ਹ-ਸ਼ਿਮਲਾ ਫੋਰਲੇਨ ਅੱਜ ਹੋ ਸਕਦਾ ਬਹਾਲ, 6 ਦਿਨਾਂ ਤੋਂ ਰੋਡ ਬੰਦ ਹੋਣ ਕਾਰਨ ਲੋਕ ਸੀ ਪ੍ਰੇਸ਼ਾਨ

ਚੰਡੀਗੜ੍ਹ-ਸ਼ਿਮਲਾ ਫੋਰਲੇਨ ਸੋਲਨ ਦੇ ਚੱਕੀ ਮੋੜ ਨੇੜੇ 6 ਦਿਨਾਂ ਤੋਂ ਬੰਦ ਹੈ। ਇਸ ਨੂੰ ਬਣਾਉਣ ਵਾਲੀ ਕੰਪਨੀ ਨੇ ਅੱਜ ਸ਼ਾਮ ਤੱਕ ਛੋਟੇ ਵਾਹਨਾਂ ਲਈ ਫੋਰਲੇਨ ਬਹਾਲ ਕਰਨ ਦਾ ਦਾਅਵਾ ਕੀਤਾ ਹੈ। ਭਾਵੇਂ ਵਾਰ-ਵਾਰ ਲੈਂਡਸਲਾਇਡ ਕਾਰਨ ਸੜਕ ਦੀ ਬਹਾਲੀ ਵਿੱਚ ਦਿੱਕਤ ਆ ਰਹੀ ਹੈ ਪਰ ਮੌਕੇ ’ਤੇ ਹੀ 4 JCB ਲਗਾ ਕੇ ਸੜਕ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਪੁਰਾਣੀ ਸੜਕ ਦਾ ਨਾਮ ਨਿਸ਼ਾਨ ਤੱਕ ਮਿਟ ਗਿਆ ਹੈ।

ਦੇਸ਼ ਨੂੰ ਮਿਲਿਆ ਚੌਥਾ ਟੀਕਾ, ਮਾਡਰਨਾ ਦੀ ਵੈਕਸੀਨ ਨੂੰ ਮਨਜ਼ੂਰੀ

ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ ਨੇ ਅਮਰੀਕੀ ਕੰਪਨੀ ਮਾਡਰਨਾ ਦੀ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਦੇ ਦਿਤੀ ਹੈ। ਸਿਪਲਾ ਕੰਪਨੀ ਨੂੰ ਇਸ ਵੈਕਸੀਨ ਦੀ ਦਰਾਮਦ ਦੀ ਮਨਜ਼ੂਰੀ ਦਿਤੀ ਗਈ ਹੈ। ਦੇਸ਼ ਵਿਚ ਇਹ ਚੌਥੀ ਅਤੇ ਪਹਿਲੀ ਇੰਟਰਨੈਸ਼ਨਲ ਵੈਕਸੀਨ ਹੈ ਜਿਸ ਨੂੰ ਮਨਜ਼ੂਰੀ ਮਿਲੀ ਹੈ। ਇਸ ਤੋਂ ਪਹਿਲਾਂ ਕੋਵੀਸ਼ੀਲਡ, ਕੋਵੈਕਸੀਨ ਅਤੇ ਸਪੁਤਨਿਕ-5 ਨੂੰ ਵੀ ਮਨਜ਼ੂਰੀ ਮਿਲ ਚੁੱਕੀ ਹੈ। 

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

ਗ੍ਰਹਿ ਮੰਤਰਾਲੇ ਨੇ ਬੰਗਾਲ ਹਿੰਸਾ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਬਣਾਈ

ਕੇਂਦਰੀ ਗ੍ਰਹਿ ਮੰਤਰਾਲੇ ਨੇ ਪਛਮੀ ਬੰਗਾਲ ਵਿਚ ਚੋਣ ਦੇ ਬਾਅਦ ਵਾਪਰੀ ਕਥਿਤ ਹਿੰਸਾ ਦੇ ਕਾਰਨਾਂ ਦੀ ਪੜਤਾਲ ਕਰਨ ਅਤੇ ਰਾਜ ਵਿਚ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਅਧਿਕਾਰੀਆਂ ਨੇ ਦਸਿਆ ਕਿ ਮੰਤਰਾਲੇ ਦੇ ਇਕ ਵਧੀਕ ਸਕੱਤਰ ਦੀ ਅਗਵਾਈ ਵਿਚ ਇਹ ਟੀਮ ਪਛਮੀ ਬੰਗਾਲ ਪਹੁੰਚ ਗਈ ਹੈ।