Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

freedomfighters

ਅਗਰਵਾਲ ਸਭਾ ਨੇ ਮਨਾਇਆ 80ਵਾਂ ਅਜ਼ਾਦੀ ਦਿਵਸ ਨੌਜਵਾਨਾਂ ਨੂੰ ਅਜ਼ਾਦੀ ਘੁਲਾਟੀਆਂ ਦੇ ਜੀਵਨ ਤੋਂ ਕਰਾਇਆ ਜਾਣੂੰ

ਇੰਜੀ, ਰਾਜੇਸ਼ ਗਰਗ, ਨਰੇਸ਼ ਸਿੰਗਲਾ, ਸੰਜੀਵ ਜਿੰਦਲ, ਵਿਮਲ ਜੈਨ, ਮੁਕੇਸ਼ ਗਰਗ, ਸਾ਼ਮ ਲਾਲ ਐਡਵੋਕੇਟ, ਭੂਸ਼ਣ ਕਾਂਸਲ, ਗਿਰਧਾਰੀ ਲਾਲ ਜਿੰਦਲ, ਮੁਨੀਸ਼ ਗਰਗ ਮੋਨੂੰ, ਚਿਰਾਗ ਗਰਗ, ਗੌਰਵ ਜਨਾਲੀਆ,ਰਾਜ ਕੁਮਾਰ ਗੋਇਲ, ਆਰ, ਡੀ ਕਾਂਸਲ, ਰਾਕੇਸ਼ ਗਰਗ, ਪ੍ਰਵੇਸ਼ ਅਗਰਵਾਲ, ਮਾਧਵ ਬਿੰਦਲ, ਦਿਵਿਲਾਂਸ਼ ਸਿੱਧੂ, ਗਜਲ ਵਰਮਾ,ਹੈਨਰੀ ਵਰਮਾ, ਸਿ਼ਵਲਿਆਂਸ਼ ਸਿੰਗਲਾ, ਲੱਕੀ, ਤਕਸੂ, ਰੇਵਾ ਛਾਹੜੀਆ, ਮੰਜੂ ਅਗਰਵਾਲ,ਹੈਪੀ

ਡੀ.ਏ.ਵੀ. ਸਕੂਲ 'ਚ ਆਜ਼ਾਦੀ ਦਿਵਸ ਸਮਾਗਮ ਦੀਆਂ ਰੌਣਕਾਂ ਅਜ਼ਾਦੀ ਸੰਗਰਾਮੀਆਂ ਦੇ ਘੋਲ ਨੂੰ ਕੀਤਾ ਯਾਦ

ਪ੍ਰਿੰਸੀਪਲ ਵਿਜੇ ਪ੍ਰਕਾਸ਼ ਗੁਪਤਾ, ਵਾਈਸ ਪ੍ਰਿੰਸੀਪਲ ਅੰਤੂ ਗਰਗ, ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। 

ਏ ਡੀ ਸੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਮੰਗ ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਫਰੀਡਮ ਫਾਈਟਰਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਮੀਟਿੰਗ

 ਇਸ ਮੌਕੇ ਲੰਬਿਤ ਮਾਮਲਿਆਂ ਦੀ ਨਿਯਮਤ ਸਮੀਖਿਆ ਕਰਨ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਭਗਵੰਤ ਸਿੰਘ ਮਾਨ

ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਭਗਵੰਤ ਸਿੰਘ ਮਾਨ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤਾ।

ਡਿਪਟੀ ਕਮਿਸ਼ਨਰ ਨੇ ਸੁਣੀਆਂ ਸੁਤੰਤਰਤਾ ਸੰਗਰਾਮੀਆਂ ਦੀਆਂ ਮੰਗਾਂ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਆਪਣੇ ਦਫਤਰ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਧਿਆਨ ਨਾਲ ਸੁਣੀਆਂ।

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਫਰੀਡਮ ਫਾਈਟਰਾਂ ਦੇ ਵਾਰਸਾਂ ਦੀ ਸਾਰ ਲੈਣ ਨਹੀਂ ਪੁੱਜਿਆ ਪ੍ਰਸ਼ਾਸਨ 

ਫਲਾਈਓਵਰ ਥੱਲੇ ਧਰਨਾ ਅੱਠਵੇਂ ਦਿਨ ਵੀ ਰਿਹਾ ਜਾਰੀ 

ਰਾਜਿੰਦਰ ਦੀਪਾ ਨੇ ਫਰੀਡਮ ਫਾਈਟਰਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਸੁਨਾਮ ਵਿਖੇ ਧਰਨਾ 6ਵੇਂ ਦਿਨ ਵੀ ਰਿਹਾ ਜਾਰੀ 

ਫਰੀਡਮ ਫਾਈਟਰਾਂ ਦੇ ਵਾਰਸਾਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਪੁਤਲਾ ਫੂਕਿਆ 

23 ਨੂੰ ਸੂਬਾ ਪੱਧਰੀ ਧਰਨਾ ਦੇਕੇ ਮਨਾਵਾਂਗੇ ਨੇਤਾ ਜੀ ਸੁਭਾਸ਼ ਚੰਦਰ ਦਾ ਜਨਮਦਿਨ 

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਮਾਨ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ : ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਨੇ ਤਿਰੰਗੇ ਦੇ ਮਾਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ : ਡਾ. ਰਮਨ ਘਈ

ਭਾਰਤੀ ਤਿਰੰਗੇ ਦਾ ਸਤਿਕਾਰ ਅੱਜ ਵਿਸ਼ਵ ਗੁਰੂ ਵਜੋਂ ਸਥਾਪਿਤ ਹੈ 

 

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ: ਹਰਪਾਲ ਸਿੰਘ ਚੀਮਾ

’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ’ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਦਿੱਤੇ ਨਿਰਦੇਸ਼