ਮੈਡੀਕਲ ਪ੍ਰੈਕਟੀਸ਼ਨਰ ਐਸੋਸੀਸ਼ਨ 295 ਪੰਜਾਬ ਜ਼ਿਲਾ ਲੁਧਿਆਣਾ ਬਲਾਕ ਰਾੜਾ ਸਾਹਿਬ ਵੱਲੋਂ ਜ਼ਿਲਾ ਪ੍ਰਧਾਨ ਡਾ. ਸੁਖਵਿੰਦਰ ਸਿੰਘ ਅਟਵਾਲ ਤੇ ਬਲਾਕ ਪ੍ਰਧਾਨ ਡਾ. ਬਚਿੱਤਰ ਸਿੰਘ ਦੀ ਅਗਵਾਈ ਹੇਠ ਸਿਮਰਤ ਹੈਲਥ ਕੇਅਰ ਸੈਂਟਰ ਰਾੜਾ ਸਾਹਿਬ ਵਿਖੇ ਫ਼ਲਦਾਰ ਬੂਟਿਆਂ ਦਾ ਲੰਗਰ ਲਗਾਇਆ ਗਿਆ |
ਡੌਨ ਬੋਸਕੋ ਨਵਜੀਵਨ ਸੋਸਾਇਟੀ, ਘਨੌਰ ਵੱਲੋਂ ਅੱਜ ਪਿੰਡ ਨਰੜੂ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 41 ਮਹਿਲਾ ਕਿਸਾਨਾਂ ਨੂੰ ਆਰਗੈਨਿਕ ਕਿਚਨ ਗਾਰਡਨਿੰਗ ਟੂਲਕਿਟਾਂ ਅਤੇ ਸੁਹਜਣਾ ਤੇ ਆਵਲਾ ਦੇ ਪੌਦੇ ਵੰਡੇ ਗਏ।
ਅੱਜ ਪਿੰਡ ਮਿੱਠੇਵਾਲ ਵਿਖੇ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ 400 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ ਇਸ ਮੌਕੇ ਸਮੂਹ ਪਿੰਡ ਵਾਸੀ ਅਤੇ ਸਰਪੰਚ ਕੁਲਦੀਪ ਸਿੰਘ ਅਤੇ ਸਮੂਹ ਮੈਂਬਰ ਸਾਹਿਬਾਨ ਮੌਜੂਦ ਰਹੇ
ਡੇਰਾ 108 ਸੰਤ ਬਾਬਾ ਮੇਲਾ ਰਾਮ ਜੀ ਭਰੋਮਜਾਰਾ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ.ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਪੱਤਰਕਾਰਾ ਗੱਲਬਾਤ ਕਰਦਿਆਂ ਆਖਿਆ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਫੂਡ ਲੋਸ ਐਂਡ ਵੇਸਟ ਇਨ ਫਰੂਟ ਐਂਡ ਵੈਜੀਟੇਬਲ ਹੋਲਸੇਲ ਮਾਰਕੀਟ ਵਿਸ਼ੇ ਤੇ ਕਰਨਾਟਕ ਵਿੱਚ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਲਿਆ ਗਿਆ ਭਾਗ
ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਿਰਕਤ ਕੀਤੀ।
ਪਾਇਲਟ ਪ੍ਰੋਜੈਕਟ ਵੱਜੋਂ ਸੂਬੇ ਦੇ 10 ਪਿੰਡਾਂ ਦੀਆਂ 5-5 ਏਕੜ ਪੰਜਾਇਤੀ ਜ਼ਮੀਨਾਂ ‘ਤੇ ਫ਼ਲਦਾਰ ਪੌਦੇ ਲਗਾਏ ਜਾਣਗੇ
ਅਣਪਛਾਤੇ ਚੋਰ ਬੀਤੀ ਰਾਤ ਬਲਟਾਣਾ ਚੰਡੀਗੜ੍ਹ ਸੜਕ ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ
ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵਿੱਚ ਵਿਦਿਆਰਥੀਆਂ ਨੂੰ ਤੰਦਰੁਸਤੀ ਭਰੀ ਜ਼ਿੰਦਗੀ ਨਾਲ ਜਾਣੂ ਕਰਾਉਣ
ਵਿਸ਼ਵ ਵਾਤਾਵਰਨ ਦਿਵਸ ਤੇ "ਪਲਾਂਟ ਫਾਰ ਮਦਰ" ਨਾਂ ਹੇਠ ਮੁਹਿੰਮ ਸ਼ੁਰੂ ਕੀਤੀ ਗਈ
ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ
ਪੰਜਾਬ ਮੰਡੀ ਬੋਰਡ ਅਤੇ ਨੈਸ਼ਨਲ ਕਾਉਂਸਲ ਆਫ ਸਟੇਟ ਐਗਰੀਕਲਚਰ ਮਾਰਕਿਟਿੰਗ ਬੋਰਡ (ਕੋਸਾਂਬ), ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ਕੀਤਾ ਫ਼ਲ ਅਤੇ ਸਬਜੀ ਮੰਡੀਆਂ ਦੇ ਅਧੁਨਿਕੀਕਰਨ ਕਰਨ ਸਬੰਧੀ ਇੱਕ ਦਿਨਾਂ ਵਿਚਾਰ ਗੋਸ਼ਟੀ ਦਾ ਆਯੋਜਨ
ਮਾਹਿਰ ਅਕਸਰ ਦਾਅਵਾ ਕਰਦੇ ਹਨ ਕਿ ਮਾਨਸੂਨ ਹਰ ਦੇਸ ਦੀ ਆਰਥਿਕਤਾ ਨੂੰ ਮਜਬੂਤ ਕਰਨ ਵਿੱਚ ਵੱਡਾ ਰੋਲ ਅਦਾ ਕਰਦੀ ਹੈ
ਹਰਿਆਣਾ ਅਤੇ ਇੰਗਲੈਂਡ ਦੇ ਵਿਚ ਹੋਇਆ ਐਮਓਯੂ
ਲੋਕਾਂ ਲਈ ਪ੍ਰੇਸ਼ਾਨੀ ਬਣੇ ਫਲਾਂ ਤੇ ਸਬਜ਼ੀਆਂ ਦੇ ਅਸਮਾਨੀ ਛੂੰਹਦੇ ਭਾਅ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਧੀਨ ਸਥਾਪਤ ਕੀਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿਤੀ 15.05.2024 ਤੋਂ 21.05.2024 ਤੱਕ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਦਾ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ।
ਡਾ.ਪ੍ਰੀਤੀ ਯਾਦਵ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਿਸ਼ਾ - ਨਿਰਦੇਸ਼ ਤਹਿਤ ਗਰੀਨ ਚੋਣਾਂ ਦੇ ਸਬੰਧ ਵਿੱਚ ਰਾਜਪਾਲ ਸਿੰਘ ਸੇਖੋਂ ਸਹਾਇਕ