ਡੌਨ ਬੋਸਕੋ ਨਵਜੀਵਨ ਸੋਸਾਇਟੀ, ਘਨੌਰ ਵੱਲੋਂ ਅੱਜ ਪਿੰਡ ਨਰੜੂ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 41 ਮਹਿਲਾ ਕਿਸਾਨਾਂ ਨੂੰ ਆਰਗੈਨਿਕ ਕਿਚਨ ਗਾਰਡਨਿੰਗ ਟੂਲਕਿਟਾਂ ਅਤੇ ਸੁਹਜਣਾ ਤੇ ਆਵਲਾ ਦੇ ਪੌਦੇ ਵੰਡੇ ਗਏ।
ਡੇਰਾ 108 ਸੰਤ ਬਾਬਾ ਮੇਲਾ ਰਾਮ ਜੀ ਭਰੋਮਜਾਰਾ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ.ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਪੱਤਰਕਾਰਾ ਗੱਲਬਾਤ ਕਰਦਿਆਂ ਆਖਿਆ