Wednesday, September 17, 2025

function

ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ 'ਤੇ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਤਿਰੰਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 79ਵੇਂ ਆਜ਼ਾਦੀ ਦਿਹਾੜੇ 'ਤੇ ਫਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। 

ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

ਅਮਨ ਅਰੋੜਾ ਵੱਲੋਂ ਨਾਗਰਿਕਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਦੇ ਬੁਨਿਆਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼

ਕੈਮਿਸਟਾਂ ਦਾ ਸਾਲਾਨਾ ਸਮਾਗਮ ਸੁਨਾਮ ਚ, 27 ਨੂੰ 

ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ 

ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ

ਬੈਂਕ ਅਧਿਕਾਰੀਆਂ ਨੂੰ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਕੀਤਾ ਪ੍ਰੇਰਿਤ

ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਮੋਹਾਲੀ ਦੇ ਕੰਮਕਾਜ ਦਾ ਜਾਇਜ਼ਾ ਲਿਆ

ਨੌਜੁਆਨਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕੀਤਾ

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੁਲਾਰਾ ਦੇਣ ਲਈ 135 ਹੋਰ ਲਾਇਬ੍ਰੇਰੀਆਂ ਦਾ ਚੱਲ ਰਿਹੈ ਕੰਮ

ਮੰਤਰੀ ਅਮਨ ਅਰੋੜਾ ਨੇ ਧਾਰਮਿਕ ਸਮਾਗਮ 'ਚ ਭਰੀ ਹਾਜ਼ਰੀ 

ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਹਾਜ਼ਰੀ ਭਰਦੇ ਹੋਏ

ਦਾਮਨ ਬਾਜਵਾ ਨੇ ਧਾਰਮਿਕ ਸਮਾਗਮਾਂ 'ਚ ਹਾਜ਼ਰੀ ਭਰੀ

ਪ੍ਰਬੰਧਕ ਦਾਮਨ ਬਾਜਵਾ ਤੇ ਹਰਮਨ ਬਾਜਵਾ ਦਾ ਸਨਮਾਨ ਕਰਦੇ ਹੋਏ।

ਡੀਏਵੀ ਸਕੂਲ ਵਿਖੇ ਪ੍ਰੀ-ਗਣਤੰਤਰ ਦਿਵਸ ਸਮਾਗਮ ਆਯੋਜਿਤ 

ਸੁਨਾਮ ਵਿਖੇ ਡੀਏਵੀ ਸਕੂਲ ਦੇ ਪ੍ਰਬੰਧਕ ਸ਼ਹੀਦਾਂ ਨੂੰ ਯਾਦ ਕਰਦੇ ਹੋਏ

ਸੁਨਾਮ ਬਲਾਕ ਦੇ ਸਰਪੰਚਾਂ -ਪੰਚਾਂ ਨੂੰ ਪੰਚਾਇਤੀ ਕਾਰਜਾਂ ਦੇ ਗੁਰ ਦੱਸੇ 

ਸੁਨਾਮ ਵਿਖੇ ਮਾਹਿਰ ਸਰਪੰਚਾਂ ਨੂੰ ਸੰਬੋਧਨ ਕਰਦੇ ਹੋਏ।

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਖਤਮ ਕਰਨ ਤੇ ਵੀ ਉਨ੍ਹਾਂ ਦੇ ਸਾਰੇ ਅੰਗ 100% ਕੰਮ ਨਾ ਕਰ ਸਕਣ: ਮੈਡੀਕਲ ਟੀਮ ਕਿਸਾਨ ਮੋਰਚਾ 

ਪੁਲਿਸ ਅਧਿਕਾਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਪੋਜੀਟਿਵ ਰਹੀ, ਪਰ ਮੈਡੀਕਲ ਸਹੂਲਤ ਲਈ ਮਨਾਉਣ ਵਿੱਚ ਨਾਕਾਮ।

ਕਲਗੀਧਰ ਸਕੂਲ ਵਿਖੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਮਾਗਮ ਕਰਵਾਇਆ 

ਸੁਨਾਮ ਵਿਖੇ ਕਲਗੀਧਰ ਸਕੂਲ ਦੇ ਵਿਦਿਆਰਥੀ ਅਰਦਾਸ ਵਿੱਚ ਸ਼ਾਮਲ ਹੋਏ

ਯਾਦਗਾਰੀ ਹੋ ਨਿਬੜਿਆ ਅਕੇਡੀਆ ਸਕੂਲ ਦਾ ਸਲਾਨਾ ਸਮਾਗਮ

ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਚੁੱਕ ਰਹੀ ਹੈ ਅਹਿਮ ਕਦਮ -- ਅਰੋੜਾ 

ਸਕੂਲ ਏ ਬੀ ਸੀ ਮੋਂਟੇਸਰੀ ਨੇ ਦੂਜਾ ਸਲਾਨਾ ਫੰਕਸ਼ਨ ਕਰਵਾਇਆ

ਸਥਾਨਕ ਸਕੂਲ ਏ ਬੀ ਸੀ ਮੋਂਟੇਸਰੀ ਵਿਖੇ ਦੂਜਾ ਸਲਾਨਾ ਫੰਕਸ਼ਨ ਕਰਵਾਇਆ ਗਿਆ ਜਿਸ ਵਿੱਚ ਨੰਨੇ ਮੁੰਨੇ ਬੱਚਿਆਂ ਨੇ ਬਹੁਤ ਹੀ ਖੂਬਸੂਰਤ ਢੰਗ ਨਾਲ ਸ਼ਬਦ ਗਾਇਨ, ਡਾਂਸ, ਭੰਗੜਾ, ਸਕਿੱਟ ਅਤੇ ਡਰਾਮਾ ਆਦਿ ਪੇਸ਼ ਕਰਕੇ ਸਭ ਦਾ ਮਨ ਮੋਹਿਆ। 

ਖਾਲਸਾ ਸਕੂਲ ਕੁਰਾਲੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ 

ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਵੱਖ-ਵੱਖ ਖੇਤਰਾਂ ਵਿੱਚ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। 

ਦੁਰਗਾ ਅਸ਼ਟਮੀ ਮੌਕੇ ਵੂਮੈਨ ਕਲੱਬ ਵਲੋਂ ਕੀਰਤਨ ਸਮਾਗਮ ਆਯੋਜਿਤ 

ਧਾਰਮਿਕ ਸਮਾਗਮ ਅਜੋਕੀ ਪੀੜ੍ਹੀ ਨੂੰ ਵਿਰਸੇ ਨਾਲ ਜੋੜਦੇ ਹਨ -- ਕਾਂਤਾ ਪੱਪਾ 

ਦਇਆ ਨੰਦ ਮਾਡਲ ਹਾਈ ਸਕੂਲ ਸਮਾਣਾ ਦਾ ਸਲਾਨਾ ਸਮਾਗਮ ਸਾਨੋ ਸ਼ੌਕਤ ਨਾਲ ਸੰਪੰਨ

ਦਯਾਨੰਦ ਮਾਡਲ ਹਾਈ ਸਕੂਲ ਸਮਾਨਾ ਦੇ ਪ੍ਰਧਾਨ ਯਸਪਾਲ ਸਿੰਗਲਾ ਅਤੇ ਪ੍ਰਿੰਸੀਪਲ ਰੇਖਾ ਸਿੰਗਲਾ ਦੀ ਅਗਵਾਈ ਹੇਠ ਮਾਤਾ ਨੈਨਾ ਆਰੀਆ ਧਰਮਸ਼ਾਲਾ ਵਿਖੇ ਮਹਰਿਸ਼ੀ ਦਯਾਨੰਦ ਜੀ ਦੀ 200ਵੀ ਜਯੰਤੀ ਨੂੰ ਸਮਰਪਿਤ ਸਾਲਾਨਾ ਸਮਾਰੋਹ ਕਰਵਾਇਆ ਗਿਆ

ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ 

ਆਂਗਣਵਾੜੀ ਵਰਕਰ ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ।

ਮੁੱਖ ਮੰਤਰੀ ਵੱਲੋਂ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ