ਅੱਜ ਦਾ ਯੁੱਗ ਡਿਜੀਟਲ ਤਕਨਾਲੋਜੀ ਦਾ ਹੈ, ਜਿੱਥੇ ਹਰ ਇੱਕ ਖੇਤਰ ਵਿੱਚ ਕੰਪਿਊਟਰ, ਇੰਟਰਨੈਟ, ਅਤੇ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਵਧਦੀ ਜਾ ਰਹੀ ਹੈ।
ਪੰਜਾਬੀ ਮਸ਼ੀਨੀ ਬੁੱਧੀਮਾਨਤਾ ਦੀ ਹਰ ਚੁਣੌਤੀ ਸਵੀਕਾਰ ਕਰਨ ਦੇ ਸਮਰੱਥ- ਡਾ. ਜਸਵੰਤ ਸਿੰਘ ਜ਼ਫ਼ਰ
ਜਿਵੇਂ ਕਿ ਸੰਸਾਰ ਤੇਜ਼ੀ ਨਾਲ ਆਪਸ ਵਿੱਚ ਜੁੜਿਆ ਹੋਇਆ ਹੈ, ਡਿਜੀਟਲ ਗੋਪਨੀਯਤਾ ਦਾ ਭਵਿੱਖ ਇੱਕ ਮਹੱਤਵਪੂਰਨ ਚੌਰਾਹੇ 'ਤੇ ਖੜ੍ਹਾ ਹੈ।
ਪੇਂਡੂ ਅਰਥਚਾਰੇ ਨੂੰ ਲੋੜੀਂਦਾ ਹੁਲਾਰਾ ਦਿੰਦਿਆਂ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਹੋਵੇਗਾ ਅਹਿਮ ਸਿੱਧ: ਵੀ.ਕੇ. ਸਿੰਘ
ਰੋਟਰੀ ਕਲੱਬ ਮਲੇਰਕੋਟਲਾ ਮਿਡਟਾਊਨ ਵੱਲੋਂ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ ਸਥਾਨਕ ਡੀ ਏ ਵੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।
ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ
ਡੀ ਸੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਭੌਤਿਕ ਅਤੇ ਡਿਜੀਟਲ ਨਕਸ਼ਾ ਤਿਆਰ ਕਰਨ ਲਈ ਕਿਹਾ ਪੰਜਾਬ ਦੇ ਸਭ ਤੋਂ ਮਨਪਸੰਦ ਸਥਾਨ 'ਤੇ ਕਾਰੋਬਾਰ ਕਰਨ ਦੀ ਸੌਖ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਉਪਰਾਲਾ ਹਵਾਈ ਅੱਡੇ ਅਤੇ ਰਾਸ਼ਟਰੀ ਰਾਜਮਾਰਗਾਂ ਤੋਂ ਦੂਰੀ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਜ਼ਿਲ੍ਹੇ ਕੋਲ ਲੈਂਡ ਬੈਂਕ ਦੇ ਮਕਸਦ ਲਈ ਲਗਭਗ 3800 ਏਕੜ ਪੰਚਾਇਤੀ ਜ਼ਮੀਨ ਉਪਲਬਧ