Sunday, September 07, 2025

gahillcollege

ਗਹਿਲ ਕਾਲਜ ਦਾ ਐੱਮ.ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਦੀਆਂ ਐੱਮ.ਏ. ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦੀਆਂ ਵਿਦਿਆਰਥਣਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ।

ਗਹਿਲ ਕਾਲਜ ਵਿਖੇ ਕੀਤੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਵਿਖੇ ਅਕਾਦਮਿਕ ਸੈਸ਼ਨ 2025 -26 ਦੀ ਸ਼ੁਰੂਆਤ ਸੰਬੰਧੀ ਸੰਸਥਾ ਦੇ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।