Friday, January 30, 2026
BREAKING NEWS
ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀ

gangstar

ਫਿਰੌਤੀ ਰੈਕੇਟ ਦਾ ਪਰਦਾਫਾਸ਼, ਤਿੰਨ ਗੈਂਗਸਟਰ ਗ੍ਰਿਫਤਾਰ, ਇਕ ਜ਼ਖਮੀ

ਐਸ.ਏ.ਐਸ.ਨਗਰ ਪੁਲਿਸ ਅਤੇ ਏ.ਜੀ.ਟੀ.ਐਫ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਬਲਟਾਣਾ, ਜ਼ੀਰਕਪੁਰ ਤੋਂ ਭੂਪੀ ਰਾਣਾ ਗਿਰੋਹ ਦੇ ਤਿੰਨ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗੈਂਗਸਟਰ ਭੂਪੀ ਰਾਣਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਅਤੇ ਵਿੱਕੀ ਮਿੱਡੂਖੇੜਾ ਕਤਲ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।

ਅੱਜ Gangstar ਜੈਪਾਲ ਭੁੱਲਰ ਮਾਮਲੇ ਵਿਚ ਹੋ ਸਕਦੈ ਵੱਡਾ ਖੁਲਾਸਾ

ਚੰਡੀਗੜ੍ਹ : ਅੱਜ Gangstar Jaipal Bhullar ਮਾਮਲੇ ਵਿਚ ਵੱਡਾ ਖੁਲਾਸਾ ਹੋ ਸਕਦਾ ਹੈ ਕਿਉਂਕਿ ਅੱਜ ਉਸ ਦਾ ਦੁਬਾਰਾ ਪੋਸਟ-ਮਾਰਟਮ ਹੋਵੇਗਾ। ਪੀਜੀਆਈ ਦੇ ਡਾਕਟਰਾਂ ਦਾ ਬੋਰਡ ਅੱਜ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰੇਗਾ। ਇਥੇ ਦਸ ਦਈਏ 

ਗੈਂਗਸਟਰ ਜੈਪਾਲ ਭੁੱਲਰ ਦੇ ਪੋਸਟ ਮਾਰਟਮ ਬਾਰੇ ਸੁਪਰੀਮ ਕੋਰਟ ਨੇ ਦਿਤਾ ਨਵਾਂ ਹੁਕਮ

ਨਵੀਂ ਦਿੱਲੀ : ਗੈਂਗਸਟਰ ਜੈਪਾਲ ਭੁੱਲਰ ਦਾ ਪਿਛਲੇ 10 ਦਿਨਾਂ ਤੋਂ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਹੈ। ਹੁਣ ਕਈ ਦਿਨਾਂ ਤੋਂ ਚਲ ਰਹੇ ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ ’ਤੇ ਵਿਰਾਮ ਲਗਦਾ ਨਜ਼ਰ ਆ ਰਿਹਾ ਹੈ। ਹੁਣ ਕੋਲਕਾਤਾ ’ਚ ਪੰਜਾਬ ਦੇ ਗੈਂਗਸਟਰ ਜੈਪਾਲ ਭੁੱਲਰ ਦੇ 9 ਜੂਨ ਨੂੰ ਐ

ਗੈਂਗਸਟਰ ਜੈਪਾਲ ਭੁੱਲਰ ਦੀ ਮੌਤ ਮਗਰੋਂ ਮਾਮਲਾ ਉਲਝਿਆ

ਫਿਰੋਜ਼ਪੁਰ : ਗੈਂਗਸਟਰ ਜੈਪਾਲ ਭੁੱਲਰ ਦੇ ਐਨਕਾਊਂਟਰ ਨੂੰ ਲੈ ਕੇ ਪਰਿਵਾਰ ਵਿੱਚ ਕਾਫ਼ੀ ਰੋਸ ਹੈ। ਪਰਿਵਾਰ ਨੇ ਹੁਣ ਜੈਪਾਲ ਭੁੱਲਰ ਦੇ ਪੱਛਮ ਬੰਗਾਲ ਏਟੀਐਸ ਵੱਲੋਂ ਕੀਤੇ ਗਏ ਐਨਕਾਊਂਟਰ ’ਤੇ ਸਵਾਲ ਚੁੱਕਦਿਆਂ ਜੈਪਾਲ ਭੁੱਲਰ ਦੀ ਮਿ੍ਤਕ ਦੇਹ ਦਾ ਦੁਬਾਰਾ ਪੋਸਟਮਾਰਟਮ 

ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੇ ਖੋਲ੍ਹੇ ਕਈ ਰਾਜ਼

ਫਿਰੋਜ਼ਪੁਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੇ ਇਲਜ਼ਾਮ ਲਾਇਆ ਕਿ ਜਦੋਂ ਉਹ ਕੋਲਕਾਤਾ ਜੈਪਾਲ ਦੀ ਮ੍ਰਿਤਕ ਦੇਹ ਲੈਣ ਗਏ ਤਾਂ ਉੱਥੇ ਉਨ੍ਹਾਂ ਨਾਲ ਬੁਰਾ ਵਤੀਰਾ ਕੀਤਾ ਗਿਆ। ਉਹ ਐਂਬੂਲੈਂਸ ਜ਼ਰੀਏ ਜੈਪਾਲ ਦੀ ਮ੍ਰਿਤਕ ਦੇਹ ਪੰਜਾਬ

ਵਾਰਦਾਤ ਕਰਨ ਤੋਂ ਪਹਿਲਾਂ ਕਾਬੂ ਕੀਤੇ ਬਦਮਾਸ਼

ਪਟਿਆਲਾ : ਲੁਧਿਆਣਾ ਦੇ ਹਸਪਤਾਲ ਦੇ ਬਾਹਰੋਂ ਚਿੱਟੇ ਰੰਗ ਦੀ ਬਰੀਜਾ ਗੱਡੀ ਚੋਰੀ ਕਰ ਕੇ ਇਕ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਜਾਣ ਰਹੇ ਸਨ ਪਰ ਪੁਲਿਸ ਨੂੰ ਇਸ ਦੀ ਭਿਨਕ ਲੱਗ ਗਈ ਅਤੇ ਸਾਰੇ ਮੁਲਜ਼ਮ ਕਾਬੂ ਕਰ ਲਏ ਗਏ ਹਨ। ਪੁਲਿਸ ਨੇ ਚੋਰੀ ਦੀ ਗੱਡੀ ਤੇ ਨਾਲ ਹੀ ਤਿੰਨ 32 ਬੋਰ ਦੇ ਪਿਸਤੌਲ,1 ਹ

ਇਕ ਸਾਲ ਪਹਿਲਾਂ ਹੀ ਗੈਂਗਸਟਰ ਸੁੱਖਾ ਲੰਮੇ ਦਾ ਹੋ ਚੁੱਕਾ ਸੀ ਕਤਲ

ਚੰਡੀਗੜ੍ਹ : ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਨੇ ਖੁਲਾਸਾ ਕੀਤਾ ਹੈ ਕਿ ਖ਼ਤਰਨਾਕ ਗੈਂਗਸਟਰ ‘ਸੁੱਖਾ ਲੰਮੇ’ ਦਾ ਉਸ ਦੇ ਹੀ ਸਾਥੀਆਂ ਵਲੋਂ ਹੀ ਕਤਲ ਕਰ ਦਿਤਾ ਗਿਆ ਸੀ। ਬੀਤੇ ਦਿਨੀਂ ਮੋਗਾ ਪੁਲਿਸ ਨੇ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ