ਪੁਲਿਸ ਟੀਮਾਂ ਨੇ 178 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 324 ਨੂੰ ਤਸਦੀਕ ਉਪਰੰਤ ਕੀਤਾ ਰਿਹਾਅ
11 ਦਿਨਾਂ ਵਿੱਚ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 12,275 ਛਾਪੇ ਮਾਰੇ; 3,721 ਨੂੰ ਕੀਤਾ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ
60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ 48 ਘੰਟਿਆਂ ਵਿੱਚ 2500 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
ਇਹ ਕੋਈ ਆਮ ਕਾਰਵਾਈ ਨਹੀਂ, ਇਹ ਅਮਨ-ਕਾਨੂੰਨ ਦੇ ਦੁਸ਼ਮਣਾਂ ਵਿਰੁੱਧ ਜੰਗ ਦਾ ਐਲਾਨ ਹੈ: ਹਰਜੋਤ ਬੈਂਸ
ਪੰਜਾਬ ਪੁਲਿਸ ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ
ਕਿਹਾ, ਨਵੀਂਆਂ ਜੇਲ੍ਹਾਂ ਆਬਾਦੀ ਤੋਂ ਇੱਕ ਕਿਲੋਮੀਟਰ ਦੂਰ ਹੀ ਬਣਾਈਆਂ ਜਾਣਗੀਆਂ
ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧ ਗਠਜੋੜ ਨੂੰ ਠੱਲ੍ਹ ਪਾਉਣ ਲਈ ਵਚਨਬੱਧ
ਹੁਣ ਤੱਕ ਏਜੀਟੀਐਫ ਨੇ 951 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ; 10 ਅਪਰਾਧੀ ਕੀਤੇ ਬੇਅਸਰ; 963 ਹਥਿਆਰ ਬਰਾਮਦ
ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ’ਚ ਅਮਨ ਅਤੇ ਕਾਨੂੰਨ ਨੂੰ ਹਰ ਹਾਲਤ ’ਚ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ’ਚ ਮੋਹਾਲੀ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨਾਂ ਨੂੰ 03 ਪਿਸਤੌਲਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗਿ੍ਰਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ।