ਏਅਰ ਇੰਡੀਆ ਨੂੰ ਹਵਾਈ ਸੈਨਾ ਤੋਂ ਮਿਲੀ ਇਜਾਜ਼ਤ; ਮਾਰਚ, 2026 ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਕਰੇਗੀ ਉਡਾਣਾਂ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀਟੀਐਮ ‘ਚ ਕੀਤੀ ਸ਼ਮੂਲੀਅਤ
ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿੱਖਿਆ ਦੇ ਸੁਧਾਰਾਂ ਬਾਰੇ ਕੀਤਾ ਜਾਗਰੂਕ
ਸਥਾਨਕ ਗਿਰੋਹਾਂ ਨੂੰ ਗੋਲੀਬਾਰੀ ਅਤੇ ਫਿਰੌਤੀ ਦੀਆਂ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ ਮੁਲਜ਼ਮ ਅਮਨਦੀਪ : ਡੀਜੀਪੀ ਗੌਰਵ ਯਾਦਵ
ਜਲ ਸਰੋਤ ਮੰਤਰੀ ਨੇ ਚਲ ਰਹੇ ਕਾਰਜਾਂ ਦੀ ਕੀਤੀ ਸਮੀਖਿਆ
ਮੁੱਖ ਮੰਤਬੀ ਨਾਇਬ ਸਿੰਘ ਸੈਣੀ ਨੇ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੀ ਪਰਿਯੋਜਨਾਵਾਂ ਦੀ ਸਮੀਖਿਆ ਕੀਤੀ
ਕੁਰੂਕਸ਼ੇਤਰ ਦੇ ਬ੍ਰਹਿਮ ਸਰੋਵਰ 'ਤੇ ਰਾਜ ਪੱਧਰੀ ਯੋਗ ਪ੍ਰੋਗਰਾਮ ਵਿੱਚ ਇੱਕ ਲੱਖ ਲੋਕਾਂ ਦੀ ਭਾਗੀਦਾਰੀ ਨਾਲ ਵਿਸ਼ਵ ਰਿਕਾਰਡ ਬਨਾਉਣ ਦਾ ਟੀਚਾ
ਮਲੋਟ ਦੇ ਪਿੰਡਾਂ ਦੀ ਹੱਕੀ ਪਾਣੀ ਦੀ ਜ਼ਰੂਰਤ ਹੋਈ ਪੂਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਤੋਂ 37 ਪ੍ਰਿੰਸੀਪਲਾਂ ਦਾ 7ਵਾਂ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ।
ਡੇਰਾਬਸੀ ’ਚ ਟ੍ਰੇਨਰ ਬਬਿਤਾ ਰਾਣੀ ਵੱਲੋਂ ਰੋਜ਼ਾਨਾ ਲਗਾਈਆਂ ਜਾਂਦੀਆਂ ਛੇ ਯੋਗਾ ਕਲਾਸਾਂ ਦਾ ਡੇਰਾਬੱਸੀ ਵਾਸੀ ਲੈ ਰਹੇ ਨੇ ਲਾਹਾ
ਮੈਗਾ ਪੀ.ਟੀ.ਐਮ. ਦੌਰਾਨ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ
ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿਖੇ ਮੈਗਾ ਪੀ.ਟੀ.ਐਮ ਦਾ ਜਾਇਜ਼ਾ ਲਿਆ
ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸਾਂਝ ਨੂੰ ਮਜਬੂਤ ਕਰਨ ਵਿੱਚ ਲਾਹੇਵੰਦ ਬਣ ਰਹੀ ਹੈ ਮੈਗਾ ਪੀਟੀਐਮ - ਹਰਪਾਲ ਸਿੰਘ ਚੀਮਾ
ਖੇਤੀ ਮੰਤਰੀ ਨੇ ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਲਈ ਅਧਿਆਪਕਾਂ ਨੂੰ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ
ਐਸ ਡੀ ਐਮ ਵੱਲੋਂ ਚਾਹਵਾਨਾਂ ਨੂੰ ਰਾਮ ਮੰਦਰ ਵਿਖੇ ਪੁੱਜਣ ਦਾ ਸੱਦਾ ਬਾਰ੍ਹਵੀਂ, ਗ੍ਰੈਜੂਏਸ਼ਨ, ਆਈ ਟੀ ਆਈ ਅਤੇ ਡਿਪਲੋਮਾ ਧਾਰਕਾਂ ਲਈ 650 ਤੋਂ ਵਧੇਰੇ ਨਿੱਜੀ ਖੇਤਰ ’ਚ ਰੋਜ਼ਗਾਰ ਦੇ ਮੌਕੇ
ਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ, ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਸੈਂਟਰ ਢੇਰ , ਜਿਲ੍ਹਾ - ਰੂਪਨਗਰ ( ਪੰਜਾਬ ) ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਅੱਜ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ।
ਅਜੋਕੇ ਸੋਸ਼ਲ ਮਾਧਿਅਮ ਦੇ ਯੁੱਗ ਵਿਚ ਘਰ ਬੈਠਿਆਂ ਹੀ ਗਿਆਨ ਪ੍ਰਾਪਤੀ ਦੇ ਅਨੇਕਾਂ ਵਸੀਲੇ ਮਿਲ ਰਹੇ ਹਨ। ਤਕਨੀਕੀ ਵਿਸ਼ਿਆਂ ’ਤੇ ਯੂ-ਟਿਊਬ ਰਾਹੀਂ ਸਿਖਲਾਈ ਲੈ ਕੇ ਨੌਜਵਾਨ ਰੁਜ਼ਗਾਰ ਹਾਸਲ ਕਰ ਚੁੱਕੇ ਹਨ ਪਰ ਯੂ-ਟਿਊਬ ’ਤੇ ਮਾੜੀ ਗੁਣਵੱਤਾ ਵਾਲੀਆਂ ਵੀਡੀਓਜ਼ ਦੀ ਬਹੁਤ ਵੱਡੀ ਗਿਣਤੀ ਹੈ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।
ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਅੱਜ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੀ ਮੌਜੂਦ ਰਹੇ।ਸ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ।
ਮੋਗਾ : ਪੰਜਾਬ ਪੁਲਿਸ ਵਿਚ ਸੱਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਹਾਲ ਦੀ ਘੜੀ ਖ਼ੁਦਕੁਸ਼ੀ ਦਾ ਕਾਰਨ ਪਤਾ ਨਹੀ ਲੱਗ ਸਕਿਆ ਪਰ ਪੁਲਿਸ ਜਾਂਚ ਵਿਚ ਜੁੱਟੀ ਹੋਈ ਹੈ। ਜਾਣਕਾਰੀ ਅਨੁਸਾਰ ਮੋਗਾ ਪੁਲਿਸ ’ਚ ਤਾਇਨਾਤ ਏ.ਐੱਸ.ਆਈ ਸਤਨਾਮ ਸਿੰਘ ਨੇ ਆਪਣੀ ਹੀ ਸਰਕਾਰੀ ਪਿ