ਵਿਧਾਇਕ ਗੁਰਲਾਲ ਘਨੌਰ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਖੁੱਲ੍ਹੇ ਵਿੱਚ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ, ਕੂੜਾ-ਮੁਕਤ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਲਈ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਫ਼ਾਈ ਕਾਰਜ ਕੀਤੇ ਜਾ ਰਹੇ ਹਨ।
'ਮਿਸ਼ਨ ਕਲੀਨ ਪੰਜਾਬ' ਨੂੰ ਮਿਲੇਗਾ ਹੋਰ ਹੁਲਾਰਾ; ਵਿਧਾਇਕ, ਡੀ.ਸੀਜ਼, ਐਮ.ਸੀ. ਕਮਿਸ਼ਨਰ, ਏ.ਡੀ.ਸੀਜ਼, ਈ.ਓਜ਼ ਅਤੇ ਐਨ.ਜੀ.ਓਜ਼ ਇਸ ਸੂਬਾ ਪੱਧਰੀ ਮੁਹਿੰਮ ਵਿੱਚ ਹੋਣਗੇ ਸ਼ਾਮਲ
ਕਰਮਚਾਰੀਆਂ ਦੀ ਹੜਤਾਲ ਕਾਰਨ ਕੰਮ ਪ੍ਰਭਾਵਿਤ ਹੋਇਆ ਹੈ, ਪਰ ਇੱਕ-ਦੋ ਦਿਨਾਂ ਵਿੱਚ ਮੰਡੀ ਦੀ ਸਫ਼ਾਈ ਕਰਵਾ ਦਿੱਤੀ ਜਾਵੇਗੀ।
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-66, ਮੋਹਾਲੀ ਦਾ ਦੌਰਾ ਕਰਕੇ ਇਲਾਕੇ ਵਿੱਚ ਲੱਗੇ ਗੰਦਗੀ ਦੇ ਢੇਰਾਂ, ਫੈਲੀ ਬਦਬੂ ਅਤੇ ਬਦਤਰ ਸਫ਼ਾਈ ਪ੍ਰਬੰਧ 'ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ।
ਕੱਚੇ ਸਫ਼ਾਈ ਕਾਮਿਆਂ ਨੂੰ ਪੱਕੇ ਕਰਨ ਅਤੇ ਆਊਟਸੋਰਸ ਨੂੰ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਨਗਰ ਕੌਂਸਲ ਦਫ਼ਤਰ ਸੁਨਾਮ ਸਾਹਮਣੇ ਧਰਨਾ ਦੇ ਰਹੇ ਸਫ਼ਾਈ ਕਾਮਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਲਈ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਧਰਨੇ ਵਿੱਚ ਸ਼ਮੂਲੀਅਤ ਕਰਨ ਪੁੱਜੇ।
ਨਗਰ ਕੌਂਸਲ ਅਧੀਨ ਆਊਟਸੋਰਸ ਪ੍ਰਣਾਲੀ ਤਹਿਤ ਸੇਵਾਵਾਂ ਨਿਭਾਅ ਰਹੇ ਸਫ਼ਾਈ ਕਾਮਿਆਂ ਨੂੰ ਰੈਗੂਲਰ ਕਰਨ ਅਤੇ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈਕੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਗਏ ਸਫ਼ਾਈ ਕਾਮਿਆਂ ਵੱਲੋਂ ਕੌਂਸਲ ਦਫ਼ਤਰ ਸਾਹਮਣੇ ਧਰਨਾ ਜਾਰੀ ਹੈ।
ਸ਼ਹਿਰ ਦੀ ਸਾਫ਼-ਸਫ਼ਾਈ ਅਤੇ ਕੂੜੇ ਦੇ ਪੱਕੇ ਨਿਪਟਾਰੇ ਨੂੰ ਲੈ ਕੇ ਨਗਰ ਨਿਗਮ ਪਟਿਆਲਾ ਵੱਲੋਂ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ।
ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਸੁਚੱਜਾ ਅਤੇ ਨਿਯਮਾਂ ਅਨੁਸਾਰ ਵਿਕਸਤ ਬਣਾਉਣ ਦੇ ਉਦੇਸ਼ ਨਾਲ ਅੱਜ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ।
ਸਨੌਰ ਦੇ ਪਿੰਡ ਸੁਨਿਆਰਹੇੜੀ ਵਿੱਚ ਸੂਏ ਦੇ ਨਾਲ ਵਾਲੇ ਲੰਘੇ 'ਤੇ ਲੱਗੇ ਕੂੜੇ ਦੇ ਢੇਰ ਨੇੜਲੇ ਘਰਾ ਲਈ ਵੱਡੀ ਮੁਸ਼ਕਲ ਬਣੇ ਹੋਏ ਹਨ। ਕੂੜੇ ਤੋਂ ਉੱਠਦੀ ਬਦਬੂ, ਗੰਦਗੀ ਅਤੇ ਮੱਛਰ-ਮੱਖੀਆਂ ਦੀ ਭਰਮਾਰ ਕਾਰਨ ਇਲਾਕੇ ਦਾ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ।
ਮੋਰਿੰਡਾ ਸ਼ਹਿਰ ਦੇ ਵਿਚਕਾਰ ਵਾਲੀ ਸੜਕ ਜੋ ਬਸ ਸਟੈਂਡ ਨੂੰ ਜਾਂਦੀ ਹੈ ਇਸ ਰੋਡ ਤੋਂ ਗੁਰਦੁਆਰਾ ਸ਼ਹੀਦ ਗੰਜ ਮੋਰਿੰਡਾ ਨੂੰ ਸੜਕ ਮੁੜਦੀ ਹੈ ਉਸ ਗੁਰਦੁਆਰਾ ਸ਼ਹੀਦ ਗੰਜ ਸਾਹਮਣੇ ਤੋਂ ਜੋ ਸੜਕ ਢੋਲਣ ਮਾਜਰਾ ਮੁੰਡੀਆਂ ਦੁੰਮਣਾ ਸਮਾਣਾ ਕਲਾਂ ਸਮਾਣਾ ਖੁਰਦ ਨੂੰ ਜਾਂਦੀ ਹੈ
ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਮੋਰਿੰਡਾ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨੇ ਸ਼ਹਿਰ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ ਮੋਰਿੰਡਾ ਸ਼ਹਿਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਹਾਲਤ ਦਿਨੋਂ ਦਿਨ ਖ਼ਰਾਬ ਹੁੰਦੇ ਜਾਂ ਰਹੇ ਹਨ ਸ਼ਹਿਰ ਵਿੱਚ ਪੀ ਲੀ ਏ ਦੀ ਬਿਮਾਰੀ ਦਾ ਕਰੋਪ ਵੱਧ ਰਿਹਾ ਹੈ
ਸੁਨਾਮ ਇਲਾਕੇ ਦੇ ਲੋਕ ਪਹਿਲਾਂ ਹੀ ਬਿਮਾਰੀਆਂ ਤੋਂ ਪੀੜਤ : ਬਖ਼ਸ਼ੀਵਾਲਾ
ਮੀਡੀਆ ਰਿਪੋਰਟਾਂ ਤੋਂ ਬਾਅਦ ਹਰਕਤ ਚ, ਆਇਆ ਕੌਂਸਲ ਪ੍ਰਸ਼ਾਸਨ
ਮੋਹਾਲੀ ਪਿੰਡ ਦੇ ਕੋਲ ਲੰਮੇ ਸਮੇਂ ਤੋਂ ਨਗਰ ਨਿਗਮ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ ।
ਵਿਧਾਇਕ ਕੁਲਵੰਤ ਸਿੰਘ ਦੇ ਭਰੋਸੇ ਬਾਅਦ ਲੋਕਾਂ ਨੇ ਉਠਾਇਆ ਧਰਨਾ
ਮੋਹਾਲੀ ਸ਼ਹਿਰ ਦੇ ਇੰਡਸਟਰੀਅਲ ਏਰੀਆ ਵਿੱਚ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਵੱਡੇ ਸਾਈਜ਼ ਦਾ ਪਲਾਟ ਤੁਰੰਤ ਅਲਾਟ ਕਰੇ ਪੰਜਾਬ ਸਰਕਾਰ: ਬਲਬੀਰ ਸਿੰਘ ਸਿੱਧੂ
ਗਮਾਡਾ ਇਕ ਪਾਸੇ ਨਵਾਂ ਸ਼ਹਿਰ ਵਸਾਉਣ 'ਚ ਲੱਗਾ, ਦੂਜੇ ਪਾਸੇ ਮੌਜੂਦਾ ਮੋਹਾਲੀ ਦੀ ਗੰਭੀਰ ਹਾਲਤ ਤੋਂ ਲਾਪਰਵਾਹ: ਤੁਰੰਤ ਹੱਲ ਲੱਭਣ ਦੀ ਮੰਗ