Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

gas

ਪੰਜਾਬ 'ਚ 7 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮ, ਮੰਗਾਂ ਨੂੰ ਮਨਵਾਉਣ ਲਈ ਰਾਜ-ਪੱਧਰੀ "ਮਹਾਂ ਹੜਤਾਲ" ਦਾ ਸਮਰਥਨ : ਪ੍ਰਧਾਨ ਸੋਦਾ

 ਆਮ ਜਨ-ਜੀਵਨ ਪ੍ਰਭਾਵਿਤ ਨਹੀਂ ਹੋਵੇਗਾ, ਸੜਕਾਂ ਜਾਮ ਨਹੀਂ ਕੀਤੀਆਂ ਜਾਣਗੀਆਂ ਅਤੇ ਨਿੱਜੀ ਕਾਰੋਬਾਰ ਆਮ ਵਾਂਗ ਚੱਲਣਗੇ। ਇੱਥੋਂ ਤੱਕ ਕਿ PRTC ਦੀਆਂ ਬੱਸਾਂ ਵੀ ਆਮ ਵਾਂਗ ਚੱਲਣਗੀਆਂ, ਸਿਰਫ ਸਰਕਾਰੀ ਦਫ਼ਤਰ ਕੰਮ ਨਹੀਂ ਕਰਨਗੇ। 
 

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਦੁੱਖ ਦੀ ਘੜੀ ਵਿੱਚ ਕੋਚ ਸੁਖਵਿੰਦਰ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਦਾ ਭਰੋਸਾ

ਪੰਜਾਬ ਸਾਈਕਲਿੰਗ ਟੀਮ ਅਤੇ ਪੀ.ਆਈ.ਐਸ. ਸੈਂਟਰ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਦੇ ਸਮਰਪਿਤ ਸਾਈਕਲਿੰਗ ਕੋਚ ਸੁਖਵਿੰਦਰ ਸਿੰਘ ਦੀ ਟ੍ਰੇਨਿੰਗ ਦੌਰਾਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ਨਾਲ ਪੂਰੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਹੈ।

ਗੈਸ ਖਪਤਕਾਰਾਂ ਨੂੰ ਕੇਵਾਈਸੀ ਕਰਵਾਉਣ ਦੀ ਅਪੀਲ

ਘਰੇਲੂ ਗੈਸ ਖਪਤਕਾਰਾਂ ਨੂੰ ਭਵਿੱਖ ਵਿੱਚ ਗੈਸ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਾਉਣ ਲਈ ਆਪਣੀ ਕੇਵਾਈਸੀ  ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਕੌਸ਼ਲ ਐਚ ਪੀ ਗੈਸ ਏਜੰਸੀ ਦੇ ਪ੍ਰੋਪ੍ਰਾਇਟਰ ਕਪਿਲ ਕੌਸ਼ਲ ਮਲਿਕ ਨੇ  ਦੱਸਿਆ ਕਿ ਕਈ ਗੈਸ ਖ਼ਾਤੇ ਅਜਿਹੇ ਹਨ ਜਿਨ੍ਹਾਂ ਦੇ ਖ਼ਾਤਾ ਧਾਰਕ ਵਿਦੇਸ਼ ਵਿੱਚ ਰਹਿ ਰਹੇ ਹਨ ਜਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ।

ਸਕੋਡਾ ਸਲਾਵੀਆ ਮੋਂਟੇ ਕਾਰਲੋ ਹੁਣ ਦੋ ਨਵੇਂ ਡੁਅਲ-ਟੋਨ ਰੰਗਾਂ ਵਿੱਚ, ਸਿਰਫ਼ 200 ਯੂਨਿਟ ਉਪਲਬਧ

 ਸਕੋਡਾ ਆਟੋ ਇੰਡੀਆ ਨੇ ਆਪਣੀ ਪ੍ਰੀਮੀਅਮ ਸੈਡਾਨ ਸਲਾਵੀਆ ਮੋਂਟੇ ਕਾਰਲੋ ਲਈ ਦੋ ਨਵੇਂ ਡੁਅਲ-ਟੋਨ ਰੰਗ ਸ਼ਿਮਲਾ ਗ੍ਰੀਨ ਅਤੇ ਸਟਿਲ ਗ੍ਰੇ ਪੇਸ਼ ਕੀਤੇ ਹਨ।

ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ

ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ

ਸੀਐੱਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਦੀ ਸਿਹਤ ਯੋਜਨਾ "ਸੀਐੱਮ ਦੀ ਯੋਗਸ਼ਾਲਾ" ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸੂਬੇ ਭਰ ਵਿੱਚ ਬਹੁਤ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਘਰੇਲੂ ਗੈਸ ਵਿਚ ਕੀਤੇ ਵਾਧੇ ਦੀ ਸੁਖਦੀਪ ਕੌਰ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿੰਦਾ

ਕੇਂਦਰ ਦੀ ਮੋਦੀ ਸਰਕਾਰ ਵਲੋਂ ਆਏ ਦਿਨ ਦੇਸ਼ ਦੀ ਜਨਤਾ 'ਤੇ ਲੱਦੇ ਜਾ ਰਹੇ ਭਾਰੀ ਬੋਝਾਂ ਦੀ ਪੰਡ ਹੁਣ ਐਨੀ ਕੁ ਭਾਰੀ ਹੋ ਗਈ ਹੈ ਕਿ ਦੇਸ਼ ਦੀ ਜਨਤਾ ਨੂੰ ਇਹ ਬੋਝ ਮੋਦੀ ਸਰਕਾਰ ਦੇ ਪਤਨ ਵੱਲ ਜਾਣ ਦੀਆਂ ਨਿਸ਼ਾਨੀਆਂ ਲੱਗ ਰਹੇ ਹਨ।

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਪੰਜ ਸਾਈਕਲਿਸਟਾਂ ਦਾ ਸਨਮਾਨ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਵਉੱਚ ਖੇਡ ਐਵਾਰਡ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਸਾਈਕਲਿੰਗ ਖੇਡ ਦੇ 5 ਖਿਡਾਰੀ ਨਮਨ ਕਪਲ, ਹਰਸ਼ਵੀਰ ਸਿੰਘ ਸੇਖੋਂ, ਰਾਜਬੀਰ ਸਿੰਘ, ਵਿਸ਼ਵਜੀਤ ਸਿੰਘ ਅਤੇ ਅਮਰਜੀਤ ਸਿੰਘ ਵੀ ਸ਼ਾਮਲ ਹਨ।

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਕੋਚਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਪਰਾਲੇ

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਦਫਤਰ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਚਰਨਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸੂਬੇ ਭਰ ਤੋਂ ਆਏ ਸਾਈਕਲਿੰਗ ਕੋਚਾਂ ਨਾਲ ਇੱਥੇ ਸੂਰਿਆ ਕੰਪਲੈਕਸ ਸਥਿਤ ਦਫ਼ਤਰ ਵਿਖੇ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ।

ਅੰਮ੍ਰਿਤਸਰ ਤੋਂ ਪਹੁੰਚੇ ਮਾਸਟਰ ਮੋਹਨ ਲਾਲ ਜੀ ਨੇ ਅਜਨਾਲਾ ਵਿਖੇ ਕਰਵਾਇਆ ਵਿਸ਼ੇਸ਼ ਯੋਗਾ ਅਭਿਆਸ ਸੈਸ਼ਨ

ਭਾਰਤੀ ਯੋਗਾ ਸੰਸਥਾਨ ਵੱਲੋਂ ਸ਼ਿਵ ਮੰਦਰ ਅਜਨਾਲਾ ਵਿਖੇ ਹਰ ਰੋਜ਼ ਲਗਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ ਤਹਿਤ ਅੱਜ ਇੱਕ ਵਿਸ਼ੇਸ਼ ਯੋਗਾ ਅਭਿਆਸ ਸੈਸ਼ਨ ਕਰਵਾਇਆ ਗਿਆ।

ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧੇ ਵਿਰੁਧ ਕੀਤਾ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਟਰੇਡ ਵਿੰਗ ਵਲੋਂ ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਟਰੇਡ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ, ਸ਼ਹਿਰੀ ਪ੍ਰਧਾਨ ਵਿਨੋਦ ਸਿੰਗਲਾ, ਸਟੇਟ ਸੈਕਟਰੀ ਸੰਜੀਵ ਗੁਪਤਾ ਦੀ ਅਗਵਾਈ ਹੇਠ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ।

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੋਟਾਸ਼ ਦੀ ਖੋਜ ਉਪਰੰਤ ਹੁਣ ਪੰਜਾਬ ਵਿੱਚ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਵੱਲੋਂ ਇਸ ਪਾਸੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ ਨਾਲ ਐਮ.ਓ.ਯੂ. ਸਾਈਨ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ (JGND PSOU), ਪਟਿਆਲਾ ਵੱਲੋਂ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਬਲਾਕ ਵਿੱਚ ਆਯੋਜਿਤ ਇਕ ਸਰਕਾਰੀ ਸਮਾਰੋਹ ਦੌਰਾਨ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ (PYSA) ਨਾਲ ਸਮਝੌਤਾ ਪੱਤਰ (MoU) 'ਤੇ ਦਸਤਖਤ ਕੀਤੇ ਗਏ।

ਪਿੰਡ ਜਰਖੜ ਦੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਨੇ ਪਿੰਡ ਵਿਖੇ ਬਣੇ ਗੈਸ ਪਲਾਟ ਨੂੰ ਬੰਦ ਕਰਨ ਦੀ ਪ੍ਰਸ਼ਾਸਨ ਤੋਂ ਕੀਤੀ ਮੰਗ

ਬੀਤੇ ਦਿਨੀ ਗੁਰੂ ਗੋਬਿੰਦ ਸਿੰਘ ਮਾਰਗ ਪਿੰਡ ਜਰਖੜ ਵਿਖੇ ਭਰੇ ਹੋਏ ਗੈਸ ਦੇ ਟੈਂਕਰ ਦੇ ਪਲਟਨ ਨਾਲ ਜਿੱਥੇ ਪਿੰਡ ਵਿੱਚ ਦਹਿਸਤ ਫੈਲ ਗਈ ਸੀ ਉੱਥੇ ਹੀ ਲੁਧਿਆਣਾ ਦਾ ਸਾਰਾ ਹੀ ਪ੍ਰਸ਼ਾਸਨ ਪਿੰਡ ਜਰਖੜ ਵਿਖੇ ਇਕੱਠਾ ਹੋ ਗਿਆ ਸੀ ਪਰ ਪਰਮਾਤਮਾ ਦੀ ਮਿਹਰ ਸਦਕਾ ਅਣਹੋਣੀ ਹੋਣ ਉਹ ਬਚ ਗਈ ਸੀ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਮਹੀਨੇ ਵਿੱਚੋਂ 15 ਦਿਨ ਵਿਦੇਸ਼ ਯਾਤਰਾ ’ਤੇ ਰਹਿੰਦੇ ਹਨ, ਫੇਰ ਵੀ ਦੇਸ਼ ਨੂੰ ਕੂਟਨੀਤਿਕ ਸਬੰਧਾਂ ਅਤੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਾਇਓਗੈਸ ਪਲਾਂਟਾ ਦੀ ਸਥਾਪਨਾ 'ਤੇ ਮਿਲੇਗਾ 40 ਫੀਸਦੀ ਸਬਸਿਡੀ

ਪਸ਼ੂ ਵੇਸਟ ਪਲਾਂਟਾਂ 'ਤੇ ਕੇਂਦਰ ਸਰਕਾਰ ਦਵੇਗੀ 15 ਤੋਂ 40 ਹਜਾਰ ਪ੍ਰਤੀ ਕਿਲੋਵਾਟ ਸਬਸਿਡੀ

 

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ 'ਤੇ ਅਚਨਚੇਤ ਛਾਪਾਮਾਰੀ

ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਲਿਆ ਗੰਭੀਰ ਨੋਟਿਸ

 

ਸਾਰੀ ਗੌਸ਼ਾਲਾਵਾਂ ਵਿੱਚ ਗੋਬਰ ਗੈਸ ਪਲਾਂਟ ਸਥਾਪਿਤ ਕਰਨ : ਸ਼ਿਆਮ ਸਿੰਘ ਰਾਣਾ

ਗੌਸ਼ਾਲਾਵਾਂ ਨੂੰ ਸਵੈ-ਨਿਰਭਰ ਬਨਾਉਣਾ ਹੈ

 

‘ਸੀ ਐਮ ਦੀ ਯੋਗਸ਼ਾਲਾ’  ਦਾ ਲੋਕ ਲੈ ਰਹੇ ਭਰਪੂਰ  ਲਾਹਾ : ਐਸ.ਡੀ.ਐਮ.ਅਮਿਤ ਗੁਪਤਾ

ਪੰਜਾਬ ਸਰਕਾਰ ਵੱਲੋਂ ਯੋਗਾ ਦੀ ਮੁਫ਼ਤ ਦਿੱਤੀ ਜਾਂਦੀ  ਸਿਖਲਾਈ ਕਰ ਰਹੀ ਹੈ ਦਵਾਈ ਦਾ ਕੰਮ

ਮੋਹਾਲੀ ਜ਼ਿਲੇ ਦੇ ਵਸਨੀਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ ਸੀ ਐਮ ਦੀ ਯੋਗਸ਼ਾਲਾ

ਲੋਕ ਯੋਗਾ ਰਾਹੀਂ ਪਾ ਰਹੇ ਨੇ ਨਰੋਈ ਸਿਹਤ ਅਤੇ ਮਾਨਸਿਕ ਸੰਤੁਸ਼ਟੀ

"ਸੀ.ਐਮ. ਦੀ ਯੋਗਸ਼ਾਲਾ" ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਸਥਾਨਾਂ ’ਤੇ ਲੱਗਣਗੇ ਯੋਗ ਸ਼ੀਵਰ : ਰਜਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਯੋਗਾ ਮਨੁੱਖੀ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗਾ ਕਰਨ ਨਾਲ ਅਸੀਂ ਨਾ ਸਿਰਫ਼ ਸਰੀਰਕ ਤੌਰ 'ਤੇ ਸਿਹਤਮੰਦ ਹੁੰਦੇ ਹਾਂ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਨਸ਼ਾ ਛੱਡਣ ਵਾਲਿਆਂ ਨੂੰ ਦੇ ਰਹੀ ਹੈ ਨਵਾਂ ਜੀਵਨ 

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, 7 ਅਪ੍ਰੈਲ ਨੂੰ ਮੋਹਾਲੀ ਜ਼ਿਲ੍ਹੇ ਵਿੱਚ 'ਸੀ ਐਮ ਦੀ ਯੋਗਸ਼ਾਲਾ' ਤਹਿਤ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ। 

ਸੀ.ਐੱਮ. ਦੀ ਯੋਗਸ਼ਾਲਾ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਹੋ ਰਹੇ ਨੇ ਸਿਹਤ ਲਾਭ : ਡਾ. ਪ੍ਰੀਤੀ ਯਾਦਵ

ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਮੋਟਾਪਾ ਵਰਗੇ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਲੋਕ ਯੋਗ ਕਰਨ : ਰਾਜਿੰਦਰ ਸਿੰਘ

ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਨਰੋਆ ਜੀਵਨ ਪ੍ਰਦਾਨ ਕਰਨ ਵਿੱਚ ਅਹਿਮ ਰੋਲ ਐਸ.ਡੀ.ਐਮ ਦਮਨਦੀਪ ਕੌਰ

 ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ  ‘ਸੀ ਐਮ ਦੀ ਯੋਗਸ਼ਾਲਾ’

ਸੀ ਐਮ ਦੀ ਯੋਗਸ਼ਾਲਾ ਤਹਿਤ  ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰ ਰਹੀਆਂ ਹਨ : ਐਸ.ਡੀ.ਐਮ. ਅਮਿਤ ਗੁਪਤਾ

ਨਿਯਮਿਤ ਤੌਰ 'ਤੇ ਯੋਗਾ ਕਲਾਸਾਂ ਵਿਚ ਸ਼ਾਮਲ ਹੋ ਕੇ ਸਰੀਰਕ ਸਮੱਸਿਆਵਾਂ ਤੋਂ ਪਾਇਆ ਜਾ ਸਕਦਾ ਹੈ ਛੁਟਕਾਰਾ

ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਦਿਨੋ ਦਿਨ ਵੱਧ ਰਿਹਾ ਉਤਸ਼ਾਹ : ਐਸ ਡੀ ਐਮ ਦਮਨਦੀਪ ਕੌਰ

ਲੋਕਾਂ ਨੂੰ ਸਿਹਤ ਤੰਦਰੁਸਤ ਰੱਖਣ ਲਈ ‘ਸੀ ਐਮ ਯੋਗਸ਼ਾਲਾ’ ਤਹਿਤ ਮੁਫ਼ਤ ਕਲਾਸਾਂ ਲਾਉਣ ਦੀ ਅਪੀਲ

ਅਮਰੀਕਾ ਦੇ ਲਾਸ ਵੇਗਾਸ ‘ਚ ਫਾਇਰਿੰਗ

ਅਮਰੀਕਾ ਦੇ ਉੱਤਰੀ ਲਾਸ ਵੇਗਾਸ ‘ਚ ਸੋਮਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ।

ਮੋਹਾਲੀ ਸ਼ਹਿਰ ’ਚ ‘ਸੀ ਐਮ ਦੀ ਯੋਗਸ਼ਾਲਾ’ ਕਰ ਰਹੀ ਹੈ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ : SDM ਦੀਪਾਂਕਰ ਗਰਗ

18 ਯੋਗਾ ਟ੍ਰੇਨਰ ਦੱਸ ਰਹੇ ਹਨ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ